ਸਰਕਾਰੀ ਬੈਂਕ ਵਿੱਚ ਨਿਕਲੀਆਂ 4500 ਅਸਾਮੀਆਂ

Published on: June 16, 2025 12:28 pm

Punjab

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ :

ਬੈਂਕ ਖੇਤਰ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ। ਸਰਕਾਰੀ ਬੈਂਕ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਸੈਂਟਰਲ ਬੈਂਕ ਆਫ ਇੰਡੀਆ ਵੱਲੋਂ 4500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 23 ਜੂਨ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ ਵਿਚ ਪੰਜਾਬ ਲਈ ਵੀ ਅਸਾਮੀਆਂ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।