ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਮਈ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਸ੍ਰੀ ਮੁਕਤਸਰ ਸਾਹਿਬ, 14 ਮਈ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਯੋਗ ਅਗਵਾਈ ਵਿੱਚ 19 ਮਈ 2025 ਨੂੰ ਦਿਨ ਸੋਮਵਾਰ ਨੂੰ ਸਵੇਰੇ 10:00 ਵਜੇ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ […]
Continue Reading