ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ

Published on: June 25, 2025 4:36 pm

ਪੰਜਾਬ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।