ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅਤਿ-ਆਧੁਨਿਕ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ ਲਗਭਗ 40 ਕਰੋੜ ਰੁਪਏ ਦਾ ਇਹ ਪ੍ਰੋਜੈਕਟ ਸਫਾਈ ਕਰਮਚਾਰੀਆਂ ਲਈ ਕ੍ਰਾਂਤੀਕਾਰੀ ਸਾਬਤ ਹੋਵੇਗਾ ਡਾ. ਰਵਜੋਤ ਸਿੰਘ ਵੱਲੋਂ ਦੁਖਦਾਈ ਜਹਾਜ਼ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 13 ਜੂਨ: ਦੇਸ਼ ਕਲਿੱਕ ਬਿਓਰੋ ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ […]

Continue Reading

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ: ਡਾ. ਬਲਬੀਰ ਸਿੰਘ ਸਮਾਣਾ ਵਿਖੇ ਹੋਏ ਦੁਖਦਾਈ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ 7 ਚਾਈਲਡ ਮੈਮੋਰੀਅਲ ਐਂਬੂਲੈਂਸਾਂ ਕੀਤੀਆਂ ਸਮਰਪਿਤ: ਸਿਹਤ ਮੰਤਰੀ ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ ਚੰਡੀਗੜ੍ਹ, 13 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਵਿਜੀਲੈਂਸ ਬਿਊਰੋ ਵੱਲੋਂ SDM ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਗੈਰ ਕਾਨੂੰਨੀ ਪਟਾਕਾ ਫੈਕਟਰੀ ਦੇ ਧਮਾਕੇ ਦੀ ਜਾਂਚ ਕਰਵਾਈ ਜਾਵੇ: ਜਮਹੂਰੀ ਅਧਿਕਾਰ ਸਭਾ

ਬਠਿੰਡਾ: 13 ਜੂਨ, ਦੇਸ਼ ਕਲਿੱਕ ਬਿਓਰੋ ਸ੍ਰੀ ਮੁਕਤਸਰ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ/ਫਤੂਹੀ ਵਾਲਾ ਚ ਇੱਕ ਗੈਰ ਕਾਨੂੰਨੀ ਪਟਾਕਾ ਫੈਕਟਰੀ ਚ 29-30 ਮਈ (ਵੀਰਵਾਰ ਸ਼ੁਕਰਵਾਰ) ਰਾਤ ਨੂੰ ਹੋਏ ਧਮਾਕੇ ਦੀ ਜਮਹੂਰੀ ਅਧਿਕਾਰ ਸਭਾ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ l ਸਭਾ ਦੇ ਜਿਲਾ ਪ੍ਰਧਾਨ ਪ੍ਰਿੰ ਬੱਗਾ ਸਿੰਘ,ਸਕੱਤਰ ਅਵਤਾਰ ਸਿੰਘ ਤੇ ਪ੍ਰੈਸ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਦੀ ਸਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸੰਧਵਾਂ ਦੀ ਭਾਈ ਧਾਮੀ ਨੂੰ ਅਪੀਲ , ਇਹ ਕਿਸੇ ਪਾਰਟੀ ਦਾ ਪ੍ਰੋਗਰਾਮ ਨਹੀਂ,ਗੁਰੂ ਸਾਹਿਬ ਦੀ ਸ਼ਹੀਦੀ ਤੇ ਸਿੱਖ ਇਤਿਹਾਸ ਬਾਰੇ ਦੁਨੀਆਂ ਨੂੰ ਜਾਣੂ ਕਰਵਾਉਣਾ ਦਾ ਯਤਨ ਧਾਮੀ ਨੂੰ ਕਿਸੇ ਖ਼ਾਸ ਪਾਰਟੀ ਦੇ ਰਾਜਨੀਤਿਕ ਆਗੂ ਵਜੋਂ ਵਿਵਹਾਰ ਨਹੀਂ ਕਰਨਾ ਚਾਹੀਦਾ : ਸੰਧਵਾਂ ਪੰਜਾਬ ਸਰਕਾਰ ਮਨਾਏਗੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਅੰਮ੍ਰਿਤਸਰ […]

Continue Reading

ਲੁਧਿਆਣਾ ਪੱਛਮੀ ਵਿੱਚ ਆਪ ਨੂੰ ਮਿਲੀ ਵੱਡੀ ਸਫਲਤਾ! ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸੈਂਕੜੇ ਆਗੂ ‘ਆਪ’ ‘ਚ ਸ਼ਾਮਲ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ ਲੁਧਿਆਣਾ, 13 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। […]

Continue Reading

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾਮਹੀਨੇ ਦੇ ਅੰਦਰ-ਅੰਦਰ 5.5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਵੀ ਸੁਣਾਇਆਮੋਹਾਲੀ, 13 ਜੂਨ, ਦੇਸ਼ ਕਲਿਕ ਬਿਊਰੋ :ਮੋਹਾਲੀ ਦੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਅਤੇ ਦੋ ਹੋਰ ਸਾਥੀਆਂ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦੋ ਸਾਲ ਦੀ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੁੱਖ ਮੰਤਰੀ ਨਾਲ ਮੀਟਿੰਗ ਭਲਕੇ

ਜੇਕਰ ਸਰਕਾਰ ਮੀਟਿੰਗ ਤੋਂ ਮੁਕਰੀ ਤਾਂ ਲੁਧਿਆਣਾ ਚੋਣ ‘ਚ ਬੂਥ ਲਗਾ ਕੇ ਕੀਤਾ ਜਾਵੇਗਾ ਭੰਡੀ ਪ੍ਰਚਾਰ : ਯੂਨੀਅਨਚੰਡੀਗੜ੍ਹ, 13 ਜੂਨ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਜਨਰਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ ਨੇ […]

Continue Reading

ਮੋਰਿੰਡਾ ਦੇ ਵਾਰਡ ਨੰਬਰ 12 ਵਿੱਚ ਚੋਰਾਂ ਵੱਲੋ ਘਰ ਦੇ ਬਾਹਰ ਖੜੇ ਮੋਟਰਸਾਈਕਲ ਕੀਤਾ ਚੋਰੀ

ਮੋਰਿੰਡਾ 13 ਜੂਨ ਭਟੋਆ  ਸ਼ਹਿਰ ਵਿੱਚ ਵਾਹਨ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਵੱਧਦੇ ਨਜ਼ਰ ਆ ਰਹੇ ਹਨ। ਜਿਸ ਦੌਰਾਨ ਚੋਰਾਂ ਵੱਲੋ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸ ਤਰਾਂ ਦਾ ਹੀ  ਮਾਮਲਾ ਵਾਰਡ ਨੰਬਰ 12  , ਸੂਦਾਂ ਵਾਲਾ ਮੁਹੱਲਾ ਵਿੱਚ ਸਾਹਮਣੇ ਆਇਆ ਹੈ , ਜਿੱਥੇ ਦੋ ਨੌਜਵਾਨਾਂ ਵੱਲੋਂ ਘਰ […]

Continue Reading

ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 13 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਬਦਲੀਆਂ ਦੀਆਂ ਬੇਨਤੀਆਂ ਡੀ ਡੀ ਓ/ਸਕੂਲ ਮੁੱਖੀ ਵਲੋਂ ਤਸਦੀਕ ਕਰਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading