ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ ਵੱਖ ਅਹੁਦੇਦਾਰਾਂ ਦਾ ਐਲਾਨ

Published on: June 22, 2025 8:57 pm

ਪੰਜਾਬ

ਚੰਡੀਗੜ੍ਹ,  22 ਜੂਨ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਜੋਨਾਂ ਅਤੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਵੱਖ-ਵੱਖ ਜ਼ੋਨਾਂ ਦੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

ਆਮ ਆਦਮੀ ਪਾਰਟੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰਾਂ ਦਾ ਐਲਾਨ ਕਰਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।