ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗਅੰਮ੍ਰਿਤਸਰ, 3 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ […]

Continue Reading

ਮਾਨਸਿਕ ਰੋਗਾਂ ਤੇ ਬਜ਼ੁਰਗਾਂ ਦੀ ਦੇਖਭਾਲ ਬਾਰੇ ਆਸ਼ਾ ਵਰਕਰਾਂ ਦੀ ਟਰੇਨਿੰਗ ਹੋਈ

ਬੂਥਗੜ੍ਹ, 3 ਜੂਨ: ਦੇਸ਼ ਕਲਿੱਕ ਬਿਓਰੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 5 ਦਿਨਾਂ ਦੀ ਟਰੇਨਿੰਗ ਕਰਵਾਈ ਗਈ, ਜਿਸ ਵਿਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ […]

Continue Reading

ਜਾਤੀ ਅਤੇ ਜਾਅਲੀ ਅੰਗਹੀਣ ਸਰਟੀਫਿਕੇਟਾਂ ਵਾਲੇ ਲੋਕਾਂ ਤੇ ਕੋਈ ਕਰਵਾਈ ਨਾ ਕਰਨ ‘ਤੇ ਅਧਿਆਪਕ ਯੂਨੀਅਨ ਵੱਲੋਂ ਨਿਖੇਧੀ

ਐੱਸ. ਸੀ. ਵੈੱਲਫੇਅਰ ਵਿਧਾਨ ਸਭਾ ਕਮੇਟੀ ਸਾਬਤ ਹੋਈ ਚਿੱਟਾ ਹਾਥੀ- ਸਲਾਣਾ, ਦੁੱਗਾਂ, ਨਬੀਪੁਰ ਮੋਹਾਲੀ, 3 ਜੂਨ, ਦੇਸ਼ ਕਲਿੱਕ ਬਿਓਰੋ : ਐੱਸ.ਸੀ./ ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜ਼ਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ,ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ,ਮੀਤ ਪ੍ਰਧਾਨ […]

Continue Reading

CM ਭਗਵੰਤ ਮਾਨ ਦੀ ਸੁਰੱਖਿਆ ਵਿੱਚ ਤਾਇਨਾਤ ASI ਦੀ ਗੋਲੀ ਲੱਗਣ ਕਾਰਨ ਮੌਤ

ਪਟਿਆਲਾ, 3 ਜੂਨ, ਦੇਸ਼ ਕਲਿਕ ਬਿਊਰੋ :ਕਮਾਂਡੋ ਟ੍ਰੇਨਿੰਗ ਕੰਪਲੈਕਸ ਬਹਾਦਰਗੜ੍ਹ ਵਿਖੇ ਗੋਲੀ ਲੱਗਣ ਕਾਰਨ ਇੱਕ ਏਐਸਆਈ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਦੋ ਧੀਆਂ ਦਾ ਪਿਤਾ ਸੀ। ਮਨਪ੍ਰੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿੱਚ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਵਿੱਚ ਡੈਪੂਟੇਸ਼ਨ ‘ਤੇ ਤਾਇਨਾਤ ਸੀ।ਦੱਸਿਆ […]

Continue Reading

ਪੰਜਾਬ ਮੰਤਰੀ ਮੰਡਲ ਦਾ ਅਨੁਸੂਚਿਤ ਜਾਤੀਆਂ ਲਈ ਵੱਡਾ ਫੈਸਲਾ, ਕਰਜ਼ੇ ਕੀਤੇ ਮੁਆਫ

ਚੰਡੀਗੜ੍ਹ, 3 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਐਸਸੀ ਭਾਈਚਾਰੇ ਲਈ ਵੱਡਾ ਫੈਸਲਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ […]

Continue Reading

ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ‘ਚ ਜ਼ੋਰਦਾਰ ਹੰਗਾਮਾ

ਕਾਂਗਰਸ ਨੇ ਮੇਅਰ ਦੇ ਸਾਹਮਣੇ ਭਾਰਤੀ ਝੂਠੀ ਪਾਰਟੀ ਦਾ ਬਣਾਇਆ ਚੈੱਕ ਪੇਸ਼ ਕੀਤਾਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਸਦਨ ਦੀ ਮੀਟਿੰਗ ਵਿੱਚ ਬਹੁਤ ਹੰਗਾਮਾ ਹੋਇਆ। ਕਾਂਗਰਸ ਨੇ ਮੇਅਰ ਦੇ ਸਾਹਮਣੇ ਭਾਰਤੀ ਝੂਠੀ ਪਾਰਟੀ ਦਾ ਬਣਾਇਆ ਚੈੱਕ ਪੇਸ਼ ਕੀਤਾ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਜਿਵੇਂ ਹੀ ਹੰਗਾਮਾ ਸ਼ੁਰੂ ਹੋਇਆ, […]

Continue Reading

ਸਿੱਖਿਆ ਵਿਭਾਗ ਵੱਲੋਂ ਪਦ ਉਨਤੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ

ਮੋਹਾਲੀ, 3 ਜੂਨ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪਦ ਉਨਤੀਆਂ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ‘ਚ ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ISI ਏਜੰਟਾਂ ਨੂੰ ਦੇਣ ਵਾਲਾ ਜਾਸੂਸ ਗ੍ਰਿਫ਼ਤਾਰ

ਤਰਨਤਾਰਨ, 3 ਜੂਨ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਪਾਕਿਸਤਾਨੀ ਆਈਐਸਆਈ ਏਜੰਟਾਂ ਨੂੰ ਦੇਣ ਵਾਲੇ ਇੱਕ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਅਤੇ ਤਰਨਤਾਰਨ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਇਹ ਗ੍ਰਿਫਤਾਰੀ ਕੀਤੀ ਗਈ ਹੈ।ਜਸੂਸ ਦੀ ਪਛਾਣ ਤਰਨਤਾਰਨ ਦੇ ਮੁਹੱਲਾ ਰੋਡੂਪੁਰ ਗਲੀ ਨਾਜ਼ਰ ਸਿੰਘ ਵਾਲੀ ਦੇ ਰਹਿਣ ਵਾਲੇ ਗਗਨਦੀਪ […]

Continue Reading

ਪਾਕਿਸਤਾਨ ਦੀ ਕਰਾਚੀ ਸਥਿਤ ਮਲੀਰ ਜੇਲ੍ਹ ‘ਚੋਂ 216 ਕੈਦੀ ਫਰਾਰ

ਇਸਲਾਮਾਬਾਦ, 3 ਜੂਨ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਸਥਿਤ ਮਲੀਰ ਜੇਲ੍ਹ ਤੋਂ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਅਨੁਸਾਰ, ਕਰਾਚੀ ਵਿੱਚ ਭੂਚਾਲ ਤੋਂ ਬਾਅਦ ਸਾਵਧਾਨੀ ਵਜੋਂ ਕੈਦੀਆਂ ਨੂੰ ਬੈਰਕਾਂ ਤੋਂ ਬਾਹਰ ਕੱਢਿਆ ਗਿਆ ਸੀ। ਸੋਮਵਾਰ ਰਾਤ ਨੂੰ ਇਹ ਘਟਨਾ ਵਾਪਰੀ।ਜੀਓ ਨਿਊਜ਼ ਦੇ ਅਨੁਸਾਰ, ਇਸ ਸਮੇਂ ਦੌਰਾਨ, ਸਥਿਤੀ ਦਾ ਫਾਇਦਾ ਉਠਾਉਂਦੇ ਹੋਏ, ਕੈਦੀ […]

Continue Reading

ਪੰਜਾਬ-ਹਰਿਆਣਾ ‘ਚ 12 ਜਾਅਲੀ ਵਿਆਹ ਕਰਵਾਉਣ ਵਾਲਾ ਮਾਸਟਰਮਾਈਂਡ ਗ੍ਰਿਫਤਾਰ

ਲਾੜੀ ਕਿਰਾਏ ‘ਤੇ, ਮਾਂ-ਪਿਓ ਤੇ ਰਿਸ਼ਤੇਦਾਰ ਸਾਰੇ ਹੀ ਦਿਹਾੜੀ ‘ਤੇ ਲਿਆਂਦੇ ਜਾਂਦੇ ਸਨਅਪਾਹਜ ਤੇ ਜ਼ਿਆਦਾ ਉਮਰ ਵਾਲੇ ਅਣਵਿਆਹੇ ਵਿਅਕਤੀਆਂ ਨੂੰ ਬਣਾਉਂਦੇ ਸਨ ਸ਼ਿਕਾਰਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਜਾਅਲੀ ਵਿਆਹ ਕਰਵਾਉਣ (fake marriages) ਦੇ ਦੋਸ਼ ਵਿੱਚ ਫੜੇ ਗਏ ਮਾਸਟਰਮਾਈਂਡ ਰੇਸ਼ਮ ਸਿੰਘ ਦਾ ਨੈੱਟਵਰਕ ਪੰਜਾਬ ਅਤੇ ਰਾਜਸਥਾਨ ਤੱਕ ਫੈਲਿਆ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ […]

Continue Reading