ਲੁਧਿਆਣਾ ਉਪ ਚੋਣ ਨਤੀਜੇ : 10 ਵੇਂ ਦੌਰ ‘ਚ APP ਦੀ ਲੀਡ 6 ਹਜ਼ਾਰ ਤੋਂ ਹੋਈ ਪਾਰ

Published on: June 23, 2025 12:56 pm

ਚੋਣਾਂ ਪੰਜਾਬ


ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 10 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ 6 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।