ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ-ਦੇਸ਼ ਕਲਿੱਕ ਬਿਓਰੋਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ […]

Continue Reading

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ‘ਸੀ ਐਮ ਦੀ ਯੋਗਸ਼ਾਲਾ’ ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਮੋਹਾਲੀ: 13 ਜੂਨ 2025, ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਯੋਗਾ ਮਨੁੱਖੀ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਯੋਗਾ ਕਰਨ ਨਾਲ ਅਸੀਂ ਨਾ ਸਿਰਫ਼ ਸਰੀਰਕ ਤੌਰ ‘ਤੇ ਸਿਹਤਮੰਦ ਹੁੰਦੇ ਹਾਂ, ਸਗੋਂ ਮਾਨਸਿਕ ਤੌਰ ‘ਤੇ ਵੀ ਸਿਹਤਮੰਦ ਹੁੰਦੇ ਹਾਂ। ਅਸੀਂ ਤੰਦਰੁਸਤ ਹੋ ਜਾਂਦੇ ਹਾਂ ਅਤੇ ਸਾਡੇ ਮਨ […]

Continue Reading

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 16 ਜੂਨ ਨੂੰ ਲਗਾਇਆ ਜਾ ਰਿਹੈ ਹੈ ਪਲੇਸਮੈਂਟ ਕੈਂਪ

ਸ੍ਰੀ ਮੁਕਤਸਰ ਸਾਹਿਬ, 13 ਜੂਨ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕੰਵਲਪੁਨਿਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 16 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ 3 ਕੰਪਨੀਆਂ ਭਾਗ ਲੈਣ ਜਾ ਰਹੀਆ ਹਨ, ਜਿਸ ਵਿੱਚ ਗਰੋ ਇੰਡੀਗੋ ਪ੍ਰਾਈਵੇਟ  ਲਿਮੀ. ਵੱਲੋਂ […]

Continue Reading

ਡੇਂਗੂ ਵਿਰੋਧੀ ਮੁਹਿੰਮ : ਬੂਥਗੜ੍ਹ ਦੇ ਢਾਬਿਆਂ ਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ

ਦੁਕਾਨਦਾਰਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਅਪੀਲ ਬੂਥਗੜ੍ਹ, 13 ਜੂਨ : ਦੇਸ਼ ਕਲਿੱਕ ਬਿਓਰੋ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਬੂਥਗੜ੍ਹ ਵਿਖੇ ਢਾਬਿਆਂ ਅਤੇ ਮਠਿਆਈ ਦੀਆਂ ਦੁਕਾਨਾਂ ’ਚ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ […]

Continue Reading

ਪੰਜਾਬ ‘ਚ ਜ਼ਮੀਨ ਖਾਤਰ ਭਾਣਜਾ ਬਣਿਆ ਕਸਾਈ, ਮਾਮੇ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਫਿਰੋਜ਼ਪੁਰ, 13 ਜੂਨ, ਦੇਸ਼ ਕਲਿਕ ਬਿਊਰੋ :ਇੱਕ ਨੌਜਵਾਨ ਨੇ ਜ਼ਮੀਨ ਦੇ ਮਾਮੂਲੀ ਝਗੜੇ ਕਾਰਨ ਆਪਣੇ ਮਾਮੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਇੱਕ ਦੂਜੇ ਨਾਲ ਜ਼ਮੀਨ ਲੱਗਦੀ ਸੀ। ਜ਼ਮੀਨ ਦੀ ਵੰਡ ਨੂੰ ਲੈ ਕੇ ਝਗੜਾ ਸੀ।ਕਤਲ ਦੀ ਇਹ ਵਾਰਦਾਤ ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤਕੇ ਵਿੱਚ ਵਾਪਰੀ।ਸਿਵਲ ਹਸਪਤਾਲ […]

Continue Reading

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਸਿਹਤ ਵਿਭਾਗ ਵੱਲੋਂ ਗਰਮ ਲੂ ਤੋਂ ਬਚਾਅ ਲਈ ਸਲਾਹਕਾਰੀ ਜਾਰੀ ਮਾਨਸਾ, 13 ਜੂਨ: ਦੇਸ਼ ਕਲਿੱਕ ਬਿਓਰੋਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ […]

Continue Reading

ਪਠਾਨਕੋਟ ‘ਚ Airforce ਦੇ ਅਪਾਚੇ ਹੈਲੀਕਾਪਟਰ ਦੀ Emergency landing

ਪਠਾਨਕੋਟ, 13 ਜੂਨ, ਦੇਸ਼ ਕਲਿਕ ਬਿਊਰੋ :ਪਠਾਨਕੋਟ ਵਿਖੇ ਅੱਜ ਸ਼ੁੱਕਰਵਾਰ ਨੂੰ ਇਕ ਵੱਡਾ ਹਾਦਸਾ ਟਲ ਗਿਆ, ਜਦੋਂ ਏਅਰਫੋਰਸ ਦੇ ਅਪਾਚੇ ਹੈਲੀਕਾਪਟਰ ਨੂੰ ਤਕਨੀਕੀ ਖ਼ਰਾਬੀ ਕਾਰਨ ਐਮਰਜੈਂਸੀ ਲੈਂਡ ਕਰਨਾ ਪਿਆ। ਇਹ ਹੈਲੀਕਾਪਟਰ ਪਠਾਨਕੋਟ ਏਅਰਬੇਸ ਤੋਂ ਉਡਾਣ ਭਰ ਕੇ ਨਿਕਲਿਆ ਸੀ। ਜਦੋਂ ਇਹ ਹਲੇੜਾ ਪਿੰਡ ਦੇ ਨੇੜੇ ਪਹੁੰਚਿਆ ਤਾਂ ਤਕਨੀਕੀ ਖ਼ਰਾਬੀ ਆ ਗਈ।ਹੈਲੀਕਾਪਟਰ ਦੇ ਪਾਇਲਟ ਨੇ ਸਾਵਧਾਨੀ […]

Continue Reading

ਸਰਘੀ ਕਲਾ ਕੇਂਦਰ ਦਾ 35ਵਾਂ ਸਥਾਪਨਾ ਦਿਵਸ ਮੁਹਾਲੀ ਵਿਖੇ 15 ਜੂਨ ਨੂੰ

ਮੁਹਾਲੀ: 13 ਜੂਨ, ਦੇਸ਼ ਕਲਿੱਕ ਬਿਓਰੋ ਸਾਢੇ ਤਿੰਨ ਦਹਾਕਿਆਂ ਤੋਂ ਪੰਜਾਬੀ ਰੰਗਮੰਚ ਦੇ ਖੇਤਰ ਵਿਚ ਕਾਰਜ਼ਸੀਲ ਸਰਘੀ ਕਲਾ ਕੇਂਦਰ ਦਾ 35ਵਾਂ ਸਥਾਪਨਾ ਦਿਵਸ ਮੌਕੇ 15 ਜੂਨ, ਐਤਵਾਰ ਨੂੰ ਸਵੇਰੇ 10.30 ਵਜੇ ਉੱਤਮ ਸਵੀਟਸ ਸੈਕਟਰ 68 ਮੁਹਾਲੀ ਵਿਖੇ ਮਨਾਇਆ ਜਾ ਰਿਹਾ ਹੈ।ਸਰਘੀ ਪ੍ਰੀਵਾਰ ਵੱਲੋਂ ਰੰਗਕਰਮੀ ਮੰਚ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ 15 ਜੂਨ ਨੂੰ ਆਪਾਂ […]

Continue Reading

ਲੰਦਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਤਿੰਨ ਘੰਟੇ ਹਵਾ ‘ਚ ਰਹਿਣ ਤੋਂ ਬਾਅਦ ਵਾਪਸ ਮੁੰਬਈ ਪਰਤੀ

ਮੁੰਬਈ, 13 ਜੂਨ, ਦੇਸ਼ ਕਲਿਕ ਬਿਊਰੋ :ਮੁੰਬਈ ਤੋਂ ਲੰਦਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ AIC129 ਤਕਰੀਬਨ ਤਿੰਨ ਘੰਟੇ ਹਵਾ ਵਿੱਚ ਰਹਿਣ ਤੋਂ ਬਾਅਦ ਮੁੜ ਮੁੰਬਈ ਏਅਰਪੋਰਟ ’ਤੇ ਉਤਰੀ। ਇਹ ਫਲਾਈਟ ਸਵੇਰੇ 5:39 ਵਜੇ ਰਵਾਨਾ ਹੋਈ ਸੀ, ਪਰ ਇਰਾਨ ਵਿਚਲੀਆਂ ਤਣਾਅਪੂਰਨ ਸਥਿਤੀਆਂ ਕਰਕੇ ਅਤੇ ਉਨ੍ਹਾਂ ਦੇ ਹਵਾਈ ਖੇਤਰ ਦੇ ਬੰਦ ਹੋਣ ਦੀ ਵਜ੍ਹਾ ਨਾਲ ਯਾਤਰਾ […]

Continue Reading

ਪੰਜਾਬ ਸਕੂਲ ਬੋਰਡ ਵੱਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਵਿਦਿਆਰਥੀਆਂ ਦੀ ਸੁਵਿਧਾ ਲਈ ਵੱਖਰਾ ਕਾਉਂਟਰ ਸ਼ੁਰੂ

ਮੋਹਾਲੀ: 13 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਦੀ ਸੁਵਿਧਾ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇੱਕ ਵੱਖਰਾ ਕਾਉਂਟਰ ਸ਼ੁਰੂ ਕਰ ਦਿੱਤਾ ਗਿਆ ਹੈ।ਸਿੱਖਿਆ ਬੋਰਡ ਵੱਲੋਂ ਪਬਲਿਕ ਦੇ ਹਿਤ ਲਈ ਦਿੱਤੀਆ ਜਾਂਦੀਆਂ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਆਦਿ ਸੇਵਾਵਾਂ ਲਈ ਅਪਲਾਈ […]

Continue Reading