ਜੁਲਾਈ ਮਹੀਨੇ ਵਾਸਤੇ ਮਿਡ ਡੇ ਮੀਲ ਦਾ ਮੀਨੂੰ ਜਾਰੀ

ਪੰਜਾਬ

ਕਿਹਾ, ਦਾਨੀ ਸੱਜਣ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਪੈਸ਼ਲ ਭੋਜਨ ਦੇਣ ਦੇ ਉਪਰਾਲੇ ਕੀਤੇ ਜਾਣ

ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ :

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ 2025 ਤੋਂ ਸਕੂਲ ਖੁੱਲ੍ਹ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਲਈ ਜੁਲਾਈ ਮਹੀਨੇ ਦਾ ਮੀਨੂੰ ਸਕੂਲਾਂ ਭੇਜਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।