ਸ਼ੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੂ ਨੇ ਦੀਪਿਕਾ ਲੂਥਰਾ ਨੂੰ ਵੀ ਦਿੱਤੀ ਧਮਕੀ

ਅੰਮ੍ਰਿਤਸਰ, 13 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਪਾਲ ਸਿੰਘ ਮਹਿਰੂ ਨੇ ਅੰਮ੍ਰਿਤਸਰ ਦੀ ਸ਼ੋਸ਼ਲ ਮੀਡੀਅ ਪ੍ਰਭਾਵਕ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਇਹ ਧਮਕੀ ਬਠਿੰਡਾ ਦੀ ਸ਼ੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਬਾਅਦ ਆਈ ਹੈ। ਮਹਿਰੂ ਨੇ ਇੱਕ ਵੀਡੀਓ ਜਾਰੀ ਕਰਕੇ ਦੀਪਿਕਾ ਨੂੰ ਚੇਤਾਵਨੀ ਦਿੱਤੀ। ਉਸਨੇ ਕਿਹਾ ਕਿ ਜੇਕਰ […]

Continue Reading

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ ਸਿਹਤ ਮੰਤਰੀ ਵੱਲੋਂ ਬਲੌਂਗੀ ਵਿਖੇ ਡੇਂਗੂ, ਮਲੇਰੀਆ ਅਤੇ ਚਿਕੁਨਗੁਣੀਆ ਬੁਖਾਰਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Continue Reading

ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਨੂੰ ਸ਼ੋਅਰੂਮ ਪ੍ਰਮੋਸ਼ਨ ਦੇ ਬਹਾਨੇ ਬੁਲਾ ਕੇ ਗਲ਼ਾ ਘੁੱਟ ਕੇ ਮਾਰਿਆ, ਜਾਂਚ ‘ਚ ਖੁਲਾਸਾ

ਬਠਿੰਡਾ, 13 ਜੂਨ, ਦੇਸ਼ ਕਲਿਕ ਬਿਊਰੋ :ਬਠਿੰਡਾ ਪੁਲਿਸ ਨੇ ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਦੋ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮੋਗਾ ਦੇ ਜਸਪ੍ਰੀਤ ਸਿੰਘ ਮਹਿਰੂ ਅਤੇ ਤਰਨਤਾਰਨ ਦੇ ਨਿਮਨਜੀਤ ਸਿੰਘ ਵਜੋਂ ਹੋਈ ਹੈ। ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੂ ਅਜੇ ਵੀ ਫਰਾਰ ਹੈ। ਟੀਮਾਂ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਦੋ ਦੋਸਤ ਡੁੱਬੇ, ਇਕ ਦੀ ਲਾਸ਼ ਮਿਲੀ ਦੂਜੇ ਦੀ ਭਾਲ ਜਾਰੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਦੋ ਦੋਸਤ ਡੁੱਬ ਗਏ। 29 ਸਾਲਾ ਸ਼ੁਭਪ੍ਰੀਤ ਸਿੰਘ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਕਰ ਲਈ ਗਈ ਹੈ। ਦੂਜੇ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਭਾਲ ਜਾਰੀ ਹੈ। ਇਹ ਘਟਨਾ ਮਾਛੀਵਾੜਾ ਸਾਹਿਬ ਦੇ ਪਿੰਡ ਬਲੀਏਵਾਲ ਵਿੱਚ ਵਾਪਰੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ।ਸ਼ੁਭਪ੍ਰੀਤ […]

Continue Reading

ਪੰਜਾਬ ਦੇ ਇੱਕ ਡੇਰੇ ਦਾ ਬਾਬਾ ਵਿਵਾਦਾਂ ‘ਚ ਘਿਰਿਆ, ਅਸ਼ਲੀਲ ਵੀਡੀਓ ਵਾਇਰਲ

ਜਗਰਾਓਂ, 13 ਜੂਨ, ਦੇਸ਼ ਕਲਿਕ ਬਿਊਰੋ :ਇੱਕ ਮਸ਼ਹੂਰ ਡੇਰੇ ਦਾ ਬਾਬਾ ਵਿਵਾਦਾਂ ਵਿੱਚ ਘਿਰ ਗਿਆ ਹੈ। ਸੋਸ਼ਲ ਮੀਡੀਆ ‘ਤੇ ਬਾਬੇ ਦੀ ਇੱਕ ਅਸ਼ਲੀਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ, ਬਾਬਾ ਆਪਣੇ ਤੋਂ ਅੱਧੀ ਉਮਰ ਦੀ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਲੁਧਿਆਣਾ ਦੇ ਜਗਰਾਉਂ ਨੇੜੇ ਇੱਕ ਪਿੰਡ ਵਿੱਚ ਇਹ […]

Continue Reading

ਚਰਨਜੀਤ ਚੰਨੀ ਦਲਿਤਾਂ ਦੇ ਨਾਂ ‘ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ: ਹਰਚੰਦ ਸਿੰਘ ਬਰਸਟ

ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਦਲਿਤ ਵਰਗ ਨੂੰ ਦਿੱਤਾ ਜਾ ਰਿਹਾ ਪੂਰਾ ਮਾਨ ਸਨਮਾਨ ਚੰਡੀਗੜ੍ਹ, 13 ਜੂਨ 2025: ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਮੈਂਬਰ […]

Continue Reading

ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਤਹਿਸੀਲ ਮੋਰਿੰਡਾ ਦਾ ਅਚਨਚੇਤ ਦੌਰਾ

ਮੋਰਿੰਡਾ, 13 ਜੂਨ  ਭਟੋਆ  ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵਲੋਂ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਸਬੰਧੀ ਤਹਿਸੀਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸ੍ਰੀ ਵਾਲੀਆ ਨੇ ਦੱਸਿਆ ਕਿ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਰਜਿਸਟਰੀ ਨਾਲ ਸਬੰਧਿਤ ਹਰ ਜਾਣਕਾਰੀ […]

Continue Reading

ਫਰਾਈ ਡੇਅ, ਡਰਾਈ ਡੇਅ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ  ਹਸਪਤਾਲਾਂ  ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

ਫਾਜ਼ਿਲਕਾ 13 ਜੂਨਡਾਕਟਰ  ਰਾਜ  ਕੁਮਾਰ ਸਿਵਲ ਸਰਜਨ ਫਾਜਿਲਕਾ ਦੀ ਉਚੇਰੀ  ਨਿਗਰਾਨੀ  ਹੇਠ  ਅਤੇ  ਡਾਕਟਰ  ਰੋਹਿਤ  ਗੋਇਲ  ਅਤੇ  ਡਾਕਟਰ  ਕਵਿਤਾ  ਸਿੰਘ,  ਡਾਕਟਰ  ਸੁਨੀਤਾ  ਕੰਬੋਜ ਦੀ  ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ।  ਅਰਨੀਵਾਲਾ ਵਿਖੇ ਡੇਂਗੂ  ਤੇ ਵਾਰ ਮੁਹਿੰਮ ਤਹਿਤ ਅੱਜ ਸ਼ੁੱਕਰਵਾਰ  ਨੂੰ ਵਿਚ ਸਿਹਤ ਕਰਮਚਾਰੀਆਂ ਵਲੋ […]

Continue Reading

ਸਪੀਕਰ ਸ. ਸੰਧਵਾਂ ਨੇ ਲੋਕਾਂ ਦੇ ਦੁੱਖ ਸੁੱਖ ਦੇ ਸਮਾਗਮਾਂ ਵਿਚ ਕੀਤੀ ਸ਼ਿਰਕਤ

ਕੋਟਕਪੂਰਾ:  13 ਜੂਨ, ਦੇਸ਼ ਕਲਿੱਕ ਬਿਓਰੋ ਸਪਕੀਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਦੁੱਖ ਸੁੱਖ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਹ ਅੱਜ ਪਿੰਡ ਪੱਕਾ ਨੰਬਰ 1 ਵਿਖੇ ਸਵ. ਹਰਨੇਕ ਸਿੰਘ ਦੇ ਭੋਗ ਸਮਾਗਮ ਵਿਚ ਸ਼ਾਮਲ […]

Continue Reading

ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ

  ਡੀ.ਸੀ. ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੂੰ ਨੋਟਿਸ ਸੌਂਪਿਆ ਗਿਆ। ਲੁਧਿਆਣਾ, 13 ਜੂਨ (ਮਲਾਗਰ ਖਮਾਣੋਂ)  ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 16 ਜੂਨ ਨੂੰ ਲੁਧਿਆਣਾ ਵਿਖੇ ਸੂਬਾਈ ਰੈਲੀ ਕਰਨ ਉਪਰੰਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੀ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ […]

Continue Reading