ਪੰਜਾਬ ‘ਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਇਸ ਮੁਹਿੰਮ ਦਾ ਉਦੇਸ਼ ਪਸ਼ੂਆਂ ਦੀ ਚੰਗੀ ਸਿਹਤ ਅਤੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ […]

Continue Reading

8 ਕਰੋੜ ਦੀ ਨਿਵੇਸ਼ ਧੋਖਾਧੜੀ ‘ਚ ਸ਼ਾਮਲ ਅੰਤਰ-ਰਾਜੀ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

ਇਹ ਗਿਰੋਹ ਦੀਆਂ14 ਸੂਬਿਆਂ ਵਿੱਚ ਲਗਭਗ 34 ਸਾਈਬਰ ਧੋਖਾਧੜੀ ਸ਼ਿਕਾਇਤਾਂ : ਡੀਜੀਪੀ ਪੰਜਾਬ ਗੌਰਵ ਯਾਦਵ ਧੋਖੇਬਾਜ਼ਾਂ ਨੇ ਜਾਅਲੀ ਸਟਾਕ ਮਾਰਕੀਟ ਸਕੀਮ ਰਾਹੀਂ ਪੀੜਤ ਦੇ 15 ਲੱਖ ਰੁਪਏ ਠੱਗੇ : ਏਡੀਜੀਪੀ ਵੀ. ਨੀਰਜਾ ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ […]

Continue Reading

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਚੰਡੀਗੜ੍ਹ, 17 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ […]

Continue Reading

35ਵੀਂ ਸਥਾਪਨਾ ਦਿਵਸ ਮੌਕੇ ਸਰਘੀ ਪਰਿਵਾਰ ਦੇ ਨਾਟਕਰਮੀ ਨੇ ਅਤੀਤ ਦੇ ਰੰਗਮੰਚੀ ਸਫ਼ਰ ਨੂੰ ਕੀਤਾ ਚੇਤੇ

ਸਰਘੀ ਕਲਾ ਕੇਂਦਰ ਲੋਕ-ਮਸਲਿਆਂ ਤੇ ਸਮਾਜਿਕ ਸਰੋਕਾਰਾਂ ਦਾ ਜ਼ਿਕਰ ਤੇ ਫ਼ਿਕਰ ਕਰਦੇ ਦੋ ਦਰਜਨ ਦੇ ਕਰੀਬ ਨਾਟਕਾਂ ਦਾ ਦੇਸ-ਵਿਦੇਸ਼ ਵਿਚ ਅਨੇਕਾਂ ਮੰਚਣ ਕੀਤੇ-ਸੰਜੀਵਨਮੋਹਾਲੀ: 17 ਜੂਨ, ਦੇਸ਼ ਕਲਿੱਕ ਬਿਓਰੋ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜ਼ਸੀਲ ਸਰਘੀ ਕਲਾ ਕੇਂਦਰ, ਮੁਹਾਲੀ ਦਾ 35ਵਾਂ ਸਥਾਪਨਾ ਦਿਵਸ ਮੌਕੇ ਉੱਤਮਸਵੀਟਸ ਸੈਕਟਰ 68 ਵਿਖੇ ਸਰਘੀ ਪ੍ਰੀਵਾਰ ਦੇ ਨਾਟਕਰਮੀ […]

Continue Reading

‘ਆਪ’ ਦੇ ਝੂਠੇ ਦਾਅਵਿਆਂ ਤੋਂ ਅੱਕੇ ਲੋਕ ਹੁਣ ਅਕਾਲੀ ਦਲ ਨੂੰ ਮੁੜ ਅੱਗੇ ਲਿਆਉਣ ਲਈ ਤਿਆਰ: ਸਰਬਜੀਤ ਝਿੰਜਰ

ਲੁਧਿਆਣਾ/ਚੰਡੀਗੜ੍ਹ, 17 ਜੂਨ 2025, ਦੇਸ਼ ਕਲਿੱਕ ਬਿਓਰੋ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਸਮੂਹ ਪਾਰਟੀ ਆਗੂਆਂ ਦੇ ਨਾਲ ਜੰਮਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਲੁਧਿਆਣਾ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ, “ਭਲੇ ਦਿਨ ਆਉਣ ਵਾਲੇ ਨੇ ਅਤੇ […]

Continue Reading

ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹਾਂ ਸਬੰਧੀ ਸੂਚਨਾ ਦੇਣ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਮਾਨਸਾ, 17 ਜੂਨ : ਦੇਸ਼ ਕਲਿੱਕ ਬਿਓਰੋ       ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ […]

Continue Reading

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀਆਂ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਕੋਈ ਵਾਸਤਾ ਨਹੀਂ: ਬਰਸਟ

ਪੰਜਾਬ ਸਰਕਾਰ ਵੱਲੋਂ ਚਲਾਈ ਨਸ਼ਿਆ ਵਿਰੁੱਧ ਮੁਹਿੰਮ ਵਿੱਚ ਵਿਰੋਧੀ ਧਿਰਾਂ ਨੇ ਨਹੀਂ ਦਿੱਤਾ ਕੋਈ ਸਾਥ  ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਦੇ ਰਹੇ ਹਨ ਗੁਮਰਾਹਕੁੰਨ ਬਿਆਨ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ ਚੰਡੀਗੜ੍ਹ, 17 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ […]

Continue Reading

ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਵਿਅਕਤੀ ਪਟਿਆਲੇ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 17 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੀ influencer Deepika Luthra ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤਾ ਹੈ। ਦੀਪਿਕਾ ਨੂੰ ਅੰਮ੍ਰਿਤਪਾਲ ਮੇਹਰੋਂ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ ਤੋਂ ਧਮਕੀਆਂ ਮਿਲੀਆਂ ਹਨ। ਦੂਜੇ ਪਾਸੇ, ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਦੀਪਿਕਾ ਨੂੰ ਧਮਕੀ ਦੇਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਿਸਦੀ ਪਛਾਣ ਰਮਨਦੀਪ ਸਿੰਘ […]

Continue Reading

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਹਰਪ੍ਰੀਤ ਹੈਪੀ ਦਾ Encounter

ਅਟਾਰੀ, 17 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨਾਲ ਮੁਕਾਬਲੇ ਵਿੱਚ ਨਸ਼ਾ ਤਸਕਰ ਹਰਪ੍ਰੀਤ ਹੈਪੀ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਨੇ ਉਸ ਤੋਂ 534 ਗ੍ਰਾਮ ਹੈਰੋਇਨ ਬਰਾਮਦ ਕੀਤੀ।ਤਸਕਰ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।ਇਹ ਮੁਕਾਬਲਾ ਅਟਾਰੀ ਨੇੜੇ ਹੋਇਆ।ਮੁਕਾਬਲੇ ਦੌਰਾਨ ਤਸਕਰ ਜ਼ਖਮੀ ਹੋ ਗਿਆ।ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਹਰਪ੍ਰੀਤ ਹੈਪੀ ਵਿਰੁੱਧ 11 […]

Continue Reading