ਨਵੀਂ ਦਿੱਲੀ, 1 ਜੂਨ, ਦੇਸ਼ ਕਲਿਕ ਬਿਊਰੋ :
ਜੂਨ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੀ ਹੈ। LPG ਸਿਲੰਡਰ ਸਸਤੇ ਹੋ ਗਏ ਹਨ। ਸਿਲੰਡਰਾਂ ਦੀ ਇਹ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ।
ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ (19 ਕਿਲੋ) ਦੀ ਕੀਮਤ 24 ਰੁਪਏ ਘਟਾ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਕਟੌਤੀ ਤੋਂ ਬਾਅਦ, ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਹੁਣ 1723.50 ਰੁਪਏ ਹੋ ਗਈ ਹੈ। ਇਹ ਲਗਾਤਾਰ ਤੀਜਾ ਮਹੀਨਾ ਹੈ ਜਦੋਂ ਵਪਾਰਕ ਸਿਲੰਡਰ ਦੀ ਕੀਮਤ ਘਟੀ ਹੈ।

ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਏ ਸਸਤੇ
Published on: June 1, 2025 7:07 am