ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਹੋਵੇਗਾ ਵਿਚਾਰ-ਵਟਾਂਦਰਾ
ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ‘ਚ ਕੈਬਨਿਟ ਸਬ ਕਮੇਟੀ ਦੀ ਭਲਕੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਹੋਵੇਗੀ। ਇਸ ਦੌਰਾਨ ਮਿੱਡ ਡੇ ਮੀਲ ਤੇ ਆਂਗਨਵਾੜੀ ਯੂਨੀਅਨਾਂ ਨਾਲ ਵੀ ਮੰਗਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
