ਪੰਜਾਬ ਸਰਕਾਰ ਵੱਲੋਂ 1 SSP ਸਮੇਤ 2 IPS ਅਧਿਕਾਰੀਆਂ ਦੀਆਂ ਬਦਲੀਆਂ

Published on: June 9, 2025 7:09 pm

ਪੰਜਾਬ

ਚੰਡੀਗੜ੍ਹ, 9 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ 1 ਐਸਐਸਪੀ ਅਤੇ 2 ਆਈਪੀਐਸ  ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।