ਅਧਿਆਪਕ ਯੂਨੀਅਨਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ, ਪੱਤਰ ਜਾਰੀ ਪੰਜਾਬ ਜੂਨ 5, 2025ਜੂਨ 5, 2025Leave a Comment on ਅਧਿਆਪਕ ਯੂਨੀਅਨਾਂ ਦੀ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਤੈਅ, ਪੱਤਰ ਜਾਰੀ ਚੰਡੀਗੜ੍ਹ, 5 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਅਧਿਆਪਕ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਹਰਜੋਤ ਸਿੰਘ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਮੀਟਿੰਗ ਸਬੰਧੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।