ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ ਚੰਡੀਗੜ੍ਹ, 15 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ […]

Continue Reading

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

• ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮਾਨ ਸਰਕਾਰ ਦੀ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਦੀ ਮਿਸਾਲ: ਬੈਂਸ • ਸਿੱਖਿਆ ਮੰਤਰੀ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਚੰਡੀਗੜ੍ਹ, 15 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ […]

Continue Reading

ਘਰਾਂ ਚੋਂ ਕੂੜਾ ਨਾ ਚੁੱਕਣਾ ਕਾਰਪੋਰੇਸ਼ਨ ਦੀ ਲਾਪਰਵਾਹੀ : ਨਾਗਰਿਕ ਚੇਤਨਾ ਮੰਚ

ਬਠਿੰਡਾ: 15 ਜੂਨ, ਦੇਸ਼ ਕਲਿੱਕ ਬਿਓਰੋ ਨਾਗਰਿਕ ਚੇਤਨਾ ਮੰਚ ਨੇ ਬਠਿੰਡੇ ਸ਼ਹਿਰ ਦੀਆਂ ਗਲੀਆਂ ਵਿੱਚ ਥਾਂ ਥਾਂ ਜਮਾ ਹੋਏ ਪਏ ਕਚਰੇ ਅਤੇ ਕੂੜੇ ਪ੍ਰਤੀ ਅਵੇਸਲੀ ਹੋਈ ਨਗਰ ਕਾਰਪੋਰੇਸ਼ਨ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਲੋਕਾਂ ਨੂੰ ਬਿਮਾਰੀਆਂ ਦੇ ਮਾੜੇ ਅਸਰਾਂ ਤੋਂ ਬਚਾਇਆ ਜਾ ਸਕੇ l […]

Continue Reading

ਮਾਨ ਸਰਕਾਰ ਵੱਲੋਂ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਚੰਡੀਗੜ੍ਹ/ਲੁਧਿਆਣਾ, 15 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਨਜਾਇਜ਼ ਕਮਾਈ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ, ਅੱਜ ਲੁਧਿਆਣਾ ਵਿੱਚ ਦੋ […]

Continue Reading

ਰਿਪੁਦਮਨ ਸਿੰਘ ਰੂਪ ਦੀਆਂ ਦੇਸੀ-ਵਿਦੇਸ਼ੀ ਯਾਤਰਾਵਾਂ ਦੀ ਪੁਸਤਕ ‘ਪੰਛੀ ਝਾਤ’ ਹੋਈ ਲੋਕ-ਅਰਪਣ

ਮੋਹਾਲੀ: 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਗਤੀਸ਼ੀਲ ਲੇਖਕ ਸੰਘ, ਚੰਡੀਗੜ੍ਹ (ਪ. ਲ. ਸ) ਅਤੇ ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ ਉੱਘੇ ਬਜ਼ੁਰਗ ਲੇਖਕ ਸ਼੍ਰੀ ਰਿਪੁਦਮਨ ਸਿੰਘ ਰੂਪ ਦਾ ਯਾਤਰਾ ਸੰਸਮਰਣ ‘ਪੰਛੀ ਝਾਤ’ ਉਹਨਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਉਹਨਾਂ ਦੇ ਗ੍ਰਹਿ ਮੋਹਾਲੀ ਵਿਖੇ ਲੋਕ-ਅਰਪਣ ਕੀਤਾ ਗਿਆ।ਇਸ ਸਮਾਗਮ ਵਿੱਚ ਹਫ਼ਤਾਵਾਰੀ ਆਨ ਲਾਈਨ ਪਰਚੇ “ਸੈਵਨਥ ਰਿਵਰ” ਦੇ […]

Continue Reading

ਨਦੀ ਦਾ ਪੁਲ ਢਹਿਣ ਕਾਰਨ ਵਾਪਰਿਆ ਵੱਡਾ ਹਾਦਸਾ, 6 ਸੈਲਾਨੀਆਂ ਦੀ ਮੌਤ, ਕਈ ਲਾਪਤਾ

ਪੁਣੇ, 15 ਜੂਨ, ਦੇਸ਼ ਕਲਿੱਕ ਬਿਓਰੋ : ਮੀਂਹ ਪੈਣ ਕਾਰਨ ਪੁਣੇ ਵਿੱਚ ਇੰਦਰਾਯਣੀ ਨਦੀ ਦਾ ਪੁਲ ਢਹਿਣ ਕਾਰਨ ਇਕ ਵੱਡਾ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ 25 ਤੋਂ ਵੱਧ ਸੈਲਾਨੀਆਂ ਦੇ ਪਾਣੀ ਵਿੱਚ ਵਹਿ ਜਾਣ ਦੀ ਖਬਰ ਹੈ। ਪੁਲ ਢਹਿਣ ਦੇ ਤੁਰੰਤ ਬਾਅਦ ਬਚਾਅ ਕੰਮ ਸ਼ੁਰੂ ਕੀਤੇ ਗਏ ਹਨ। ਹੁਣ ਤੱਕ 6 ਲੋਕਾਂ ਦੀਆਂ […]

Continue Reading

ਲਿਬਰੇਸ਼ਨ ਵੱਲੋਂ ਲੁਧਿਆਣਾ ‘ਚ ‘ਆਪ’ ਦਾ ਵਿਰੋਧ

ਮਾਨਸਾ, 15 ਜੂਨ 2025, ਦੇਸ਼ ਕਲਿੱਕ ਬਿਓਰੋ :ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਲੁਧਿਆਣਾ ਪਛਮੀ ਦੀ ਜਿਮਨੀ ਚੋਣ ਵਿਚ ਉਥੋ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋਡ਼ਾ ਨੂੰ ਹਰਾਉਣ ਦਾ ਸੱਦਾ ਦਿਤਾ ਹੈ।ਇਸ ਸਬੰਧੀ ਇਥੋਂ ਪਰੈਸ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸੱਕਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਮੀਟਿੰਗ

ਜਲੰਧਰ, 15 ਜੂਨ, ਦੇਸ਼ ਕਲਿੱਕ ਬਿਓਰੋ :ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਜੀ ਸ੍ਰੀ ਵਾਸਤਵ, ਆਈਏਐਸ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਉਚ ਅਧਿਕਾਰੀ ਹਾਜ਼ਰ ਸਨ। […]

Continue Reading

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ: ਹਰਚੰਦ ਸਿੰਘ ਬਰਸਟ

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ ਜੋ ਕੰਮ 35 ਸਾਲਾਂ ਵਿੱਚ ਨਹੀਂ ਹੋਏ, ਉਹ ਤਿੰਨ ਸਾਲਾਂ ਵਿੱਚ ਕਰਕੇ ਦਿਖਾਏ ਚੰਡੀਗੜ੍ਹ, 15 ਜੂਨ 2025, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ […]

Continue Reading

ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਅਸ਼ਲੀਲਤਾ : ਪੰਜਾਬੀ ਸੱਭਿਆਚਾਰ ਦੀ ਪਵਿੱਤਰਤਾ ਦਾ ਘਾਣ

ਚਾਨਣਦੀਪ ਸਿੰਘ ਔਲਖ   ਪੰਜਾਬ, ਜਿਸਨੂੰ ਗੁਰੂਆਂ-ਪੀਰਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ, ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰ ਦਾ ਵਾਰਿਸ ਹੈ। ਇੱਥੋਂ ਦਾ ਸੱਭਿਆਚਾਰ ਮੇਲ-ਜੋਲ, ਸਹਿਣਸ਼ੀਲਤਾ, ਬਹਾਦਰੀ ਅਤੇ ਅਧਿਆਤਮਿਕਤਾ ਦਾ ਪ੍ਰਤੀਕ ਹੈ। ਭੰਗੜਾ, ਗਿੱਧਾ, ਲੰਬੇ ਬੋਲ, ਸੂਫ਼ੀਆਨਾ ਕਲਾਮ ਅਤੇ ਗੁਰਬਾਣੀ – ਇਹ ਸਭ ਸਾਡੇ ਵਿਰਸੇ ਦੀ ਸ਼ਾਨ ਹਨ। ਪਰ ਅੱਜ ਦੇ ਡਿਜੀਟਲ ਯੁੱਗ ਵਿੱਚ, ਜਿੱਥੇ […]

Continue Reading