‘ਆਪ’ ਨੇ ਅਮਨਦੀਪ ਕੌਰ ਨੂੰ ਸੌਂਪੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਪੰਜਾਬ 01/06/2501/06/25Leave a Comment on ‘ਆਪ’ ਨੇ ਅਮਨਦੀਪ ਕੌਰ ਨੂੰ ਸੌਂਪੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਚੰਡੀਗੜ੍ਹ, 1 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।