ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ: SSP

-6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ-ਕਿਹਾ, ਪਟਿਆਲਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਰਹੇਗੀ ਜਾਰੀ ਪਟਿਆਲਾ, 30 ਜੂਨ: ਦੇਸ਼ ਕਲਿੱਕ ਬਿਓਰੋ Gangster Gurpreet Babbu arrest: ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ (gangster Gurpreet Babbu) ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ […]

Continue Reading

DC ਮੋਹਾਲੀ ਨੇ ਖਾਲੀ ਪਏ ਪਲਾਟਾਂ ਦੀ ਸਾਫ ਸਫਾਈ ਸਬੰਧੀ ਹੁਕਮ ਕੀਤੇ ਜਾਰੀ

ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਮੋਹਾਲੀ, 30 ਜੂਨ 2025:ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗਾਂ ਜਗ੍ਹਾਂ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ […]

Continue Reading

ਨਗਰ ਕੌਂਸਲ ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਸਫਾਈ ਅਪਣਾਓ ਬਿਮਾਰੀ ਭਜਾਓ ਥੀਮ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕੀਤੀਆਂ ਜਾਣਗੀਆਂ ਸਫਾਈ ਗਤੀਵਿਧੀਆਂਫਾਜ਼ਿਲਕਾ 30 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਲਾ ਦੁਆਲਾ ਸਾਫ-ਸੁਥਰਾ ਬਣਾਉਣ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਸਮੇਂ ਸਮੇਂ *ਤੇ ਵਿਸ਼ੇਸ਼ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ […]

Continue Reading

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਰਣਜੀਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 30 ਜੂਨ-SGPC Supervisor honored on retirement: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ (SGPC Supervisor) ਸ. ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ […]

Continue Reading

ਜੁਲਾਈ ਮਹੀਨੇ ਵਾਸਤੇ ਮਿਡ ਡੇ ਮੀਲ ਦਾ ਮੀਨੂੰ ਜਾਰੀ

ਕਿਹਾ, ਦਾਨੀ ਸੱਜਣ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਪੈਸ਼ਲ ਭੋਜਨ ਦੇਣ ਦੇ ਉਪਰਾਲੇ ਕੀਤੇ ਜਾਣ ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ : ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ 2025 ਤੋਂ ਸਕੂਲ ਖੁੱਲ੍ਹ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਲਈ ਜੁਲਾਈ ਮਹੀਨੇ ਦਾ ਮੀਨੂੰ ਸਕੂਲਾਂ ਭੇਜਿਆ ਗਿਆ […]

Continue Reading

ਜਲਾਲਾਬਾਦ ਦਾ ਲਾਪਤਾ ਕਿਸਾਨ ਪਾਕਿਸਤਾਨ ‘ਚੋਂ ਮਿਲਿਆ

ਜਲਾਲਾਬਾਦ, 30 ਜੂਨ, ਦੇਸ਼ ਕਲਿਕ ਬਿਊਰੋ :Missing farmer found in Pakistan: ਫਾਜ਼ਿਲਕਾ ਦੇ ਜਲਾਲਾਬਾਦ ਦੇ ਖੈਰੇ ਕੇ ਉਤਾੜ ਪਿੰਡ ਤੋਂ ਲਾਪਤਾ ਹੋਏ ਕਿਸਾਨ (Missing farmer) ਦਾ ਇਕਲੌਤਾ ਪੁੱਤਰ ਅੰਮ੍ਰਿਤਪਾਲ ਪਾਕਿਸਤਾਨ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਮਿਲਿਆ (found in Pakistan) ਹੈ। ਪਾਕਿਸਤਾਨੀ ਰੇਂਜਰਾਂ ਨੇ ਇਸ ਬਾਰੇ ਭਾਰਤੀ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਿਤ ਕੀਤਾ ਹੈ। ਇਸ […]

Continue Reading

ਤੇਲੰਗਾਨਾ ਵਿਖੇ ਦਵਾਈ ਫੈਕਟਰੀ ‘ਚ ਧਮਾਕਾ, 10 ਮਜ਼ਦੂਰਾਂ ਦੀ ਮੌਤ

ਹੈਦਰਾਬਾਦ, 30 ਜੂਨ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਦਵਾਈ ਫੈਕਟਰੀ ਦੇ ਰਿਐਕਟਰ ਯੂਨਿਟ ਵਿੱਚ ਹੋਏ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ। ਮਲਬੇ ਵਿੱਚੋਂ ਪੰਜ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।13 ਨੂੰ ਬਚਾ ਲਿਆ ਗਿਆ ਹੈ। ਇਸ ਤੋਂ ਇਲਾਵਾ, 20 ਤੋਂ ਵੱਧ ਮਜ਼ਦੂਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ […]

Continue Reading

ਚਿੱਟੇ ਦੇ ਮਾਮਲੇ ’ਚ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਉਤੇ ਬੋਲਿਆ ਵੱਡਾ ਹਮਲਾ

ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਫੈਲੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੇ ਸਮੇਂ ਸੱਤਾ ਵਿੱਚ ਰਹੀਆਂ ਪਾਰਟੀਆਂ ਉਤੇ ਵੱਡਾ ਹਮਲਾ ਬੋਲਿਆ ਹੈ। ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਇਕ ਪ੍ਰੈਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਚਿੱਟੇ ਦੇ […]

Continue Reading

ਪੰਜਾਬ ਸਰਕਾਰ ਨੇ SC ਭਾਈਚਾਰੇ ਦੇ ਲੋਕਾਂ ਦੇ 67.84 ਕਰੋੜ ਰੁਪਏ ਦੇ ਕਰਜ਼ੇ ਮਾਫ ਕੀਤੇ: ਵਿਧਾਇਕ ਸਵਨਾ

ਫਾਜ਼ਿਲਕਾ ਹਲਕੇ ਦੇ 33 ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇਫਾਜਿਲਕਾ 30 ਜੂਨ, ਦੇਸ਼ ਕਲਿੱਕ ਬਿਓਰੋWaived loans of SC community: ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਵਿੱਤ ਨਿਗਮ ਤੋਂ ਕਰਜ਼ਾ ਲੈਣ ਵਾਲੇ SC ਭਾਈਚਾਰੇ ਦੇ 4727 ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ […]

Continue Reading

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਮੋਹਾਲੀ, 30 ਜੂਨ, ਦੇਸ਼ ਕਲਿਕ ਬਿਊਰੋ : ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਝੁਲ਼ਸ ਗਏ। ਅੱਗ ਲੱਗੀ ਦੇਖ ਕੇ ਨੇੜੇ-ਤੇੜੇ […]

Continue Reading