ਪੰਜਾਬ ’ਚ ਪੁਲਿਸ ਚੌਂਕੀ ਉਤੇ ਗ੍ਰੇਨੇਡ ਹਮਲਾ ਕਰਨ ਮਾਮਲੇ ਵਿੱਚ ਚਾਰਜਸੀਟ ਦਾਖਲ

ਪੰਜਾਬ

ਨਵੀਂ ਦਿੱਲੀ, 15 ਜੂਨ, ਦੇਸ਼ ਕਲਿੱਕ ਬਿਓਰੋ :

ਨਵਾਂ ਸ਼ਹਿਰ ਵਿੱਚ ਪੁਲਿਸ ਚੌਂਕੀ ਉਤੇ ਗ੍ਰੇਨੇਡ ਹਮਲਾ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਚਾਰਜਸੀਟ ਦਾਖਲ ਕੀਤੀ ਗਈ ਹੈ। ਇਹ ਹਮਲੇ ਸਾਲ 2024 ਵਿੱਚ ਕੀਤਆ ਗਿਆ ਸੀ, ਜਿਸ ਵਿੱਚ ਤਿੰਨ ਅੱਤਵਾਦੀਆਂ ਖਿਲਾਫ ਚਾਰਜਸੀਟ ਦਾਖਲ ਕੀਤੀ ਗਈ ਹੈ। ਇਸ ਸਾਰੇ ਖਾਲਿਸਤਾਨ ਜਿੰਦਾਬਾਦ ਫੋਰ ਨਾਲ ਜੁੜੇ ਹੋਏ ਹਨ।

ਆਰੋਪੀਆਂ ਵਿੱਚ ਯੁਗਪ੍ਰੀਤ ਸਿੰਘ ਉਰਫ ਯੁਵੀ ਨਿਹੰਗ, ਜਸਕਰਨ ਸਿੰਘ ਉਰਫ ਸ਼ਾਹ ਅਤੇ ਹਰਜੋਤ ਸਿੰਘ ਉਰਫ ਜੋਤ ਹੁੰਦਲ ਵਾਸੀ ਨਵਾਂ ਸ਼ਹਿਰ ਦੇ ਰਹਿਣ ਵਾਲੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।