ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਲਈ ਲਈ ਪ੍ਰੋਜ਼ੈਕਟ ਆਸ ਦੀ ਸ਼ੁਰੂਆਤ

– ਪ੍ਰੋਜੈਕਟ ਦਾ ਉਦੇਸ਼ ਨਸ਼ੇ ਦੀ ਬਿਮਾਰੀ ਤੋਂ ਪੀੜਤਾਂ ਤੱਕ ਪਹੁੰਚ ਕਰਨਾ-ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ-ਨਸ਼ਾ ਵੇਚਣ ਵਾਲੇ ਬਖ਼ਸੇ ਨਹੀਂ ਜਾਣਗੇ, ਨਸ਼ਾ ਛੱਡਣ ਵਾਲਿਆਂ ਨੂੰ ਮੁਫ਼ਤ ਮਿਲੇਗਾ ਇਲਾਜ-ਐਸਐਸਪੀ ਗੁਰਮੀਤ ਸਿੰਘ-ਸੰਤ ਬਾਬਾ ਸੋਹਣ ਸਿੰਘ ਵੱਲੋਂ ਨਸ਼ਿਆਂ ਨਾਲੋਂ ਨਾਤਾ ਤੋੜ ਜਿੰਦਗੀ ਨਾਲ ਨਾਤਾ ਜੋੜਨ ਦਾ ਸੰਦੇਸ਼ਮੰਡੀ ਅਰਨੀਵਾਲਾ (ਫਾਜ਼ਿਲਕਾ) 19 ਜੂਨ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਸ: ਭਗਵੰਤ ਸਿੰਘ […]

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰੇ ਸਰਕਾਰ – ਆਗੂ ਲਹਿਰਾ ਮੁਹੱਬਤ: 19 ਜੂਨ, ਦੇਸ਼ ਕਲਿੱਕ ਬਿਓਰੋ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ,ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ […]

Continue Reading

ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਸੰਬੰਧੀ ਸੁਣਾਇਆ ਨਵਾਂ ਫਰਮਾਨ

ਵਾਸਿੰਗਟਨ, 19 ਜੂਨ, ਦੇਸ਼ ਕਲਿਕ ਬਿਊਰੋ :ਅਮਰੀਕੀ ਵਿਦੇਸ਼ ਵਿਭਾਗ ਨੇ ਐਲਾਨ ਕੀਤਾ ਕਿ ਵਿਦੇਸ਼ੀ ਵਿਦਿਆਰਥੀਆਂ ਲਈ ਵਿਦਿਆਰਥੀ ਵੀਜ਼ਾ ਪ੍ਰਕਿਰਿਆ ਦੁਬਾਰਾ ਸ਼ੁਰੂ ਹੋ ਰਹੀ ਹੈ, ਪਰ ਹੁਣ ਸਾਰੇ ਬਿਨੈਕਾਰਾਂ ਨੂੰ ਆਪਣੇ ਸੋਸ਼ਲ ਮੀਡੀਆ ਖਾਤਿਆਂ ਨੂੰ ਜਨਤਕ ਕਰਨਾ ਹੋਵੇਗਾ ਅਤੇ ਸਰਕਾਰੀ ਜਾਂਚ ਲਈ ਖੋਲ੍ਹਣਾ ਹੋਵੇਗਾ।ਵਿਭਾਗ ਨੇ ਕਿਹਾ ਕਿ ਅਧਿਕਾਰੀ ਉਨ੍ਹਾਂ ਪੋਸਟਾਂ ਅਤੇ ਸੰਦੇਸ਼ਾਂ ਦੀ ਜਾਂਚ ਕਰਨਗੇ ਜੋ […]

Continue Reading

ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੇ ਕੀਤੀ ਹੜਤਾਲ

ਮੋਰਿੰਡਾ, 19 ਜੂਨ (ਭਟੋਆ)  ਨਗਰ ਕੌਂਸਲ ਦੀ ਸਫਾਈ ਕਰਮਚਾਰੀ ਯੂਨੀਅਨ ਵੱਲੋ ਸ਼ਹਿਰ ਦੇ ਵਾਰਡ ਨੰਬਰ 15 ਵਿੱਚ ਸਫਾਈ ਕਰਦੇ ਸਮੇਂ ਕੁਝ ਸਫਾਈ ਕਰਮੀਆਂ ਨਾਲ ਕੁਝ ਦੁਕਾਨਦਾਰਾਂ ਵੱਲੋਂ ਕੀਤੀ ਕੁੱਟਮਾਰ ਨੂੰ ਲੈਕੈ ਹੜਤਾਲ ਕੀਤੀ ਗਈ ਅਤੇ ਕੌਂਸਲ ਦੇ ਅਹਾਤੇ ਵਿੱਚ ਸਬੰਧਤ ਦੁਕਾਨਦਾਰਾਂ ਖਿਲਾਫ ਕਾਰਵਾਈ ਅਤੇ ਇਨਸਾਫ ਦੀ ਮੰਗ ਕਰਦਿਆਂ ਜੋਰਦਾਰ ਨਾਅਰੇਬਾਜੀ ਕੀਤੀ ਗਈ। ਇਸ ਸਬੰਧੀ ਮਾਮਲਾ ਮੋਰਿੰਡਾ ਸ਼ਹਿਰੀ […]

Continue Reading

ਸੇਵਾ ਕੇਂਦਰਾਂ ‘ਚ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲਬਧ ਹੋਣਗੀਆਂ

ਘਟੇਗੀ ਖਜਲ-ਖੁਆਰੀ, ਡਿਜੀਟਲ ਸਹੂਲਤਾਂ ਦੇ ਵਾਧੇ ਨਾਲ ਲੋਕਾਂ ਨੂੰ ਮਿਲੇਗਾ ਫਾਇਦਾਫਾਜ਼ਿਲਕਾ 19 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਦੀ ਈ-ਗਵਰਨੈਂਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦੇ ਹੋਏ, ਹੁਣ ਸੇਵਾ ਕੇਂਦਰਾਂ ਤੋਂ ਮਾਲ ਵਿਭਾਗ ਦੀਆਂ 6 ਨਵੀਆਂ ਸੇਵਾਵਾਂ ਅਤੇ ਟਰਾਂਸਪੋਰਟ ਵਿਭਾਗ ਦੀਆਂ 29 ਨਵੀਆਂ ਸੇਵਾਵਾਂ ਆਮ ਲੋਕਾਂ ਲਈ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਹ ਸੇਵਾਵਾਂ ਨਾਗਰਿਕਾਂ ਨੂੰ ਪਾਰਦਰਸ਼ਤਾ, […]

Continue Reading

ਗੋਲੀ ਮਾਰ ਕੇ ਨੌਜਵਾਨ ਦਾ ਕਤਲ

ਹੁਸ਼ਿਆਰਪੁਰ, 19 ਜੂਨ, ਦੇਸ਼ ਕਲਿੱਕ ਬਿਓਰੋ : ਹੁਸ਼ਿਆਰਪੁਰ ਜਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪਿੰਡ ਸ਼ਾਹਪੁਰ ਘਾਟਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹੁਸ਼ਿਆਰਪੁਰ ਦੇ ਪੁਲਿਸ ਸੁਪਰਡੈਂਟ ਡਾ. ਮੁਕੇਸ਼ ਕੁਮਾਰ ਨੇ ਕਿਹਾ ਕਿ ਸਹਿਵਾਨ ਪਿੰਡ ਦਾ ਰਹਿਣ ਵਾਲਾ ਆਰੀਅਨ ਬੁੱਧਵਾਰ ਨੂੰ ਆਪਣੇ ਰਿਸ਼ਤੇਦਾਰ ਨਵੀਨ ਕੁਮਾਰ […]

Continue Reading

ਇਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ […]

Continue Reading

ਸਰਕਾਰੀ ਬਹੁਤਕਨੀਕੀ ਕਾਲਜ, ਕੋਟਕਪੂਰਾ ਵਿਖੇ ਸਾਈਬਰ ਫਿਜ਼ਿਕਲ ਤੇ AI ਲੈਬ ਜਲਦ ਸਥਾਪਿਤ ਹੋਵੇਗੀ-ਸੰਧਵਾਂ

ਲੈਬ ਦੀ ਸਥਾਪਤੀ ਨਾਲ ਵਿਦਿਆਰਥੀ ਤੇ ਆਮ ਲੋਕ ਆਧੁਨਿਕ ਤਕਨਾਲੋਜੀ ਨੂੰ ਸਮਝਨਗੇ ਫਰੀਦਕੋਟ 19 ਜੂਨ 2025() ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੁਚੱਜੀ ਯੋਗ ਅਗਵਾਈ ਹੇਠ ਇਲਾਕੇ ਦੇ ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਿਖੇ ਇਲਾਕੇ ਦੀ ਪਹਿਲੀ ਸਾਈਬਰ ਫਿਜ਼ੀਕਲ ਲੈਬ ਅਤੇ ਆਰਟੀਫਿਸ਼ਅਤ […]

Continue Reading

ਫਤਿਹਗੜ੍ਹ ਸਾਹਿਬ ‘ਚ ਆਟੋ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 8 ਸਾਲਾ ਬੱਚੇ ਦੀ ਮੌਤ ਕਈ ਜ਼ਖ਼ਮੀ

ਫਤਹਿਗੜ੍ਹ ਸਾਹਿਬ, 19 ਜੂਨ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਸਾਹਿਬ ਦੇ ਰੇਲਵੇ ਰੋਡ ਸਰਹਿੰਦ ਤੋਂ ਰਾਸ਼ਟਰੀ ਰਾਜਮਾਰਗ ਦੀ ਸਰਵਿਸ ਲੇਨ ‘ਤੇ ਅੱਜ ਵੀਰਵਾਰ ਨੂੰ ਇੱਕ ਆਟੋ ਅਤੇ ਇੱਕ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ 8 ਸਾਲਾ ਬੱਚੇ ਦੀ ਮੌਤ ਹੋ ਗਈ। ਕਈ ਹੋਰ ਲੋਕ ਜ਼ਖਮੀ ਹਨ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ […]

Continue Reading

ED ਵਲੋਂ ਪੰਜਾਬ ਸਮੇਤ ਕਈ ਰਾਜਾਂ ‘ਚ ਛਾਪੇਮਾਰੀ

ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਮੇਤ ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਖਤਮ ਹੋ ਗਏ। ਛਾਪੇਮਾਰੀ ਦੌਰਾਨ ਈਡੀ ਨੇ ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਸਾਮਾਨ ਜ਼ਬਤ ਕੀਤਾ ਹੈ। ਈਡੀ ਨੇ ਪੰਜਾਬ ਦੇ ਮੈਡੀਕਲ ਡਰੱਗ ਤਸਕਰੀ ਮਾਮਲੇ ਵਿੱਚ ਕਾਰਵਾਈ ਕੀਤੀ ਹੈ।ਇਨਫੋਰਸਮੈਂਟ […]

Continue Reading