ਪੰਜਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਚੋਣਾਂ ਪੰਜਾਬ 23/06/2523/06/25Leave a Comment on ਪੰਜਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਵੇਂ ਦੌਰ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਣੀ ਹੋਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ, ਭਾਜਪਾ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।