ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

Published on: June 18, 2025 12:26 pm

ਪੰਜਾਬ

ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ :

ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਨਗਰ ਨਿਗਮ ਲੁਧਿਆਣਾ ਦਫ਼ਤਰ ਵੱਲੋਂ ਛੁੱਟੀਆਂ ਰੱਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਲੁਧਿਆਣਾ 30-9-2025 ਤੱਕ ਛੁੱਟੀਆਂ ਕੈਂਸਲ ਕੀਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।