ਕੇਦਾਰਨਾਥ: ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ

ਰੁਦਰਾਪ੍ਰਯਾਗ: 18 ਜੂਨ, ਦੇਸ਼ ਕਲਿੱਕ ਬਿਓਰੋਉੱਤਰਾਖੰਡ ਵਿੱਚ ਕੇਦਾਰਨਾਥ ਟ੍ਰੈਕਿੰਗ ਰੂਟ ‘ਤੇ ਜੰਗਲ ਚੱਟੀ ਨੇੜੇ ਬੁੱਧਵਾਰ ਨੂੰ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਮ੍ਰਿਤਕ ਸ਼ਰਧਾਲੂ ਚਾਰ ਸ਼ਰਧਾਲੂਆਂ ਦੇ ਉਸ ਜਥੇ ਦੇ ਮੈਂਬਰ ਸਨ ਜੋ ਲਿਨਚੋਲੀ ਨੇੜੇ ਚੱਟਾਨਾਂ ਡਿੱਗਣ ਅਤੇ ਜ਼ਮੀਨ ਖਿਸਕਣ ਕਾਰਨ ਵਿੱਚ ਫਸ ਗਏ ਸਨ। ਬਚਾਅ ਟੀਮਾਂ ਜਲਦੀ ਹੀ ਮੌਕੇ […]

Continue Reading

ਸਾਬਕਾ ਫੌਜੀ ਦੀ ਲਾਸ਼ ਮਿਲੀ, ਕਤਲ ਦਾ ਸ਼ੱਕ

ਅੰਮ੍ਰਿਤਸਰ, 18 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਇੰਡੀਆ ਗੇਟ ਬਾਈਪਾਸ ਨੇੜੇ ਸ਼ੱਕੀ ਹਾਲਾਤਾਂ ਵਿੱਚ ਇੱਕ 72 ਸਾਲਾ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਸਵਰਨ ਸਿੰਘ ਵਜੋਂ ਹੋਈ ਹੈ, ਜੋ ਕਿ ਭਾਈ ਮਾਝ ਰੋਡ, ਤਰਨਤਾਰਨ ਦਾ ਰਹਿਣ ਵਾਲਾ ਹੈ। ਮ੍ਰਿਤਕ ਭਾਰਤੀ ਫੌਜ ਦਾ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵਰਨ […]

Continue Reading

FASTag ਦੇ ਬਦਲ ਜਾਣਗੇ ਨਿਯਮ, ਕੇਂਦਰੀ ਮੰਤਰੀ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ, 18 ਜੂਨ, ਦੇਸ਼ ਕਲਿੱਕ ਬਿਓਰੋ : ਕਾਰ, ਜੀਪ ਚਲਾਉਣ ਵਾਲਿਆਂ ਲਈ ਇਹ ਜ਼ਰੂਰੀ ਖਬਰ ਹੈ। ਛੇਤੀ ਹੀ FASTag ਨੂੰ ਲੈ ਕੇ ਨਿਯਮ ਬਦਲ ਜਾਣਗੇ। ਇਨ੍ਹਾਂ ਨਿਯਮਾਂ ਦੇ ਬਦਲ ਸਬੰਧੀ ਜਾਣਕਾਰੀ ਕੇਂਦਰੀ ਸੜਕ ਤੇ ਪਰਿਵਾਹਨ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ। ਕੇਂਦਰ ਸਰਕਾਰ ਆਉਣ ਵਾਲੀ 15 ਅਗਸਤ ਤੋਂ ਫਾਸਟੈਗ ਦੇ ਨਿਯਮ ਬਦਲਣ ਜਾ ਰਹਿੇ […]

Continue Reading

PM ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 18 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫ਼ੋਨ ‘ਤੇ ਗੱਲਬਾਤ ਕੀਤੀ, ਜੋ ਲਗਭਗ 35 ਮਿੰਟ ਤੱਕ ਚੱਲੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਟਰੰਪ ਨੂੰ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੱਲਬਾਤ […]

Continue Reading

ਮੁਲਾਜ਼ਮਾਂ ਦੀਆਂ ਛੁੱਟੀਆਂ ਕੀਤੀਆਂ ਰੱਦ

ਚੰਡੀਗੜ੍ਹ, 18 ਜੂਨ, ਦੇਸ਼ ਕਲਿੱਕ ਬਿਓਰੋ : ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਗਰ ਨਿਗਮ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਨਗਰ ਨਿਗਮ ਲੁਧਿਆਣਾ ਦਫ਼ਤਰ ਵੱਲੋਂ ਛੁੱਟੀਆਂ ਰੱਦ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਨਗਰ ਨਿਗਮ ਲੁਧਿਆਣਾ 30-9-2025 ਤੱਕ […]

Continue Reading

ਖੰਨਾ ‘ਚ ਹਥਿਆਰ ਬਰਾਮਦ ਕਰਨ ਗਈ ਪੁਲਿਸ ਪਾਰਟੀ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ

SHO ਜ਼ਖ਼ਮੀ, ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਰਾਵਣ ਨੂੰ ਵੀ ਲੱਗੀ ਗੋਲ਼ੀਖੰਨਾ, 18 ਜੂਨ, ਦੇਸ਼ ਕਲਿਕ ਬਿਊਰੋ :ਖੰਨਾ ਵਿੱਚ ਅੱਜ ਬੁੱਧਵਾਰ ਸਵੇਰੇ 4 ਵਜੇ ਦੇ ਕਰੀਬ ਗੈਂਗਸਟਰ ਗਗਨਦੀਪ ਉਰਫ਼ ਰਾਵਣ ਨੇ ਪੁਲਿਸ ਹਿਰਾਸਤ ਵਿੱਚ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਉਸਨੂੰ ਖੰਨਾ ਦੇ ਪਿੰਡ ਭਾਟੀਆ ਨੇੜੇ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਈ ਸੀ ਤਾਂ ਜੋ ਉਸਦੇ […]

Continue Reading

ਮਾਮੂਲੀ ਵਿਵਾਦ ਕਾਰਨ ਮਸ਼ਹੂਰ ਵਾਲੀਬਾਲ ਖਿਡਾਰੀ ਦਾ ਕਤਲ

ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ ਪੈਂਦੇ ਪਿੰਡ ਠੱਟਾ ਵਿੱਚ ਵਾਪਰੀ। ਖਡੂਰ ਸਾਹਿਬ, 18 ਜੂਨ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਵਿੱਚ ਬੀਤੀ ਸ਼ਾਮ ਕਿਰਚ ਮਾਰ ਕੇ ਵਾਲੀਬਾਲ ਖਿਡਾਰੀ ਬਿਬੇਕਬੀਰ ਸਿੰਘ (18) ਦੀ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਥਾਣਾ ਸਰਹਾਲੀ ਅਧੀਨ […]

Continue Reading

ਸ਼ੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ AAP ਦੇ ਮੰਤਰੀ ਡਾ. ਰਵਜੋਤ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ:ਸ਼ੋਸ਼ਲ ਮੀਡੀਆ ‘ਤੇ ਕੁੱਝ ਇਤਰਾਜ਼ਯੋਗ ਫੋਟੋਆਂ ਵਾਇਰਲ ਹੋਣ ਤੋਂ ਬਾਅਦ ‘ਆਪ’ ਦੇ ਮੰਤਰੀ ਡਾਕਟਰ ਰਵਜੋਤ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ […]

Continue Reading

ਨਾਕੇ ‘ਤੇ ਰੋਕਣ ‘ਤੇ ਬਦਮਾਸ਼ਾਂ ਨੇ ਪੰਜਾਬ ਪੁਲਿਸ ‘ਤੇ ਚਲਾਈਆਂ ਗੋਲ਼ੀਆਂ, SHO ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼

ਲੁਧਿਆਣਾ, 18 ਜੂਨ, ਦੇਸ਼ ਕਲਿਕ ਬਿਊਰੋ :ਸ਼ਹਿਰ ਵਿੱਚ ਕਾਰ ਸਵਾਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਨਾਕਾਬੰਦੀ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ। ਰੁਕਣ ਦੀ ਬਜਾਏ, ਕਾਰ ਸਵਾਰਾਂ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਦਮਾਸ਼ਾਂ ਨੇ ਐਸਐਚਓ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਕਾਰ […]

Continue Reading