ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਪੰਜਾਬ ਜੂਨ 13, 2025ਜੂਨ 13, 2025Leave a Comment on ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਮੋਹਾਲੀ, 13 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਬਦਲੀਆਂ ਦੀਆਂ ਬੇਨਤੀਆਂ ਡੀ ਡੀ ਓ/ਸਕੂਲ ਮੁੱਖੀ ਵਲੋਂ ਤਸਦੀਕ ਕਰਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।