ਪੰਜਾਬ ਕਾਂਗਰਸ ਵੱਲੋਂ ਹਲਕਾ ਕੋਆਰਡੀਨੇਟਰਾਂ ਦਾ ਐਲਾਨ

Published on: June 10, 2025 7:19 am

ਪੰਜਾਬ

ਚੰਡੀਗੜ੍ਹ, 10 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਸੂਬੇ ਵਿੱਚ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਇਹ ਨਿਯੁਕਤੀਆਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।