ਚੋਣ ਹਾਰਨ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੇ ਕਾਂਗਰਸ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ

ਲੁਧਿਆਣਾ, 23 ਜੂਨ, ਦੇਸ਼ ਕਲਿੱਕ ਬਿਓਰੋ :

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਆਏ ਨਤੀਜਿਆਂ ਵਿੱਚ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਹਾਰ ਹੋਣ ਤੋਂ ਬਾਅਦ ਪਾਰਟੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਭਾਰਤ ਭੂਸ਼ਨ ਨੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਕਾਂਗਰਸ ਦੇ ਪ੍ਰਧਾਨ ਨੂੰ ਭੇਜਿਆ ਗਿਆ। ਚੋਣਾਂ ਵਿੱਚ ਹੋਈ ਹਾਰ ਦੀ ਉਸਨੇ ਆਪਣੀ ਨਿੱਜੀ ਜ਼ਿੰਮੇਵਾਰੀ ਲਈ ਹੈ। ਇਸ ਕਾਰਨ ਉਸਨੇ ਇਹ ਅਸਤੀਫਾ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।