ਅੱਜ ਪੰਜਾਬ ‘ਚ ਦਾਖਲ ਹੋ ਸਕਦਾ ਮਾਨਸੂਨ, ਮੀਂਹ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ 24 ਘੰਟਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਦੀ ਇਹੀ ਰਫ਼ਤਾਰ ਰਹੀ ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨ […]

Continue Reading

ਅੱਜ ਦਾ ਇਤਿਹਾਸ

21 ਜੂਨ 1948 ਨੂੰ C Rajagopalachari ਭਾਰਤ ਦੇ ਆਖਰੀ ਗਵਰਨਰ ਜਨਰਲ ਬਣੇ ਸਨਚੰਡੀਗੜ੍ਹ, 21 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 21 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 21 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-06-2025 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 20 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 21 ਜੂਨ ਨੂੰ ਹੋਵੇਗੀ। ਮੁੱਖ ਸਕੱਤਰ ਪੰਜਾਬ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ ਇਹ ਮੀਟਿੰਗ ਦੁਪਹਿਰ ਇੱਕ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਤੋਂ ਪਹਿਲਾਂ ਮੁੱਖ ਮੰਤਰੀ 11.30 ਵਜੇ ਮਿਉਂਸਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਨਵੇਂ ਭਰਤੀ ਕੀਤੇ ਮੁਲਾਜ਼ਮਾਂ […]

Continue Reading

ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ: ਡਾ ਬਲਜੀਤ ਕੌਰ

34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ “ਸਾਡੇ ਬਜ਼ੁਰਗ ਸਾਡਾ ਮਾਣ”  ਅਧੀਨ ਬਜ਼ੁਰਗਾਂ ਦਾ ਪੈਨਸ਼ਨ ਸਬੰਧੀ ਸਰਵੇਂ ਤੁਰੰਤ ਹੋਵੇ ਮੁਕੰਮਲ ਚੰਡੀਗੜ੍ਹ, 20 ਜੂਨ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ […]

Continue Reading

ਟੀ.ਐੱਸ.ਯੂ.ਅਤੇ ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਵੱਲੋਂ ਉਲੀਕੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਮੀਟਿੰਗ

ਬਠਿੰਡਾ: 20 ਜੂਨ 2025, ਦੇਸ਼ ਕਲਿੱਕ ਬਿਓਰੋ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ ਰਜਿ:ਨੰ:49 ਅਤੇ ਪਾਵਰਕਾਮ-ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਬੈਨਰ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਦੇ ਵਿਰੋਧ ਵਜੋਂ 03 ਜੁਲਾਈ ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਸਰਕਲ ਬਠਿੰਡਾ ਦੇ ਆਗੂਆਂ ਦੀ […]

Continue Reading

ਸਿੰਧੂ ਨਦੀ ਦਾ ਪਾਣੀ ਪੰਜਾਬ ਨੂੰ ਵੀ ਮਿਲਣਾ ਚਾਹੀਦਾ : ਆਮ ਆਦਮੀ ਪਾਰਟੀ

ਪਾਣੀ ‘ਤੇ ਫੈਸਲਾ ਲੈਣ ਦਾ ਅਧਿਕਾਰ ਕੇਂਦਰ ਕੋਲ, ਉਮਰ ਅਬਦੁੱਲਾ ਇਕਤਰਫਾ ਫੈਸਲਾ ਨਹੀਂ ਲੈ ਸਕਦੇ – ਗਰਗ ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਸਿੰਧੂ ਨਦੀ ਦੇ ਪਾਣੀ ਬਾਰੇ ਦਿੱਤੇ ਬਿਆਨ ਕਿ ਅਸੀਂ ਇਸਦਾ ਪਾਣੀ ਪੰਜਾਬ ਨੂੰ ਨਹੀਂ ਦੇਵਾਂਗੇ, ‘ਤੇ […]

Continue Reading

PWD ਅਧਿਕਾਰੀ ਸਟੱਡੀ ਟੂਰ ‘ਤੇ ਜਾਣਗੇ ਵਿਦੇਸ਼

ਚੰਡੀਗੜ੍ਹ : 20 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਬੁਨਿਆਦੀ ਢਾਂਚੇ ਦਾ ਅਧਿਐਨ ਕਰਨ ਲਈ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ […]

Continue Reading

ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਸੈਂਪਲ ਭਰ ਕੇ ਜਾਂਚ ਲਈ ਭੇਜੇ, ਫਰਟੀਲਾਈਜ਼ਰ (ਕੰਟਰੋਲ) ਆਰਡਰ ਅਤੇ ਕੀਟਨਾਸ਼ਕ ਐਕਟ ਤਹਿਤ FIR ਦਰਜ: ਗੁਰਮੀਤ ਸਿੰਘ ਖੁੱਡੀਆਂ• ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਖੇਤੀਬਾੜੀ ਮੰਤਰੀ ਵੱਲੋਂ ਸਖ਼ਤ ਚੇਤਾਵਨੀ ਚੰਡੀਗੜ੍ਹ, 20 ਜੂਨ: ਦੇਸ਼ ਕਲਿੱਕ ਬਿਓਰੋ ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ […]

Continue Reading

ਵੜਿੰਗ ਨੇ ਉਮਰ ਦੇ ਪਾਣੀ ਤੋਂ ਇਨਕਾਰ ਕਰਨ ਵਾਲੇ ਬਿਆਨਾਂ ਦੀ ਨਿੰਦਾ ਕੀਤੀ

ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਕਿ ਉਹ ਤਿੰਨ ਜੰਮੂ-ਕਸ਼ਮੀਰ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣਗੇ। ਵੜਿੰਗ ਨੇ ਉਮਰ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ  ਜੰਮੂ-ਕਸ਼ਮੀਰ […]

Continue Reading