ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। […]

Continue Reading

ਮਾਨਸਾ: 21 ਸਾਲਾ ਲੜਕੀ ਖੂਹ ‘ਚ ਡਿੱਗੀ, ਬਚਾਅ ਕਾਰਜ ਜਾਰੀ

ਮਾਨਸਾ: 16 ਜੂਨ, ਦੇਸ਼ ਕਲਿੱਕ ਬਿਓਰੋਮਾਨਸਾ ਜ਼ਿਲ੍ਹੇ ਦੇ ਪਿੰਡ ਜੋਗਾ ਵਿੱਚ 21 ਸਾਲਾ ਲੜਕੀ ਖੂਹ ਵਿੱਚ ਡਿੱਗ ਪਈ। ਲੜਕੀ ਆਪਣੀ ਮਾਸੀ ਦੇ ਘਰ ਆਈ ਸੀ ਅਤੇ ਅੱਜ ਸਵੇਰੇ ਇਹ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਅਚਾਨਕ ਇੱਕ ਪੁਰਾਣੇ ਖੂਹ ਵਿੱਚ ਡਿੱਗ ਪਈ। ਲੜਕੀ ਦੀ ਪਛਾਣ ਕਿਸ਼ਨਪੁਰਾ ਦੀ ਰਹਿਣ ਵਾਲੀ 21 ਸਾਲਾ ਸ਼ਾਜ਼ੀਆ […]

Continue Reading

ਬਠਿੰਡਾ ‘ਚ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ

ਬਠਿੰਡਾ, 16 ਜੂਨ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਸਵੇਰੇ ਬਠਿੰਡਾ ਦੇ ਥਰਮਲ ਕਲੋਨੀ ਦੇ ਗੇਟ ਨੰਬਰ 2 ‘ਤੇ ਚਾਹ ਪੀਣ ਆਏ ਇੱਕ ਨੌਜਵਾਨ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੂੰ ਦੋ ਗੋਲੀਆਂ ਲੱਗਣ ਨਾਲ ਉਹ ਜ਼ਖਮੀ ਹੋ ਗਿਆ ਅਤੇ ਮੁਲਜ਼ਮ ਮੌਕੇ ਤੋਂ ਭੱਜ ਗਏ। ਜ਼ਖਮੀ ਦੀ ਪਛਾਣ ਲਲਿਤ ਅਰੋੜਾ ਵਜੋਂ ਹੋਈ […]

Continue Reading

ਮਸ਼ਹੂਰ ਮਾਡਲ ਸਿੰਮੀ ਚੌਧਰੀ ਦੀ ਲਾਸ਼ ਨਹਿਰ ‘ਚੋਂ ਮਿਲੀ, ਟੈਟੂਆਂ ਤੋਂ ਹੋਈ ਪਛਾਣ

ਚੰਡੀਗੜ੍ਹ, 16 ਜੂਨ, ਦੇਸ਼ ਕਲਿਕ ਬਿਊਰੋ :ਮਸ਼ਹੂਰ ਮਾਡਲ ਸ਼ੀਤਲ ਉਰਫ਼ ਸਿੰਮੀ ਚੌਧਰੀ ਦੀ ਲਾਸ਼ ਬਰਾਮਦ ਹੋਈ ਹੈ। ਉਸਦੀ ਲਾਸ਼ ਨਹਿਰ ਵਿੱਚੋਂ ਮਿਲੀ। ਉਸਦੀ ਪਛਾਣ ਉਸਦੇ ਹੱਥ ਅਤੇ ਛਾਤੀ ‘ਤੇ ਬਣੇ ਟੈਟੂਆਂ ਤੋਂ ਹੋਈ।ਸ਼ੀਤਲ ਮੂਲ ਰੂਪ ਵਿੱਚ ਪਾਣੀਪਤ ਦੀ ਰਹਿਣ ਵਾਲੀ ਸੀ। ਸ਼ਨੀਵਾਰ (14 ਜੂਨ) ਨੂੰ ਉਹ ਸ਼ੂਟਿੰਗ ਲਈ ਘਰੋਂ ਨਿਕਲੀ ਸੀ। ਇਸ ਦੌਰਾਨ ਉਸਨੇ ਆਪਣੀ […]

Continue Reading

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ 

ਅੰਮ੍ਰਿਤਸਰ, 16 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ। ਲੰਘੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ […]

Continue Reading

ਪਾਵਰਕੌਮ ਸੀਐਚਬੀ ਕਾਮਿਆਂ ਦੀ ਮੁੱਖ ਮੰਤਰੀ ਨਾਲ ਹੋਈ ਪੈਨਲ ਮੀਟਿੰਗ

ਮੁੱਖ ਮੰਤਰੀ ਵਲੋਂ ਕਾਮਿਆਂ ਨੂੰ ਸਿੱਧਾ ਬਿਜਲੀ ਵਿਭਾਗ ਵਿਚ ਮਰਜ ਕਰਨ ਲਈ 15 ਦਿਨਾਂ ਦੇ ਅੰਦਰ ਮੀਟਿੰਗ ਕਰ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਫਿਲੌਰ: 16 ਜੂਨ 2025, ਦੇਸ਼ ਕਲਿੱਕ ਬਿਓਰੋ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੀਟਿੰਗ ਦੀ […]

Continue Reading

ਬੱਸ ਅੱਡਾ ਸੰਘਰਸ਼ ਕਮੇਟੀ ਵਿਰੁੱਧ ਪੁਲਸ ਕਾਰਵਾਈ ਦੀ ਜਮਹੂਰੀ ਅਧਿਕਾਰ ਸਭਾ ਵੱਲੋਂ ਨਿਖੇਧੀ

ਬਠਿੰਡਾ: 6 ਜੂਨ, ਦੇਸ਼ ਲਿੱਕ ਬਿਓਰੋ ਜਮਹੂਰੀ ਅਧਿਕਾਰ ਸਭਾ ਦੀ ਜਿਲ੍ਹਾ ਇਕਾਈ ਬਠਿੰਡਾ ਨੇ ਬਸ ਅੱਡਾ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ‘ਚ ਲੁਧਿਆਣੇ ਜਾਣਾ ਚਾਹੁੰਦੇ ਵਰਕਰਾਂ ਨੂੰ ਪੁਲਿਸ ਵੱਲੋਂ ਜਬਰੀ ਰੋਕੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ। ਜਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਨੇ ਪੁਲਿਸ ਦੀ ਇਸ ਧੱਕੇਸ਼ਾਹੀ ਨੂੰ ਸੰਘਰਸ਼ ਕਰਨ ਦੇ ਹੱਕ ਤੇ ਵੱਡਾ ਹਮਲਾ […]

Continue Reading

ਕੈਨੇਡਾ ‘ਚ ਖਾਲਿਸਤਾਨੀਆਂ ਵਲੋਂ PM ਮੋਦੀ ਦੇ ਦੌਰੇ ਖਿਲਾਫ਼ ਰੋਡ ਸ਼ੋਅ

ਓਟਾਵਾ, 16 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਕਨਾਨਾਸਕਿਸ ਵਿੱਚ ਅੱਜ ਸੋਮਵਾਰ ਤੋਂ ਦੋ ਦਿਨਾਂ G7 ਸੰਮੇਲਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਕੈਨੇਡਾ ਪਹੁੰਚ ਰਹੇ ਹਨ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਪਹੁੰਚਣ ਤੋਂ ਪਹਿਲਾਂ ਹੀ ਖਾਲਿਸਤਾਨੀ ਸੰਗਠਨਾਂ ਦਾ ਸਮਰਥਨ ਕਰਨ ਵਾਲੇ ਅਨਸਰਾਂ ਨੇ ਇੱਕ ਸ਼ਾਨਦਾਰ ਰੋਡ […]

Continue Reading

ਸਰਕਾਰੀ ਬੈਂਕ ਵਿੱਚ ਨਿਕਲੀਆਂ 4500 ਅਸਾਮੀਆਂ

ਚੰਡੀਗੜ੍ਹ, 16 ਜੂਨ, ਦੇਸ਼ ਕਲਿੱਕ ਬਿਓਰੋ : ਬੈਂਕ ਖੇਤਰ ਵਿੱਚ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ। ਸਰਕਾਰੀ ਬੈਂਕ ਵੱਲੋਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਸੈਂਟਰਲ ਬੈਂਕ ਆਫ ਇੰਡੀਆ ਵੱਲੋਂ 4500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 23 ਜੂਨ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਨ੍ਹਾਂ […]

Continue Reading

ਪੇਰੂ ਦੀ ਰਾਜਧਾਨੀ ਲੀਮਾ ‘ਚ ਭੂਚਾਲ ਆਇਆ, ਇੱਕ ਵਿਅਕਤੀ ਦੀ ਮੌਤ ਕਈ ਜ਼ਖਮੀ

ਲੀਮਾ, 16 ਜੂਨ, ਦੇਸ਼ ਕਲਿਕ ਬਿਊਰੋ :ਪੇਰੂ ਦੀ ਰਾਜਧਾਨੀ ਲੀਮਾ ਵਿੱਚ 6.1 ਤੀਬਰਤਾ ਦਾ ਭੂਚਾਲ ਆਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਸਵੇਰੇ 11:35 ਵਜੇ ਪ੍ਰਸ਼ਾਂਤ ਮਹਾਸਾਗਰ ਵਿੱਚ ਆਇਆ, ਜਿਸਦਾ ਕੇਂਦਰ ਲੀਮਾ ਸੀ। ਇਸ ਭੂਚਾਲ ਤੋਂ ਬਾਅਦ ਹੁਣ ਤੱਕ ਕੋਈ ਸੁਨਾਮੀ ਚੇਤਾਵਨੀ […]

Continue Reading