ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਰਾਉਂ ਵਿਖੇ ਜਬਰ ਵਿਰੋਧੀ ਧਰਨਾ ਅਤੇ ਮੁਜ਼ਾਹਰਾ
ਦਲਜੀਤ ਕੌਰ ਲੁਧਿਆਣਾ/ਜਗਰਾਉਂ, 2 ਜੂਨ, 2025: ਅੱਜ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਜ਼ਬਰ ਵਿਰੋਧੀ ਧਰਨਾ ਦਿੱਤਾ ਗਿਆ ਅਤੇ ਬਾਅਦ ਵਿੱਚ ਸ਼ਹਿਰ ਵਿੱਚ ਮੁਜ਼ਾਹਰਾ ਵੀ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਅਤੇ ਔਰਤਾਂ ਪੂਰੇ ਜੋਸ਼ ਨਾਲ ਸ਼ਾਮਿਲ ਹੋਈਆਂ। ਪ੍ਰੋਗਰਾਮ ਦੇ ਅਖੀਰ […]
Continue Reading