ਪੰਜਾਬ ’ਚ ਸਰਕਾਰੀ ਸਕੂਲਾਂ ਦੇ 29 ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਪੰਜਾਬ

ਚੰਡੀਗੜ੍ਹ, 10 ਜੂਨ 2025, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੁੱਖ ਅਧਿਆਪਕ ਵੱਜੋਂ ਸੇਵਾਵਾਂ ਨਿਭਾਅ ਰਹੇ ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਗਈਆਂ ਹਨ। ਸੇਵਾਵਾਂ ਖਤਮ ਕਰਨ ਸਬੰਧੀ ਅੱਜ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਮਾਨਯੋਗ ਅਦਾਲਤ ਦੇ ਆਏ ਫੈਸਲੇ ਤੋਂ ਬਾਅਦ ਲਏ ਗਏ ਹਨ। ਇਸ ਸਬੰਧੀ ਸਟੇਟ ਪ੍ਰੋਜੈਕਟ ਡਾਇਰੈਕਟਰ ਸਮਗਰਾ ਸਿੱਖਿਆ ਅਭਿਆਨ, ਪੰਜਾਬ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।