ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਆਪ੍ਰੇਸ਼ਨ ਸੀਲ ਦੇ ਹਿੱਸੇ ਵਜੋਂ ਪੁਲਿਸ ਟੀਮਾਂ ਵੱਲੋਂ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਚੈਕਿੰਗ; 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਨੂੰ ਕੀਤਾ ਜ਼ਬਤ ਚੰਡੀਗੜ੍ਹ, 20 ਜੂਨ: ਦੇਸ਼ ਕਲਿੱਕ ਬਿਓਰੋ […]

Continue Reading

PSCRC ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ADGP ਨੂੰ ਦਿੱਤੇ ਆਦੇਸ਼

ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ […]

Continue Reading

ਇਜ਼ਰਾਈਲ ਇਰਾਨ ਜੰਗ: ਦੁਨੀਆਂ ‘ਤੇ ਮੰਡਰਾਅ ਰਿਹਾ ਹੈ ਪ੍ਰਮਾਣੂ ਜੰਗ ਦਾ ਖਤਰਾ

ਕੀ ਹਾਲਾਤ ਤੀਜੀ ਸੰਸਾਰ ਜੰਗ ਵੱਲ ਵੱਧ ਰਹੇ ਹਨ? ਸੁਖਦੇਵ ਸਿੰਘ ਪਟਵਾਰੀ ਚੰਡੀਗੜ੍ਹ: 20 ਜੂਨ, ਕੀ ਦੁਨੀਆਂ ਸਿਰ ਤੀਜੀ ਜੰਗ ਦਾ ਖਤਰਾ ਮੰਡਰਾਅ ਰਿਹਾ ਹੈ? ਇਹ ਸਵਾਲ ਪਿਛਲੇ ਇੱਕ ਹਫਤੇ ਤੋਂ ਚੱਲ ਰਹੀ ਤੇ ਹਰ ਰੋਜ਼ ਗੰਭੀਰ ਹੁੰਦੀ ਜਾ ਰਹੀ ਜੰਗ ਨੂੰ ਦੇਖਦਿਆਂ ਲੋਕਾਂ ਦੇ ਮਨਾਂ ‘ਚ ਘਰ ਕਰ ਗਿਆ ਹੈ।ਇਜ਼ਰਾਈਲ ਵੱਲੋਂ ਹਫਤਾ ਪਹਿਲਾਂ ਇਰਾਨ […]

Continue Reading

ਮੋਹਾਲੀ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

35 ਕਰੋੜ ਦੀ ਲਾਗਤ ਨਾਲ 2 ਸਾਲ ‘ਚ ਮੁਕੰਮਲ ਹੋਵੇਗੀ ਇਮਾਰਤ ’ਜੇਲ੍ਹ ਭਵਨ’ ਦੀ ਉਸਾਰੀ, ਜੇਲ੍ਵ ਵਿਭਾਗ ਦੇ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨੂੰ ਵਧਾਉਣ ਦੇ ਯਤਨਾਂ ਵਿੱਚ ਇੱਕ ਵੱਡਾ ਮੀਲ ਪੱਥਰ ਸਾਬਿਤ ਹੋਵੇਗੀ: ਜੇਲ੍ਹ ਮੰਤਰੀ ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ […]

Continue Reading

ਪੰਜਾਬ ਨੂੰ ਪਾਣੀ ਕਿਉਂ ਦੇਈਏ, ਸਾਡਾ ਆਪਣਾ ‘ਨੀ ਸਰਦਾ : ਉਮਰ ਅਬਦੁਲਾ

ਜੰਮੂ, 20 ਜੂਨ, ਦੇਸ਼ ਕਲਿੱਕ ਬਿਓਰੋ : ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਵੱਲੋਂ ਪਾਣੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਪਾਣੀ ਨਾ ਭੇਜਣ ਦੀ ਪੂਰੀ ਤਰ੍ਹਾਂ ਨਾਂਹ ਕੀਤੀ ਹੈ। ਜੰਮੂ ਕਸ਼ਮੀਰ ਦੀਆਂ ਨਦੀਆਂ ਦੇ ਵਾਧੂ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਭੇਜੇ ਜਾਣ ਲਈ 113 ਕਿਲੋਮੀਟਰ ਲੰਬੀ […]

Continue Reading

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ: ਬਰਸਟ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿੱਚ ਆਯੋਜਿਤ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਭਾਗਮੋਹਾਲੀ, 20 ਜੂਨ, 2025, ਦੇਸ਼ ਕਲਿੱਕ ਬਿਓਰੋ ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਕੌਸਾਂਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ […]

Continue Reading

ਆਪਸੀ ਝਗੜੇ ਕਾਰਨ ਦੋਸਤਾਂ ਨੇ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ

ਸੁਨਾਮ, 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਪਿੰਡ ਸ਼ਾਹਪੁਰ ਕਲਾਂ ਵਿੱਚ ਕੁਝ ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਨੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।ਐਸਐਚਓ ਮਨਜੀਤ ਸਿੰਘ ਨੇ ਦੱਸਿਆ ਕਿ ਵੀਰਵਾਰ […]

Continue Reading

ਈਜ਼ੀ ਜਮਾਂਬੰਦੀ ਪੋਰਟਲ ਨੇ ਤਿੰਨ ਸਾਲ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰਵਾਇਆ

ਅੰਮ੍ਰਿਤਸਰ, 20 ਜੂਨ 2025, ਦੇਸ਼ ਕਲਿੱਕ ਬਿਓਰੋ : ਹਾਲ ਹੀ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਨੂੰ ਆਸਾਨ ਬਣਾਉਣ ਲਈ ਸ਼ੁਰੂ ਕੀਤੇ ਗਏ ਇਜੀ ਜਮਾਂਬੰਦੀ ਪੋਰਟਲ ਨੇ ਪ੍ਰੋ ਅਵਤਾਰ ਸਿੰਘ ਉੱਪਲ ਦਾ ਤਿੰਨ ਸਾਲਾਂ ਤੋਂ ਰੁਕਿਆ ਇੰਤਕਾਲ ਦਾ ਕੰਮ ਇੱਕ ਹੀ ਦਿਨ ਵਿੱਚ ਹੱਲ ਕਰ ਦਿੱਤਾ। ਅੱਜ ਜਦ ਡਿਪਟੀ […]

Continue Reading

ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਖੰਨਾ , 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਪ੍ਰਸ਼ਾਸਨ ਨੇ ਖੰਨਾ ਵਿੱਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਇਹ ਉਸਾਰੀ ਨਸ਼ਾ ਤਸਕਰ ਅਮਰੀਕ ਸਿੰਘ ਦੀ ਸੀ। ਪੁਲਿਸ ਅਤੇ ਨਗਰ ਪੰਚਾਇਤ ਦੀ ਟੀਮ ਨੇ ਐਸਐਸਪੀ ਡਾ. ਜੋਤੀ ਯਾਦਵ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ।ਐਸਪੀ (ਹੈੱਡਕੁਆਰਟਰ) ਤੇਜਬੀਰ ਸਿੰਘ ਹੁੰਦਲ ਦੇ ਅਨੁਸਾਰ, ਅਮਰੀਕ ਸਿੰਘ […]

Continue Reading

ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਯੁੱਧ ਜਾਰੀ ਰਹੇਗਾ-ਬਲਤੇਜ ਪੰਨੂ

ਨਸ਼ਾ ਮੁਕਤੀ ਮੋਰਚਾ ਦੇ ਸਟੇਟ ਕਨਵੀਨਰ ਵੱਲੋਂ ਟੀਮ ਨਾਲ ਨਸ਼ਾ ਛੁਡਾਊ ਕੇਂਦਰ ਫਰੀਦਕੋਟ ਦਾ ਦੌਰਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਮਰੀਜਾਂ ਦੇ ਇਲਾਜ ਤੇ ਪੁਨਰਵਾਸ ਲਈ ਪੁਖਤਾ ਪ੍ਰਬੰਧ ਕੀਤੇ ਗਏ-ਪੰਨੂ ਫਰੀਦਕੋਟ 20 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ […]

Continue Reading