ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਜੂਨ ਨੂੰ ਪੰਜਾਬ 24/06/2524/06/25Leave a Comment on ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਜੂਨ ਨੂੰ ਚੰਡੀਗੜ੍ਹ, 24 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਬੁਲਾੲਈ ਗਈ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਸਬੰਧੀ ਅਜੇ ਤੱਕ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।