ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਜੂਨ ਨੂੰ

ਚੰਡੀਗੜ੍ਹ, 24 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਬੁਲਾੲਈ ਗਈ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਸਬੰਧੀ ਅਜੇ ਤੱਕ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।

Continue Reading

ਪੰਜਾਬ ਦੀ ਧਰੋਹਰ ਸੰਭਾਲਣ ਵਾਲੇ ਪੁਰਾਲੇਖ ਵਿਭਾਗ ਦੀ ਹੋਵੇਗੀ ਕਾਇਆਂਕਲਪ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਟੇਟ ਆਰਕਾਈਵਜ ਵਿਭਾਗ ਕੋਲ 10 ਲੱਖ ਪੁਰਾਤਨ ਰਿਕਾਰਡ ਸੁਰੱਖਿਅਤ, 6 ਕਰੋੜ ਪੇਜ ਡਿਜੀਟਲਾਈਜ ਕੀਤੇ ਕਿਹਾ, ਖੋਜ ਕਾਰਜਾਂ ਲਈ ਦੇਸ਼-ਵਿਦੇਸ਼ ਤੋਂ ਆਉਂਦੇ ਸਕਾਲਰਾਂ, ਇਤਿਹਾਸਕਾਰਾਂ ਤੇ ਖੋਜਾਰਥੀਆਂ ਨੂੰ ਖੋਜ ਲਈ ਮਿਲੇਗਾ ਕੌਮਾਂਤਰੀ ਪੱਧਰ ਦਾ ਸਾਜ਼ਗਾਰ ਮਾਹੌਲਪਟਿਆਲਾ, 24 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੁਰਾਲੇਖ […]

Continue Reading

Recruitment associate ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 26 ਜੂਨ ਨੂੰ

ਸ੍ਰੀ ਮੁਕਤਸਰ ਸਾਹਿਬ, 24 ਜੂਨ: ਦੇਸ਼ ਕਲਿੱਕ ਬਿਓਰੋ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟਐਂਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ recruitment associate ਦੀਆਂ 10 ਅਸਾਮੀਆਂ ਲਈ ਕੇਵਲ ਲੜਕੀਆਂ […]

Continue Reading

ਲੁਧਿਆਣਾ ਪੱਛਮੀ ’ਚ ਜਿੱਤ ਤੋਂ ਬਾਅਦ ‘ਆਪ’ ਨੇ ਕੱਢਿਆ ਰੋਡ ਸ਼ੋਅ

ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 24 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਜਿੱਤ ਦੇ ਦੂਜੇ ਦਿਨ ਬਾਅਦ ਆਮ ਆਦਮੀ ਪਾਰਟੀ ਵੱਲੋਂ ਅੱਜ ਲੁਧਿਆਣਾ ਵਿੱਚ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਵਿਚ […]

Continue Reading

ਈਰਾਨ-ਇਜ਼ਰਾਈਲ ਜੰਗ ਕਾਰਨ ਦੇਸ਼ ‘ਚ 60 ਤੋਂ ਵੱਧ ਉਡਾਣਾਂ ਰੱਦ

ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :ਈਰਾਨ-ਇਜ਼ਰਾਈਲ ਜੰਗ ਕਾਰਨ ਭਾਰਤ ਤੋਂ ਮੱਧ ਪੂਰਬ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਵਧਦੇ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਹੁਣ ਤੱਕ 60 ਤੋਂ ਵੱਧ ਉਡਾਣਾਂ ਰੱਦ (flights canceled) ਕੀਤੀਆਂ ਗਈਆਂ ਹਨ। ਦਿੱਲੀ ਹਵਾਈ ਅੱਡੇ ਤੋਂ 48 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 28 […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀ

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀਮੁੰਬਈ, 24 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬੀ ਫ਼ਿਲਮ ਅਦਾਕਾਰ ਅਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਸਰਦਾਰ ਜੀ 3’ (Sardar Ji-3) ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ ਕਾਰਨ ਇੱਕ ਵੱਡੇ ਵਿਵਾਦ ਵਿੱਚ ਘਿਰ ਗਈ ਹੈ। ਦੋਸ਼ ਹੈ ਕਿ ਹਨੀਆ ਆਮਿਰ ਨੇ ਭਾਰਤੀ ਹਥਿਆਰਬੰਦ ਬਲਾਂ […]

Continue Reading

ਇਜ਼ਰਾਈਲ ਵੱਲੋਂ ਈਰਾਨ ‘ਤੇ ਹਮਲੇ ਰੋਕਣ ਦਾ ਐਲਾਨ

ਤਹਿਰਾਨ/ ਤੇਲ ਅਵੀਵ, 24 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਖਤਮ ਹੁੰਦੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਲਿਆਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜ ਦਾ ਉਦੇਸ਼ ਪੂਰਾ ਹੋ ਗਿਆ ਹੈ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਅਮਰੀਕੀ ਰਾਸ਼ਟਰਪਤੀ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਤਰੱਕੀਆਂ

ਚੰਡੀਗੜ੍ਹ, 24 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 5 ਆਈਪੀਐਸ ਅਧਿਕਾਰੀਆਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਹਨ।

Continue Reading

ਅਮਰੀਕਾ ‘ਚ ਬੇਕਾਬੂ ਕਾਰ ਨੂੰ ਟਰੱਕ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗੀ, 2 ਭਾਰਤੀ ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ : 2 Indian students die-ਅਮਰੀਕਾ ਦੇ ਕੈਲੀਫੋਰਨੀਆ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤ ਦੇ ਦੋ ਨੌਜਵਾਨਾਂ (2 Indian students) ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਨੌਜਵਾਨ ਘੁੰਮਣ ਲਈ ਜਾ ਰਹੇ ਸਨ। ਕਾਰ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ ਅਤੇ ਇਸ ਨੇ ਕੰਟਰੋਲ ਗੁਆ […]

Continue Reading

ਦੋ ਕਾਰਾਂ ਦੀ ਟੱਕਰ, ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਸਣੇ 2 ਦੀ ਮੌਤ

ਫਿਰੋਜ਼ਪੁਰ, 24 ਜੂਨ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਪਿੰਡ ਪੀਰ ਖਾਨ ਸ਼ੇਖ (ਮਮਦੋਟ) ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਇੱਕ ਸਬ-ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਦੋ ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਚਸ਼ਮਦੀਦਾਂ ਦਾ ਕਹਿਣਾ ਹੈ […]

Continue Reading