RTO ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

12 ਵਾਹਨਾਂ ਦੇ 6 ਲੱਖ ਦੇ ਚਲਾਨ ਕੀਤੇ ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਖੇਤਰੀ ਟ੍ਰਾਂਸਪੋਰਟ ਦਫ਼ਤਰ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ 12 ਵਾਹਨਾਂ ਨੂੰ ਉਲੰਘਣਾ ਦੇ ਚਲਾਨ ਜਾਰੀ ਕੀਤੇ ਗਏ, ਜੋ 6 ਲੱਖ ਰੁਪਏ ਦੇ ਬਣਦੇ ਹਨ। […]

Continue Reading

ਪੰਜਾਬ ‘ਚ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ

ਅੰਮ੍ਰਿਤਸਰ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸੜਕ ਕਿਨਾਰੇ ਮਿਲੀ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।ਇਹ ਘਟਨਾ ਅੰਮ੍ਰਿਤਸਰ ਦੇ ਕੰਪਨੀ ਬਾਗ ਨੇੜੇ ਸੜਕ ਕਿਨਾਰੇ ਵਾਪਰੀ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨਰਿੰਦਰ […]

Continue Reading

ਸਰਕਾਰੀ ਮੁਲਾਜ਼ਮਾਂ ਲਈ ਜ਼ਰੂਰੀ ਖ਼ਬਰ : 16 ਤਾਰੀਕ ਤੱਕ ਇਹ ਕੰਮ ਨਾ ਕੀਤਾ ਤਾਂ ਨਹੀਂ ਕਢਵਾ ਸਕਣਗੇ ਤਨਖਾਹ

ਚੰਡੀਗੜ੍ਹ, 14 ਜੂਨ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਦੇ ਲਈ ਜ਼ਰੂਰੀ ਖਬਰ ਹੈ। ਮੁਲਾਜ਼ਮਾਂ ਨੇ 16 ਜੂਨ ਤੱਕ ਜੇਕਰ ਸਰਕਾਰੀ ਇਨ੍ਹਾਂ ਹੁਕਮਾਂ ਨੂੰ ਅੱਖੋਂ ਪਰੋਖੇ ਕੀਤਾ ਤਾਂ ਅਗਲੀ ਮਿਲਣ ਵਾਲੀ ਤਨਖਾਹ ਲਈ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਪੱਤਰ ਜਾਰੀ ਕਰਕੇ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ 16 ਜੂਨ ਤੱਕ IHRMS […]

Continue Reading

ਲੱਖਾਂ ਬੇਰੁਜ਼ਗਾਰ ਪਰ ਸਕੂਲਾਂ ‘ਚ ਹਜ਼ਾਰਾਂ ਪੋਸਟਾਂ ਫਿਰ ਵੀ ਖਾਲੀ: ਲੈਕਚਰਾਰ ਯੂਨੀਅਨ

ਮੋਹਾਲੀ: 14 ਜੂਨ, ਜਸਵੀਰ ਗੋਸਲ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ |ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ |ਇਸ ਬਾਰੇ ਦੱਸਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਕਿਹਾ ਕਿ ਸਿੱਖਿਆ ਮਨੁੱਖ ਦੇ ਸਰਬਾਂਗੀ ਵਿਕਾਸ ਦਾ ਰਾਹ ਖੋਲ੍ਹਦੀ ਹੈ| ਇਸ ਲਈ […]

Continue Reading

ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ 

ਸ੍ਰੀ ਚਮਕੌਰ ਸਾਹਿਬ ਪੁਲਿਸ ਵੱਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ  ਸ੍ਰੀ ਚਮਕੌਰ ਸਾਹਿਬ ਮੋਰਿੰਡਾ  14 ਜੂਨ  ( ਭਟੋਆ ) ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਤੇ ਕਾਬੂ ਪਾਉਣ ਲਈ ਚਲਾਏ ਗਏ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ  ਗੁਲਨੀਤ ਸਿੰਘ ਖੁਰਾਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਮਨਜੀਤ ਸਿੰਘ ਔਲਖ ਡੀਐਸਪੀ ਚਮਕੌਰ ਸਾਹਿਬ ਦੀ […]

Continue Reading

NEET UG 2025 ਦਾ ਨਤੀਜਾ ਜਾਰੀ

NEET UG 2025 ਦਾ ਨਤੀਜਾ ਜਾਰੀਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :NEET UG 2025 result: ਨੈਸ਼ਨਲ ਟੈਸਟਿੰਗ ਏਜੰਸੀ ਯਾਨੀ NTA ਨੇ NEET UG 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ NTA exam.nta.ac.in/NEET ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰਕੇ NEET ਨਤੀਜਾ 2025 (NEET UG 2025 result) ਡਾਊਨਲੋਡ ਕਰ ਸਕਦੇ ਹਨ। ਇਸ ਤੋਂ ਇਲਾਵਾ, ਨਤੀਜਾ neet.ntaonline.in ਜਾਂ […]

Continue Reading

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਸਿਕੰਦਰ ਸਿੰਘ ਮਲੂਕਾ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। […]

Continue Reading

ਆਂਗਣਵਾੜੀ ਵਰਕਰਾਂ ਨੇ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 14 ਜੂਨ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਂਗਣਵਾੜੀ ਵਰਕਰਾਂ ਹੱਥਾਂ ’ਚ ਪੋਸਟਰ ਲੈ ਕੇ ਨਾਅਰੇ ਲਾਉਂਦੀਆਂ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਤੱਕ ਜਾ ਪੁੱਜੀਆਂ।ਵਰਕਰਾਂ ਨੇ ਕਿਹਾ ਕਿ ਸਾਲਾਂ ਤੋਂ ਸਾਡੀਆਂ ਮੰਗਾਂ ਫਾਈਲਾਂ ’ਚ ਦਬੀਆਂ ਹੋਈਆਂ ਹਨ। ਹੁਣ ਅਸੀਂ ਚੁੱਪ ਨਹੀਂ ਰਹਾਂਗੀਆਂ।ਮੌਕੇ […]

Continue Reading

ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਐਡਵਾਈਜ਼ਰੀ ਜਾਰੀ, ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਕੋਰੋਨਾ ਵਾਇਰਸ ਹੌਲੀ-ਹੌਲੀ ਪੰਜਾਬ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ਵਿੱਚ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ, ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਜ ਵਿੱਚ […]

Continue Reading

ਬਠਿੰਡੇ ਦਾ ਬੱਸ ਅੱਡਾ ਬਚਾਉਣ ਲਈ ਲੁਧਿਆਣਾ ‘ਚ ਰੈਲੀ ਸੋਮਵਾਰ ਨੂੰ

ਬਠਿੰਡਾ: 14 ਜੂਨ, ਦੇਸ਼ ਕਲਿੱਕ ਬਿਓਰੋ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੱਲੋਂ ਇੱਕ ਹੰਗਾਮੀ ਮੀਟਿੰਗ ਪਬਲਿਕ ਲਾਇਬ੍ਰੇਰੀ ਹਾਲ ਵਿੱਚ ਕੀਤੀ ਗਈ। ਜਿਸ ਵਿੱਚ ਬਸ ਅੱਡੇ ਨੂੰ ਮਲੋਟ ਰੋਡ ‘ਤੇ ਸ਼ਿਫਟ ਕਰਨ ਲਈ ਪਾਸ ਕੀਤੀ ਜ਼ਮੀਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਕਮੇਟੀ ਦੇ ਕਨਵੀਨਰ ਬਲਤੇਜ ਵਾਂਦਰ ਅਤੇ ਗੁਰਪ੍ਰੀਤ ਸਿੰਘ ਆਰਟਿਸਟ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ […]

Continue Reading