PM ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ

ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ […]

Continue Reading

ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਚੰਡੀਗੜ੍ਹ, 15 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ। ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਅਸਾਮੀਆਂ ਲਈ ਯੋਗ ਉਮੀਦਵਾਰ 25 ਜੂਨ ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਤੇ ਸੈਸ਼ਨ ਜੱਜ, ਬਠਿੰਡਾ ਵੱਲੋਂ 38 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਪੰਜਾਬ ਦੀ 24 ਸਾਲਾ ਲੜਕੀ ਨੇ ਮਾਲਦੀਪ ‘ਚ ਕੀਤੀ ਖੁਦਕਸ਼ੀ

ਮੋਹਾਲੀ: 15 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਸਬਾ ਬਨੂੜ ਦੀ ਰਹਿਣ ਵਾਲੀ 24 ਸਾਲਾ ਗੁਰਪ੍ਰੀਤ ਕੌਰ ਨੇ ਮਾਲਦੀਵ ਵਿੱਚ ਖੁਦਕੁਸ਼ੀ ਕਰ ਲਈ ਹੈ। ਸਿਰਫ ਛੇ ਮਹੀਨੇ ਪਹਿਲਾਂ ਹੀ ਉਹ ਵਰਕ ਪਰਮਿਟ ‘ਤੇ ਮਾਲਦੀਵ ਗਈ ਸੀ। ਮ੍ਰਿਤਕਾ ਗੁਰਪ੍ਰੀਤ ਦੀ ਲਾਸ਼ ਭਾਰਤ ਪਹੁੰਚ ਗਈ ਹੈ। ਪੁਲਿਸ ਮਾਲਦੀਪ ਪੁਲਿਸ ਵੱਲੋਂ ਭੇਜੇ ਦਸਤਾਵੇਜਾਂ ਦੀ ਪੜਤਾਲ ਕਰ ਰਹੀ ਹੈ। ਪੁਲਿਸ […]

Continue Reading

ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ

ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ ਐਂਬੂਲੈਂਸ ਅਤੇ ਪਿਕਅਪ ਵੈਨ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਹੈ। ਅਮੇਠੀ, 15 ਜੂਨ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਇਹ ਹਾਦਸਾ […]

Continue Reading

ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਕਰੈਸ਼, 7 ਦੀ ਮੌਤ

ਨਵੀਂ ਦਿੱਲੀ, 15 ਜੂਨ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਇਕ ਹੈਲੀਕਾਪਟਰ ਕਰੈਸ਼ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਗੌਰੀਕੁੰਡ ਦੇ ਜੰਗਲਾਂ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ਲਈ ਰਵਾਨਾ […]

Continue Reading

ਮੌਸਮ ਹੋਇਆ ਸੁਹਾਵਣਾ, ਹਲਕੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ: 15 ਜੂਨ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਦੀ ਲਹਿਰ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.7 ਡਿਗਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-06-2025 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ […]

Continue Reading

ਅਮਰੀਕਾਂ ’ਚ ਦੋ ਸਾਂਸਦਾਂ ਨੂੰ ਘਰਾਂ ਵਿਚ ਵੜ੍ਹ ਕੇ ਮਾਰੀ ਗੋਲੀ

ਬੁਕਲਿਨ, 14 ਜੂਨ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੇ ਸਿਨੇਸੋਟਾ ਵਿਚ ਦੋ ਸਾਂਸਦਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਗੋਲੀ ਮਾਰ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਨੇਸੋਟਾ ਦੇ ਦੋ ਸਾਂਸਦਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਗੋਲੀ ਮਾਰ ਦਿੱਤੀ। ਜਿਸ ਨੂੰ ਗਵਰਨਰ ਨੇ ਹਮਲਾ ਦੱਸਿਆ ਹੈ। ਸਿਨੇਸੋਟਾ ਦੇ ਇਕ ਮੇਅਰ ਨੇ ਕਿਹਾ ਕਿ ਸ਼ਨੀਵਾਰ ਦੀ ਸਵੇਰੇ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ • ਹੁਣ ਤੱਕ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ, 14 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ […]

Continue Reading

ਲੁਧਿਆਣਾ ਵਿੱਚ ਨਾਇਬ ਸੈਣੀ ਨੂੰ ਦਿਖਾਏ ਕਾਲੇ ਝੰਡੇ: ਪੰਜਾਬ ਦਾ ਪਾਣੀ ਖੋਹਣ ਦੇ ਮੁੱਦੇ ‘ਤੇ ਜਨਤਾ ਨੇ ਉਨ੍ਹਾਂ ਨੂੰ ਘੇਰਿਆ

ਪਾਣੀ ਚੋਰ ਵਾਪਸ ਜਾਓ” ਦੇ ਲਗਾਏ ਨਾਅਰੇ ਲੁਧਿਆਣਾ, 14 ਜੂਨ, ਦੇਸ਼ ਕਲੱਕ ਬਿਓਰੋ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵੱਲੋਂ ਪੰਜਾਬ […]

Continue Reading