ਸਪੀਕਰ ਸੰਧਵਾ ਨੇ ਮਿਸ਼ਨ 1313 ਵਿਸ਼ਾਲ ਖੂਨਦਾਨ ਕੈਂਪ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ
•ਲੋੜਵੰਦਾਂ ਲਈ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੋਟਕਪੂਰਾ, 29 ਜੂਨ : ਦੇਸ਼ ਕਲਿੱਕ ਬਿਓਰੋ ਇਲਾਕੇ ਦੀ ਪ੍ਰਸਿੱਧ ਖੂਨਦਾਨੀ ਸੰਸਥਾ ਪੀ.ਬੀ.ਜੀ. ਵੈੱਲਫੇਅਰ ਕਲੱਬ ਦੇ ਗਠਨ ਦੇ 16 ਸਾਲ ਪੂਰੇ ਹੋਣ ’ਤੇ ਸੰਸਥਾ ਵੱਲੋਂ ਮਿਸ਼ਨ 1313 ਤਹਿਤ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਵਿਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ […]
Continue Reading