Mexico ‘ਚ ਤਿਉਹਾਰ ਮੌਕੇ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ

ਮੈਕਸੀਕੋ ਸਿਟੀ, 26 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਮੈਕਸੀਕੋ (Mexico) ਦੇ ਗੁਆਨਾਜੁਆਟੋ ਰਾਜ ਦੇ ਇਰਾਪੁਆਟੋ ਸ਼ਹਿਰ ਵਿੱਚ ਭਿਆਨਕ ਗੋਲੀਬਾਰੀ (shooting) ਹੋਈ। ਇਸ ਹਮਲੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 20 ਲੋਕ ਜ਼ਖਮੀ ਹੋ ਗਏ।ਉਸ ਸਮੇਂ ਇਰਾਪੁਆਟੋ ਵਿੱਚ ਸੇਂਟ ਜੌਨ ਦ ਬੈਪਟਿਸਟ ਤਿਉਹਾਰ ਦੇ ਮੌਕੇ ‘ਤੇ ਲੋਕ ਸੜਕ ‘ਤੇ ਨੱਚ ਰਹੇ […]

Continue Reading

ਵੱਡਾ ਹਾਦਸਾ : ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ

ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ। ਰੁਦਰਪ੍ਰਯਾਗ, 26 ਜੂਨ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ […]

Continue Reading

ਪੁਰਾਣੇ ਦੋਸਤ ਨੂੰ ਮਿਲ ਕੇ ਭਾਵੁਕ ਹੋਏ ਉਪ ਰਾਸ਼ਟਰਪਤੀ ਜਗਦੀਪ ਧਨਖੜ, ਸਿਹਤ ਵਿਗੜੀ

ਨੈਨੀਤਾਲ, 26 ਜੂਨ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਨੈਨੀਤਾਲ ਰਾਜ ਭਵਨ ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਉਨ੍ਹਾਂ ਦੀ ਜਾਂਚ ਕੀਤੀ। ਇਸ ਵੇਲੇ ਉਨ੍ਹਾਂ ਦੀ ਸਿਹਤ ਠੀਕ ਹੈ।ਨੈਨੀਤਾਲ ਵਿੱਚ ਕੁਮਾਉਂ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਉਪ ਰਾਸ਼ਟਰਪਤੀ ਜਗਦੀਪ ਧਨਖੜ ਮੁੱਖ ਮਹਿਮਾਨ ਸਨ। ਆਪਣੇ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ […]

Continue Reading

ਹਿਮਾਚਲ ‘ਚ ਕਈ ਥਾਈਂ ਬੱਦਲ ਫਟਣ ਕਾਰਨ ਮਚੀ ਤਬਾਹੀ, 10 ਲੋਕ ਪਾਣੀ ‘ਚ ਰੁੜ੍ਹੇ

ਸ਼ਿਮਲਾ, 26 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਵਿਗੜੇ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ। ਕੁੱਲੂ ਜ਼ਿਲ੍ਹੇ ਵਿੱਚ ਚਾਰ ਥਾਵਾਂ ‘ਤੇ ਬੱਦਲ ਫਟਣ (Cloudburst) ਕਾਰਨ ਆਏ ਹੜ੍ਹਾਂ ਆ ਗਏ।ਇਨ੍ਹਾਂ ਥਾਂਵਾਂ ‘ਚ ਸੈਂਜ ਦਾ ਜੀਵਨਾਲਾ, ਗੜਸਾ ਦਾ ਸ਼ਿਲਾਗੜ੍ਹ, ਮਨਾਲੀ ਦਾ ਸਨੋ ਗੈਲਰੀ, ਬੰਜਾਰ ਦਾ ਹੋਰਨਾਗੜ ਅਤੇ ਧਰਮਸ਼ਾਲਾ ਦੇ ਖਾਨਿਆਰਾ ਦਾ ਮਨੂਨੀ ਖੱਡ ਸ਼ਾਮਲ ਹਨ। ਕੁੱਲੂ ਵਿੱਚ […]

Continue Reading

ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ, ਔਰਤ ਦਾ ਮੂੰਹ ਕਾਲਾ ਕੀਤਾ, ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ

ਤਰਨਤਾਰਨ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ (Shameful incident) ਵਾਪਰੀ ਹੈ। ਗੁਆਂਢੀਆਂ ਨੇ ਇੱਕ ਔਰਤ ਦੇ ਚਿਹਰੇ ‘ਤੇ ਕਾਲਖ ਮਲ ਦਿੱਤੀ। ਅਜਿਹਾ ਕਰਕੇ, ਉਨ੍ਹਾਂ ਨੇ ਸਭ ਦੇ ਸਾਹਮਣੇ ਔਰਤ ਨੂੰ ਜ਼ਲੀਲ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਜ਼ਿਲ੍ਹਾ […]

Continue Reading

ਪੰਜਾਬ ‘ਚ ਅੱਜ ਮੀਂਹ ਦਾ Orange ਤੇ Yellow Alert ਜਾਰੀ

ਪੰਜਾਬ ‘ਚ ਅੱਜ ਮੀਂਹ ਦਾ Orange ਤੇ Yellow Alert ਜਾਰੀ ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਮੇਂ ਤੋਂ ਕਈ ਦਿਨ ਪਹਿਲਾਂ ਪਹੁੰਚਿਆ ਮਾਨਸੂਨ ਹੁਣ ਪੂਰੇ ਸੂਬੇ ਨੂੰ ਕਵਰ ਕਰ ਚੁੱਕਾ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਸਬੰਧੀ ਸੰਤਰੀ ਅਲਰਟ ਜਾਰੀ (Orange Alert) ਕੀਤਾ ਹੈ। ਇੱਥੇ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ […]

Continue Reading

ਅੱਜ ਦਾ ਇਤਿਹਾਸ

26 ਜੂਨ 1918 ਨੂੰ ਪਰਮ ਵੀਰ ਚੱਕਰ ਨਾਲ ਸਨਮਾਨਿਤ ਸੈਕਿੰਡ ਲੈਫਟੀਨੈਂਟ ਰਾਮ ਰਾਘੋਬਾ ਰਾਣੇ (Lieutenant Ram Raghoba Rane) ਦਾ ਜਨਮ ਹੋਇਆ ਸੀਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 26 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-06-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ਾ ਵਿਕਦਾ ਹੈ, ਪਰ ਪੰਜਾਬ ਨੇ ਜਿਸ ਤਰ੍ਹਾਂ ਦਾ ਝਟਕਾ ਨਸ਼ਾ ਤਸਕਰਾਂ ਨੂੰ ਦਿੱਤਾ ਹੈ, ਉਹ ਦੂਜੇ ਰਾਜਾਂ ਵਿੱਚ ਕਦੇ ਨਹੀਂ ਦੇਖਿਆ ਗਿਆ – ਕੇਜਰੀਵਾਲ ਵੱਡੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ ਕਿਉਂ ਨਾ ਹੋਵੇ, […]

Continue Reading