ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ […]

Continue Reading

ਵੱਖ ਵੱਖ ਕੰਪਨੀਆਂ ਵੱਲੋਂ ਹਫਤਾਵਰੀ ਪਲੇਸਮੈਂਟ ਕੈਂਪ 23 ਜੂਨ ਤੋਂ 27 ਜੂਨ ਤੱਕ

ਮੋਹਾਲੀ, 20 ਜੂਨ, 2025. ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਜੂਨ ਤੋਂ 27 ਜੂਨ ਤੱਕ ਪਲੇਸਮੈਂਟ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫਤੇ ਦੌਰਾਨ ਬੇਰੋਜ਼ਗਾਰ ਨੌਜਵਾਨ ਆਪਣੀ ਯੋਗਤਾ ਅਤੇ ਸਕਿੱਲ ਦੇ ਆਧਾਰ ਤੇ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]

Continue Reading

ਜ਼ਮੀਨੀ ਵਿਵਾਦ ‘ਚ ਭੂ-ਮਾਫੀਆ ਉਤੇ ਨਜਾਇਜ਼ ਕਬਜ਼ਾ ਕਰਨ ਦਾ ਦੋਸ਼

ਪੀੜ੍ਹਤਾਂ ਵੱਲੋਂ ਸਰਕਾਰ ਅੱਗੇ ਲਗਾਈ ਮੱਦਦ ਦੀ ਗੁਹਾਰ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : ਸੂਬਾ ਸਰਕਾਰ ਦੀਆਂ ਭੂ-ਮਾਫੀਆ ਖਿਲਾਫ਼ ਵਿੱਢੀ ਜੰਗ ਦੀਆਂ ਕੋਸ਼ਿਸ਼ਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁਝ ਗੁੰਡਾ ਅਨਸਰਾਂ ਵਲੋਂ ਅੱਜ ਵੀ ਕਥਿਤ ਤੌਰ ਉਤੇ ਨਜਾਇਜ਼ ਕਬਜ਼ੇ ਕਰਨ ਦਾ ਸਿਲਸਿਲਾ ਜਾਰੀ ਹੈ। ਅਜਿਹਾ ਇਕ ਮਾਮਲਾ ਬਨੂੜ ਇਲਾਕੇ ਵਿਖੇ ਸਾਹਮਣੇ ਆਇਆ ਹੈ। ਅੱਜ ਇਥੇ ਮੋਹਾਲੀ […]

Continue Reading

ਹਰ ਸ਼ੁਕਰਵਾਰ ‘ਡੇਂਗੂ ‘ਤੇ ਵਾਰ’: ਪਲਾਂਟ ਨਰਸਰੀਆਂ, ਉਸਾਰੀ ਸਾਈਟਾਂ ਅਤੇ ਖਾਲੀ ਪਲਾਟਾਂ ‘ਚ ਜਾਗਰੂਕਤਾ ਮੁਹਿੰਮ

ਸਿਵਲ ਸਰਜਨ ਡਾ ਰਣਜੀਤ ਸਿੰਘ ਰਾਏ ਵੱਲੋਂ ਜਾਗਰੂਕਤਾ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ    ਮਾਨਸਾ, 20 ਜੂਨ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਵਿੱਚ ਡੇਂਗੂ ਦੇ ਵਧਦੇ ਖਤਰੇ ਨੂੰ ਠੱਲ੍ਹ ਪਾਉਣ ਲਈ, ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਅੱਜ ਵਿਸ਼ੇਸ਼ ਜਾਗਰੂਕਤਾ […]

Continue Reading

ਡੇਂਗੂ ’ਤੇ ਵਾਰ : ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਈਂ ਚੈਕਿੰਗ

ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ: ਡਾ. ਸੰਗੀਤਾ ਜੈਨ ਮੋਹਾਲੀ, 20 ਜੂਨ, ਦੇਸ਼ ਕਲਿੱਕ ਬਿਓਰੋ : “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ […]

Continue Reading

ਸਾਵਧਾਨ: Apple, Facebook, Google ਆਦਿ ਦੇ 16 ਅਰਬ ਪਾਸਵਰਡ ਤੇ ਲੌਗਇਨ ਡਾਟੇ ਲੀਕ

ਚੰਡੀਗੜ੍ਹ, 20 ਜੂਨ, ਦੇਸ਼ ਕਲਿਕ ਬਿਊਰੋ :ਗੂਗਲ, ਐਪਲ ਅਤੇ ਫੇਸਬੁੱਕ ਅਕਾਊਂਟ ਚਲਾਉਣ ਵਾਲੇ ਲੋਕਾਂ ਲਈ ਬੁਰੀ ਖ਼ਬਰ ਆਈ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਐਪਲ, ਫੇਸਬੁੱਕ, ਗੂਗਲ ਅਤੇ ਕਈ ਹੋਰ ਕੰਪਨੀਆਂ ਦੇ 16 ਅਰਬ ਪਾਸਵਰਡ ਅਤੇ ਲੌਗਇਨ ਡਾਟੇ ਚੋਰੀ ਹੋ ਗਏ ਹਨ। ਇਹ ਡੇਟਾਬੇਸ ਦੀ ਦੁਨੀਆ ਵਿੱਚ ਸਭ ਤੋਂ ਵੱਡਾ ਲੀਕ ਹੈ, ਇਸ ਤੋਂ […]

Continue Reading

ਡਾਕਟਰ ਤੋਂ 30 ਲੱਖ ਰੁਪਏ ਫਿਰੌਤੀ ਮੰਗਣ ਵਾਲਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗ੍ਰਿਫ਼ਤਾਰ

ਅੰਮ੍ਰਿਤਸਰ, 20 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅਪਰਾਧ ਅਤੇ ਖੇਡ ਜਗਤ ਦੇ ਖ਼ਤਰਨਾਕ ਗਠਜੋੜ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਡਾਕਟਰ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗਣ ਅਤੇ ਉਸਦੇ ਘਰ ‘ਤੇ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਪੰਜ […]

Continue Reading

ਦਰਬਾਰ ਸਾਹਿਬ ਦਰਸ਼ਨ ਕਰਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਫੌਜੀ ਜਵਾਨ ਦੀ ਮੌਤ ਕਈ ਜ਼ਖ਼ਮੀ

ਕਲਾਨੌਰ, 20 ਜੂਨ, ਦੇਸ਼ ਕਲਿਕ ਬਿਊਰੋ :ਕਲਾਨੌਰ-ਬਟਾਲਾ ਮਾਰਗ ’ਤੇ ਪੈਂਦੇ ਪਿੰਡ ਭਾਗੋਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਛੁੱਟੀ ਆਏ ਫੌਜੀ ਮਹਿਕਦੀਪ ਸਿੰਘ (ਉਮਰ 24 ਸਾਲ) ਦੀ ਮੌਤ ਹੋ ਗਈ, ਜਦਕਿ ਉਸ ਦੀ ਮਾਂ, ਪਤਨੀ ਅਤੇ ਮਾਮੇ ਦਾ ਪੁੱਤ ਗੰਭੀਰ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਮੁਤਾਬਕ ਮਹਿਕਦੀਪ ਸਿੰਘ, ਜੋ ਕਿ ਭੰਗਵਾਂ ਪਿੰਡ ਦਾ ਨਿਵਾਸੀ ਸੀ, ਆਪਣੇ […]

Continue Reading

ਉੱਤਰ ਪ੍ਰਦੇਸ਼ ‘ਚ ਬਿਜਲੀ ਡਿੱਗਣ ਕਾਰਨ 10 ਲੋਕਾਂ ਦੀ ਮੌਤ

ਨਵੀਂ ਦਿੱਲੀ, 20 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ ਦੋ ਦਿਨਾਂ ਵਿੱਚ ਮੌਨਸੂਨ ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਝਾਰਖੰਡ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਦਾਖਲ ਹੋ ਗਿਆ ਹੈ। ਭਾਰੀ ਬਾਰਿਸ਼ ਕਾਰਨ ਗੁਜਰਾਤ ਦੇ ਅਹਿਮਦਾਬਾਦ, ਵਾਪੀ ਅਤੇ ਰਾਜਕੋਟ ਵਿੱਚ ਸੜਕਾਂ, ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਭਰ ਗਿਆ। ਸਾਵਰਕੁੰਡਲਾ ਅਤੇ ਰਾਜੁਲਾ ਵਿੱਚ ਸਥਾਨਕ ਨਦੀਆਂ ਭਰ ਗਈਆਂ ਹਨ।ਉੱਤਰ ਪ੍ਰਦੇਸ਼ ਦੇ […]

Continue Reading

ਸਬ-ਇੰਸਪੈਕਟਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 20 ਜੂਨ, ਦੇਸ਼ ਕਲਿਕ ਬਿਊਰੋ :ਅੱਜ ਇੱਕ ਪੁਲਿਸ ਸਬ-ਇੰਸਪੈਕਟਰ (ਐਸਆਈ) ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਪੀਜੀਆਈ ਪੁਲਿਸ ਸਟੇਸ਼ਨ ਮੌਕੇ ‘ਤੇ ਪਹੁੰਚਿਆ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਘਟਨਾ ਹਰਿਆਣਾ ਦੇ ਰੋਹਤਕ ਵਿੱਚ ਪੀਜੀਆਈ ਪੋਸਟਮਾਰਟਮ ਹਾਊਸ ਦੇ ਬਾਹਰ ਵਾਪਰੀ।ਐਸਆਈ ਪਵਨ ਰੋਹਤਕ […]

Continue Reading