ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : AAP ਦੇ ਉਮੀਦਵਾਰ ਸੰਜੀਵ ਅਰੋੜਾ ਦੀ ਲੀਡ ਵਧੀ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਵਿਚ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 5854, […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਪਹਿਲਾ ਰੁਝਾਨ ਆਇਆ ਸਾਹਮਣੇ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ ਤੇ ਹੁਣ ਈਵੀਐਮ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪਹਿਲਾ ਰੁਝਾਨ (First trend) ਸਾਹਮਣੇ ਆਇਆ ਹੈ। First trend ਅਨੁਸਾਰ AAP ਦੇ […]

Continue Reading

ਪੰਜਾਬ ‘ਚ ਦਾਖਲ ਹੋਇਆ ਮਾਨਸੂਨ, ਕਈ ਦਿਨ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਰੁਕਿਆ ਹੋਇਆ ਮਾਨਸੂਨ ਅੱਗੇ ਵਧਿਆ ਹੈ ਅਤੇ ਐਤਵਾਰ ਨੂੰ ਪਠਾਨਕੋਟ ਰਾਹੀਂ ਪੰਜਾਬ ਵਿੱਚ ਦਾਖਲ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ ਅਤੇ ਫਿਰੋਜ਼ਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ।ਮੀਂਹ ਤੋਂ ਬਾਅਦ, ਪੰਜਾਬ ਵਿੱਚ ਦਿਨ ਦਾ ਤਾਪਮਾਨ ਔਸਤਨ 0.7 ਡਿਗਰੀ ਸੈਲਸੀਅਸ ਘੱਟ ਗਿਆ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਸ਼ੁਰੂ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ […]

Continue Reading

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਇਆ

ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਇਆਨਿਊਯਾਰਕ, 23 ਜੂਨ, ਦੇਸ਼ ਕਲਿਕ ਬਿਊਰੋ :ਪੱਛਮੀ ਏਸ਼ੀਆ ਵਿੱਚ ਵਿਗੜਦੀ ਸਥਿਤੀ ਦੇ ਮੱਦੇਨਜ਼ਰ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ਦਾ ਇੱਕ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ। ਇਸ ਵਿੱਚ, ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਕਿਹਾ, ਅਮਰੀਕਾ ਦੁਆਰਾ ਈਰਾਨੀ ਸ਼ੱਕੀ ਪ੍ਰਮਾਣੂ ਟਿਕਾਣਿਆਂ ‘ਤੇ ਬੰਬਾਰੀ ਇਸ ਦੇਸ਼ ਵਿੱਚ […]

Continue Reading

4 ਰਾਜਾਂ ਦੀਆਂ 5 ਵਿਧਾਨ ਸਭਾ ਉਪ ਚੋਣਾਂ ਦੇ ਅੱਜ ਆਉਣਗੇ ਨਤੀਜੇ

ਨਵੀਂ ਦਿੱਲੀ, 23 ਜੂਨ, ਦੇਸ਼ ਕਲਿਕ ਬਿਊਰੋ :4 ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ ਦੀਆਂ ਉਪ ਚੋਣਾਂ ਦੇ ਨਤੀਜੇ ਅੱਜ ਸੋਮਵਾਰ ਨੂੰ ਆਉਣਗੇ। ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। 19 ਜੂਨ ਨੂੰ ਗੁਜਰਾਤ ਦੇ ਵਿਸਾਵਦਰ ਅਤੇ ਕਾੜੀ, ਪੰਜਾਬ ਦੇ ਲੁਧਿਆਣਾ ਪੱਛਮੀ, ਕੇਰਲ ਦੀ ਨੀਲਾਂਬੁਰ ਅਤੇ ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ‘ਤੇ ਵੋਟਿੰਗ ਹੋਈ ਸੀ।ਗੁਜਰਾਤ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਕੌਣ ਬਣੇਗਾ ਵਿਧਾਇਕ, ਫ਼ੈਸਲਾ ਅੱਜ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :Ludhiana West assembly seat ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਸ਼ੁਰੂ ਹੋਵੇਗੀ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ […]

Continue Reading

ਅੱਜ ਦਾ ਇਤਿਹਾਸ

23 ਜੂਨ 2013 ਨੂੰ Nik Wallenda ਰੱਸੀ ‘ਤੇ ਤੁਰ ਕੇ ਅਮਰੀਕਾ ਦੇ ਗ੍ਰੈਂਡ ਕੈਨਿਯਨ ਪਹਾੜ ਨੂੰ ਪਾਰ ਕਰਨ ਵਾਲਾ ਪਹਿਲਾ ਵਿਅਕਤੀ ਬਣਿਆ ਸੀਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 23 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-06-2025 ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ […]

Continue Reading

ਪ੍ਰਾਪਰਟੀ ਡੀਲਰ ਨੇ ਬੇਟੇ ਤੇ ਪਤਨੀ ਨ੍ਵੰ ਮਾਰ ਕੇ ਕੀਤੀ ਖੁਦਕਸ਼ੀ

ਤਿੰਨਾਂ ਦੀਆਂ ਲਾਸ਼ਾ ਬਨੂੜ ਨੇੜੇ ਫਾਰਚੂਨਰ ‘ਚੋਂ ਮਿਲੀਆਂ ਮੋਹਾਲੀ 22 ਜੂਨ, ਦੇਸ਼ ਕਲਿੱਕ ਬਿਓਰੋਤੇਪਲਾ-ਬਨੂੜ ਰਾਸ਼ਟਰੀ ਰਾਜਮਾਰਗ ਦੇ ਨਾਲ ਛੰਗੇੜਾ ਪਿੰਡ ਦੇ ਨੇੜੇ ਖੇਤਾਂ ਵਿੱਚ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ, ਜਿੱਥੇ ਤਿੰਨ ਪਰਿਵਾਰਕ ਮੈਂਬਰ ਰਹੱਸਮਈ ਹਾਲਾਤਾਂ ਵਿੱਚ ਇੱਕ ਫਾਰਚੂਨਰ ਐਸਯੂਵੀ ਦੇ ਅੰਦਰ ਮ੍ਰਿਤਕ ਪਾਏ ਗਏ। ਪੀੜਤਾਂ ਦੀ ਪਛਾਣ ਸੰਦੀਪ ਸਿੰਘ ਰਾਜਪਾਲ (45), ਜੋ ਕਿ ਐਮਆਰ ਅਸਟੇਟ, […]

Continue Reading