ਵਿਧਾਇਕ ਮਾਸਟਰ ਜਗਸੀਰ ਸਿੰਘ ਨੇ 23 ਫਾਰਮੇਸੀ ਅਫ਼ਸਰਾਂ ਅਤੇ 19 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਬਠਿੰਡਾ, 25 ਜੂਨ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਧੀਨ ਚੱਲ ਰਹੇ ਸਬ ਸਿਡਰੀ ਹੈਲਥ ਸੈਂਟਰਾਂ ਚ ਕੰਮ ਕਰਦੇ 23 ਫਾਰਮੇਸੀ ਅਫ਼ਸਰਾਂ ਅਤੇ 19 ਅਟੈਂਡੈਂਟ-ਕਮ-ਦਰਜਾ ਚਾਰ ਮੁਲਜ਼ਮਾਂ ਨੂੰ ਸਥਾਨਕ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਵਿਖੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵੱਲੋਂ ਨਿਯੁਕਤੀ ਪੱਤਰਾਂ ( Appointment letters) ਦੀ ਵੰਡ ਕੀਤੀ ਗਈ। ਇਸ ਮੌਕੇ ਕਾਰਜਕਾਰੀ ਡਿਪਟੀ […]

Continue Reading

ਜ਼ਿਮਨੀ ਚੋਣਾਂ ਦੌਰਾਨ ECINET ਦੇ ਕੁਝ ਮਾਡਿਊਲਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ

ਚੋਣ ਕਮਿਸ਼ਨ ਨੇ 72 ਘੰਟਿਆਂ ਤੋਂ ਘੱਟ ਸਮੇਂ ਅੰਦਰ ਜ਼ਿਮਨੀ ਚੋਣਾਂ ਦੇ ਇੰਡੈਕਸ ਕਾਰਡ ਜਾਰੀ ਕੀਤੇ: ਸਿਬਿਨ ਸੀ ਚੰਡੀਗੜ੍ਹ, 25 ਜੂਨ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਨੇ ਕੇਰਲ, ਗੁਜਰਾਤ, ਪੰਜਾਬ ਅਤੇ ਪੱਛਮੀ ਬੰਗਾਲ ਰਾਜਾਂ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਸਬੰਧੀ ਨਵੇਂ ਡਿਜੀਟਲ ਪਲੇਟਫਾਰਮ ECINET  ਨੂੰ ਸ਼ੁਰੂ […]

Continue Reading

ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਤੇ ਸੰਗਠਨ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਨਵੇਂ ਹਲਕਾ ਇੰਚਾਰਜਾਂ ਨੂੰ ਜ਼ਿੰਮੇਵਾਰੀਆਂ ਸੌਂਪਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਵੀ ਐਲਾਨ ਕੀਤਾ ਗਿਆ ਹੈ।

Continue Reading

ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਜ਼ਬਤ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ […]

Continue Reading

ਫਿਲੌਰ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਚਾਰ ਜ਼ਖ਼ਮੀ

ਫਿਲੌਰ, 25 ਜੂਨ, ਦੇਸ਼ ਕਲਿਕ ਬਿਊਰੋ :Phillaur accident: ਫਿਲੌਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਿੱਥੇ ਇੱਕ ਕਾਰ ਅਤੇ ਇੱਕ ਆਟੋ ਦੀ ਟੱਕਰ ਹੋ ਗਈ। ਇਹ ਹਾਦਸਾ ਜਲੰਧਰ ਦੇ ਫਿਲੌਰ-ਨਵਾਂਸ਼ਹਿਰ ਹਾਈਵੇਅ ‘ਤੇ ਸਥਿਤ ਪਿੰਡ ਰਸੂਲਪੁਰ ਨੇੜੇ ਵਾਪਰਿਆ। ਘਟਨਾ ਸਮੇਂ ਮਰਨ ਵਾਲੇ ਤਿੰਨ ਲੋਕ ਇੱਕ ਆਟੋ ਵਿੱਚ ਬੈਠੇ ਸਨ। ਉਕਤ […]

Continue Reading

ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅੱਜ ਵਿਜੀਲੈਂਸ ਵੱਲੋਂ ਗ੍ਰਿਫਤਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ-ਦੇਸ਼ ਕਲਿੱਕ ਬਿਓਰੋਸਿੱਖ ਕੌਮ ਦੇ ਮਹਾਨ ਜਰਨੈਲ Baba Banda Singh Bahadur ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ […]

Continue Reading

ਚੰਨੀ ਸੱਭਿਆਚਾਰਕ ਮੰਚ ਮੋਹਾਲੀ ਨੇ ਭੰਗੜਾ, ਝੂਮਰ, ਗਿੱਧਾ ਸਿਖਲਾਈ ਦਾ ਸਮਰ ਕੈਂਪ ਲਗਾਇਆ

ਅਮਰਜੀਤ ਸਿੰਘ ਜੀਤੀ ਮੇਅਰ ਮੋਹਾਲੀ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ : ਚੰਨੀ ਸੱਭਿਆਚਾਰਕ ਮੰਚ ਮੁਹਾਲੀ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਹਾਲੀ ਪਿੰਡ ਵਿਖੇ ਲੱਗਭਗ 3 ਹਫਤੇ ਤੱਕ 6 ਸਾਲ ਦੀ ਉਮਰ ਤੋਂ ਉੱਪਰ ਦੇ ਬੱਚਿਆਂ ਅਤੇ ਵੱਡਿਆਂ ਦਾ ਭੰਗੜਾ, ਝੂਮਰ, ਗਿੱਧਾ ਸਿਖਲਾਈ ਸਮਰ ਕੈਂਪ ਲਗਾਇਆ ਗਿਆ। ਇਸ ਕੈਂਪ […]

Continue Reading

ਬਿਕਰਮ ਮਜੀਠੀਆ ਨੇ ਜਾਂਦੇ ਜਾਂਦੇ ਦੋਵੇਂ ਪੁੱਤਰਾਂ ਨੂੰ ਜੱਫੀ ’ਚ ਲੈ ਕੇ ਕਿਹਾ…

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਵਿਜੀਲੈਂਸ ਨੇ ਕੁਝ ਘੰਟਿਆਂ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਉਤੇ […]

Continue Reading

1975 ਦੀ ਐਮਰਜੈਂਸੀ ਦੇ ਸਮੇਂ ਦੀ ਹੱਡਬੀਤੀ: ਡਾ. ਅਜੀਤਪਾਲ

ਪਟਿਆਲਾ ਵਿਖੇ ਮੈਡੀਕਲ ਕਾਲਜ ਵਿੱਚ ਪੜ੍ਹਦਿਆਂ ਪੰਜਾਬ ਸਟੂਡੈਂਟ ਯੂਨੀਅਨ ਦੇ ਮੋਹਰੀ ਆਗੂਆਂ ਵਿੱਚ ਸੀ ਮੈਂ ਅਤੇ ਬਲਜਿੰਦਰ ਸਿੰਘ ਸੋਹਲl ਪਟਿਆਲਾ ਵਿਖੇ ਕਾਕਿਆਂ ਦੀ ਗੁੰਡਾਗਰਦੀ ਖਿਲਾਫ ਅਸੀਂ ਕਈ ਖਾੜਕੂ ਘੋਲ ਪਹਿਲਾਂ ਲੜ ਚੁੱਕੇ ਸਾਂ ਅਤੇ ਇਸ ਦੌਰਾਨ ਜੇਹਲ ਵੀ ਕੱਟਣੀ ਪੈ ਗਈ ਸੀ l ਪ੍ਰਿਥੀਪਾਲ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਮਸਤੂਆਣਾ ਵਿਖੇ ਪੰਜਾਬ ਸਟੂਡੈਂਟ ਯੂਨੀਅਨ (PSU) […]

Continue Reading