ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਉਰਦੂ ਆਮੋਜ਼ ਦੀਆਂ ਜਮਾਤਾਂ ਪਹਿਲੀ ਜੁਲਾਈ ਤੋਂ ਸ਼ੁਰੂ

ਮਾਨਸਾ, 12 ਜੂਨ: ਦੇਸ਼ ਕਲਿੱਕ ਬਿਓਰੋਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਪਹਿਲੀ ਜੁਲਾਈ 2025 ਤੋਂ ਉਰਦੂ ਆਮੋਜ਼ ਦੀਆਂ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ 06 ਮਹੀਨੇ ਦੇ ਇਸ ਸਰਟੀਫਿਕੇਟ ਕੋਰਸ ਦੀ ਫੀਸ ਉੱਕਾ ਪੁੱਕਾ 500 ਰੁਪਏ ਹੈ।ਉਨ੍ਹਾਂ ਦੱਸਿਆ ਕਿ […]

Continue Reading

ਹਾਦਸਾਗ੍ਰਸਤ ਜਹਾਜ਼ ‘ਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਵੀ ਮੌਜੂਦ

ਅਹਿਮਦਾਬਾਦ: 2 ਜੂਨ, ਦੇਸ਼ ਕਲਿੱਕ ਬਿਓਰੋਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਪੰਜਾਬ ਦੇ ਇੰਚਾਰਜ (ਪ੍ਰਭਾਰੀ) ਵਿਜੇ ਰੂਪਾਨੀ ਵੀ ਏਅਰ ਇੰਡੀਆ ਕ੍ਰੈਸ਼ ਹੋਈ ਉਸ ਉਡਾਣ ਵਿੱਚ ਸਵਾਰ ਸਨ ਜੋ ਅੱਜ ਅਹਿਮਦਾਬਾਦ ਹਵਾਈ ਅੱਡੇ ਨੇੜੇ ਹਾਦਸਾਗ੍ਰਸਤ ਹੋ ਗਈ ਸੀ। ਲੰਡਨ ਜਾ ਰਿਹਾ ਏਅਰ ਇੰਡੀਆ ਜਹਾਜ਼ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਹਵਾਈ ਅੱਡੇ ਨੇੜੇ ਉਡਾਣ ਭਰਨ ਤੋਂ […]

Continue Reading

ਅਹਿਮਦਾਬਾਦ ‘ਚ ਏਅਰ ਇੰਡੀਆ ਦਾ ਜਹਾਜ਼ ਕਰੈਸ਼, 242 ਯਾਤਰੀ ਸਨ ਸਵਾਰ

ਅਹਿਮਦਾਬਾਦ, 12 ਜੂਨ, ਦੇਸ਼ ਕਲਿਕ ਬਿਊਰੋ :Ahmedabad Plane crash: ਅਹਿਮਦਾਬਾਦ ਦੇ ਮੇਘਨਗਰ ਆਈਜੀ ਕੰਪਲੈਕਸ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਹ ਇਲਾਕਾ ਹਵਾਈ ਅੱਡੇ ਦੇ ਨੇੜੇ ਹੈ। ਕਿਹਾ ਜਾ ਰਿਹਾ ਹੈ ਕਿ ਇਹ ਏਅਰ ਇੰਡੀਆ ਦਾ ਜਹਾਜ਼ ਹੈ। ਹਾਦਸਾਗ੍ਰਸਤ ਹੋਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਅਸਮਾਨ ‘ਚ ਧੂੰਏਂ ਦਾ ਗੁਬਾਰ ਦਿਖਾਈ ਦੇ […]

Continue Reading

ਸਿੱਧੂ ਮੂਸੇਵਾਲਾ Documentary ਮਾਮਲੇ ਦੀ ਅਦਾਲਤ ‘ਚ ਸੁਣਵਾਈ, BBC ਤੋਂ ਜਵਾਬ ਮੰਗਿਆ

ਮਾਨਸਾ, 12 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਦਸਤਾਵੇਜ਼ੀ ਦੀ ਰਿਲੀਜ਼ ਨੂੰ ਰੋਕਣ ਲਈ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ (12 ਜੂਨ) ਮਾਨਸਾ ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਬੀਬੀਸੀ ਤੋਂ 16 ਜੂਨ ਤੱਕ ਜਵਾਬ ਮੰਗਿਆ ਹੈ। ਹਾਲਾਂਕਿ, ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ (ਬੀਬੀਸੀ) ਨੇ 11 ਜੂਨ ਨੂੰ ਸਿੱਧੂ ਦੇ ਜਨਮਦਿਨ ‘ਤੇ […]

Continue Reading

ਵਿਦਿਆਰਥਣਾਂ ਨੂੰ ਈ-ਸਕੂਟੀ ਖਰੀਦਣ ‘ਤੇ ਮਿਲੇਗੀ 25,000 ਰੁਪਏ ਸਬਸਿਡੀ

ਸ਼ਿਮਲਾ, 12 ਜੂਨ, ਦੇਸ਼ ਕਲਿਕ ਬਿਊਰੋ :ਸੂਬਾ ਸਰਕਾਰ ਨੇ ਰਾਜ ਦੀਆਂ 20,000 ਹੋਣਹਾਰ ਵਿਦਿਆਰਥਣਾਂ ਨੂੰ ਈ-ਸਕੂਟੀ ਖਰੀਦਣ ਲਈ 25,000 ਰੁਪਏ ਦੀ ਸਬਸਿਡੀ ਦਾ ਪ੍ਰਬੰਧ ਕੀਤਾ ਹੈ।ਇਹ ਜਾਣਕਾਰੀ ਸ਼ੋਸ਼ਲ ਮੀਡੀਆ ਐਕਸ ‘ਤੇ ਸਾਂਝੀ ਕੀਤੀ ਗਈ ਹੈ।ਇਹ ਯੋਜਨਾ ਹਿਮਾਚਲ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਹੈ।ਹਿਮਾਚਲ ਸਰਕਾਰ ਦੀ ਵਿਆਜ ਮੁਕਤ ਕਰਜ਼ਾ ਯੋਜਨਾ ਦੇ ਤਹਿਤ, ਜੇਬੀਟੀ, ਨਰਸਿੰਗ, ਹੋਟਲ […]

Continue Reading

ਪਟਿਆਲਾ ‘ਚ ਕਰਨਲ ਬਾਠ ‘ਤੇ ਹਮਲੇ ਦਾ ਮਾਮਲਾ, ਘਰਵਾਲੀ ਵਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ, 12 ਜੂਨ, ਦੇਸ਼ ਕਲਿਕ ਬਿਊਰੋ :ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਬਾਠ ‘ਤੇ ਹੋਏ ਹਮਲੇ ਦੇ ਮਾਮਲੇ ਸਬੰਧੀ ਉਨ੍ਹਾਂ ਦੀ ਪਤਨੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਮਾਮਲੇ ਵਿੱਚ ਢੁਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਚਾਰ ਨਾਮਜ਼ਦ ਪੁਲਿਸ ਮੁਲਾਜ਼ਮਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ […]

Continue Reading

ਬੀ.ਡੀ.ਪੀ.ਓ. ਦਫ਼ਤਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਟਰੇਨਿੰਗ ਕੈਪ ਸਫਲਤਾ ਪੂਰਵਕ ਜਾਰੀ

– ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ ਫ਼ਰੀਦਕੋਟ 12 ਜੂਨ, ਦੇਸ਼ ਕਲਿੱਕ ਬਿਓਰੋ   ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤਾ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਬਲਾਕ […]

Continue Reading

ਕੈਨੇਡਾ ‘ਚ ਹਿੰਦੂ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਓਟਾਵਾ, 12 ਜੂਨ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਦੇ ਫਲੀਟਵੁੱਡ ਇਲਾਕੇ ਵਿੱਚ ਦੋ ਅਣਪਛਾਤੇ ਹਮਲਾਵਰਾਂ ਨੇ ਇੱਕ ਹਿੰਦੂ ਵਪਾਰੀ ਨੂੰ ਉਸਦੇ ਦਫਤਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਘਟਨਾ ਦੁਪਹਿਰ 3:45 ਵਜੇ ਦੇ ਕਰੀਬ 160 ਸਟਰੀਟ ਨੇੜੇ 84 ਐਵੇਨਿਊ ‘ਤੇ ਵਾਪਰੀ। ਇਹ ਸਥਾਨ ਫਲੀਟਵੁੱਡ ਕਮਿਊਨਿਟੀ […]

Continue Reading

ਬੈਂਕ ‘ਚ ਲਗਾਇਆ ਹਾਈਪਰਟੈਨਸ਼ਨ ਚੈੱਕ-ਅੱਪ ਕੈਂਪ

ਕਰਮਚਾਰੀਆਂ ਅਤੇ ਗਾਹਕਾਂ ਦੀ ਕੀਤੀ ਸਿਹਤ ਜਾਂਚ ਫਾਜ਼ਿਲਕਾ, 12 ਜੂਨ: ਦੇਸ਼ ਕਲੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ […]

Continue Reading

ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਉਰਫ਼ ਕੰਚਨ ਤਿਵਾੜੀ ਦੀ ਲਾਸ਼ ਮਿਲੀ

ਬਠਿੰਡਾ, 12 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ Kamal Kaur ਉਰਫ਼ ਕੰਚਨ ਤਿਵਾੜੀ ਦੀ ਮੌਤ ਹੋ ਗਈ ਹੈ। ਉਸਦੀ ਲਾਸ਼ ਬਠਿੰਡਾ ਵਿੱਚ ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਇੱਕ ਕਾਰ ਪਾਰਕਿੰਗ ਵਿੱਚੋਂ ਕੱਲ੍ਹ ਬੁੱਧਵਾਰ ਨੂੰ ਮਿਲੀ ਸੀ। ਉਦੋਂ ਉਸਦੀ ਪਛਾਣ ਨਹੀਂ ਹੋ ਸਕੀ ਸੀ।ਅੱਜ ਇਹ ਖੁਲਾਸਾ ਹੋਇਆ ਕਿ ਇਹ ਲਾਸ਼ ਕਮਲ ਕੌਰ ਦੀ ਹੈ। […]

Continue Reading