ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ
ਫਾਜ਼ਿਲਕਾ, 3 ਜੂਨ: ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ (Hypertension Day) ਤਹਿਤ, ਇਸ ਸਾਲ ਬਲਾਕ ਵਿੱਚ […]
Continue Reading