PM ਮੋਦੀ ਕੈਨੇਡਾ ਤੋਂ 2 ਦਿਨਾਂ ਦੌਰੇ ‘ਤੇ ਕਰੋਏਸ਼ੀਆ ਲਈ ਰਵਾਨਾ

ਜ਼ਗਰੇਬ, 18 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਤੋਂ ਕਰੋਏਸ਼ੀਆ ਲਈ ਰਵਾਨਾ ਹੋ ਗਏ ਹਨ। ਉਹ ਬੁੱਧਵਾਰ ਸ਼ਾਮ ਨੂੰ 2 ਦਿਨਾਂ ਦੇ ਦੌਰੇ ‘ਤੇ ਕਰੋਏਸ਼ੀਆ ਪਹੁੰਚਣਗੇ। ਇਹ ਪ੍ਰਧਾਨ ਮੰਤਰੀ ਦੇ 3 ਦੇਸ਼ਾਂ ਦੇ 5 ਦਿਨਾਂ ਦੇ ਦੌਰੇ ਦਾ ਆਖਰੀ ਪੜਾਅ ਹੈ। ਪਹਿਲੀ ਵਾਰ ਕੋਈ ਭਾਰਤੀ ਪ੍ਰਧਾਨ ਮੰਤਰੀ ਕਰੋਏਸ਼ੀਆ ਦਾ ਦੌਰਾ ਕਰ ਰਿਹਾ […]

Continue Reading

ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ‘ਚ ਸੁਰੱਖਿਆ ਗਾਰਡ ਤੇ ਪੁਜਾਰੀ ਵਿਚਕਾਰ ਝੜਪ, ਥੱਪੜ ਮਾਰੇ

ਊਨਾ, 18 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਮਾਤਾ ਸ਼੍ਰੀ ਚਿੰਤਪੂਰਨੀ ਮੰਦਰ ਵਿੱਚ ਇੱਕ ਸੁਰੱਖਿਆ ਗਾਰਡ ਅਤੇ ਪੁਜਾਰੀ ਵਿਚਕਾਰ ਝੜਪ ਹੋ ਗਈ। ਇਹ ਘਟਨਾ ਗਰਭ ਗ੍ਰਹਿ ਵਿੱਚ ਪ੍ਰਸ਼ਾਦ ਚੜ੍ਹਾਉਂਦੇ ਸਮੇਂ ਵਾਪਰੀ। ਦੋਸ਼ ਹੈ ਕਿ ਇੱਥੇ ਤਾਇਨਾਤ ਸੁਰੱਖਿਆ ਗਾਰਡ ਨੇ ਪੁਜਾਰੀ ਨੂੰ ਥੱਪੜ ਮਾਰਿਆ ਅਤੇ ਧੱਕਾ ਵੀ ਦਿੱਤਾ, ਜਿਸ ਕਾਰਨ ਉਹ ਛਤਰ […]

Continue Reading

ਅਸਮਾਨੋਂ ਡਿੱਗੀਆਂ ਰਾਹਤ ਦੀਆਂ ਬੂੰਦਾਂ ਨਾਲ ਪੰਜਾਬ ‘ਚ ਮੌਸਮ ਹੋਇਆ ਖੁਸ਼ਗਵਾਰ, ਅੱਜ ਵੀ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ […]

Continue Reading

ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਗੁਰੂ ਘਰ ‘ਚ ਚੱਲੀਆਂ ਗੋਲ਼ੀਆਂ, 3 ਨਿਹੰਗ ਸਿੰਘਾਂ ਸਮੇਤ 4 ਜ਼ਖਮੀ

ਫਗਵਾੜਾ, 18 ਜੂਨ, ਦੇਸ਼ ਕਲਿਕ ਬਿਊਰੋ :ਫਗਵਾੜਾ ਦੇ ਪਿੰਡ ਹਰਦਾਸਪੁਰ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਅਤੇ ਇਸ ਦੌਰਾਨ ਤਿੰਨ ਨਿਹੰਗ ਸਿੰਘ ਤੇ ਗੋਲੀ ਚਲਾਉਣ ਵਾਲਾ ਖੁਦ ਜ਼ਖਮੀ ਹੋ ਗਿਆ। ਸਾਰੇ ਜ਼ਖਮੀਆਂ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਨ੍ਹਾਂ […]

Continue Reading

ਅੱਜ ਦਾ ਇਤਿਹਾਸ

18 ਜੂਨ 1980 ਨੂੰ ਸ਼ਕੁੰਤਲਾ ਦੇਵੀ ਨੇ ਦੋ 13-ਅੰਕਾਂ ਵਾਲੀਆਂ ਸੰਖਿਆਵਾਂ ਨੂੰ ਗੁਣਾ ਕਰਦਿਆਂ 28 ਸਕਿੰਟਾਂ ਵਿੱਚ ਹੀ ਸਹੀ ਉੱਤਰ ਦੇ ਦਿੱਤਾ ਸੀਚੰਡੀਗੜ੍ਹ, 18 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 18 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-06-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ […]

Continue Reading

ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 19 ਜੂਨ ਨੂੰ

ਮਾਨਸਾ, 17 ਜੂਨ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ 2025 ਦਿਨ ਵੀਰਵਾਰ ਨੂੰ ‘ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟਡ’ ਵੱਲੋਂ ਸਕਿਊਰਟੀ ਗਾਰਡਾਂ (security guards) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਸ੍ਰੀ ਗੌਰਵ ਗੋਇਲ ਨੇ ਦੱਸਿਆ ਕਿ ਇਸ security guards ਪਲੇਸਮੈਂਟ ਕੈਂਪ ਵਿੱਚ ਘੱਟੋ […]

Continue Reading

ਮੋਹਾਲੀ ਵਿਖੇ ਵੱਖ ਵੱਖ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ 18 ਜੂਨ ਨੂੰ

ਮੋਹਾਲੀ, 17 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-06-2025 ਦਿਨ ਬੁੱਧਵਾਰ ਨੂੰ Placement camp (Mohali) ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਅਤੇ ਟੀਆਰਆਈਓ ਇੰਡੀਆ, ਰਾਮ ਸੁਦਰਸ਼ਨ ਕੰਪਲੈਕਸ, ਖੇੜੀ ਗੁਰਨਾ, ਬਨੂੜ-ਤੇਪਲਾ ਰੋਡ, ਐਸ.ਏ.ਐਸ ਨਗਰ ਵਿਖੇ […]

Continue Reading

ਪੰਜਾਬ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੋਕਾਂ ਨੂੰ ਕੀਤੀ ਅਪੀਲ- ਸੰਜੀਵ ਅਰੋੜਾ ਨੂੰ ਜਿੱਤਾ ਕੇ ਵਿਧਾਨ ਸਭਾ ਭੇਜੋ, ਅਸੀਂ ਮਿਲ ਕੇ ਲੁਧਿਆਣਾ ਵੈਸਟ ਨੂੰ ਲੁਧਿਆਣਾ ਬੈਸਟ ਬਣਾਵਾਂਗੇ  ਚੰਡੀਗੜ੍ਹ, 17  ਜੂਨ, 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਮੰਗਲਵਾਰ […]

Continue Reading

108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 69 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 […]

Continue Reading