ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ ਪੰਜਾਬ 25/06/2525/06/25Leave a Comment on ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਵੀ ਐਲਾਨ ਕੀਤਾ ਗਿਆ ਹੈ।