ਕਰਮਚਾਰੀਆਂ ਦੇ TDS ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ ਪੰਜਾਬ ਜੂਨ 7, 2025ਜੂਨ 7, 2025Leave a Comment on ਕਰਮਚਾਰੀਆਂ ਦੇ TDS ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ ਚੰਡੀਗੜ੍ਹ, 7 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਅਧਿਕਾਰੀਆਂ/ਕਰਮਚਾਰੀਆਂ ਦੇ ਆਮਦਨ ਕਰ ਦੀ ਤਿਹਾਹੀ ਅਤੇ ਸਲਾਨਾ ਟੀਡੀਐਸ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।