PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਪ੍ਰਧਾਨ ਦੀ ਜਾਇਦਾਦ ‘ਤੇ ਫਿਰ ਤੋਂ ਹਮਲਾ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਇੱਕ ਵਾਰ ਫਿਰ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਅਤੇ ਕਾਰੋਬਾਰੀ ਸਤੀਸ਼ ਕੁਮਾਰ ਦੀ ਜਾਇਦਾਦ ‘ਤੇ ਗੋਲੀਬਾਰੀ ਹੋਈ ਹੈ।ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading

ਕੀਨੀਆ ‘ਚ ਬੱਸ ਹਾਦਸੇ ਦੌਰਾਨ 5 ਭਾਰਤੀ ਨਾਗਰਿਕਾਂ ਦੀ ਮੌਤ

ਨਿਰੋਬੀ, 11 ਜੂਨ, ਦੇਸ਼ ਕਲਿਕ ਬਿਊਰੋ :ਕੀਨੀਆ ਦੇ ਨਿਆਹੁਰੂਰੂ ਖੇਤਰ ਵਿੱਚ ਇੱਕ ਬੱਸ ਹਾਦਸੇ ਵਿੱਚ ਭਾਰਤ ਦੇ 5 ਨਾਗਰਿਕਾਂ ਦੇ ਮਰਨ ਦੀਆਂ ਰਿਪੋਰਟਾਂ ਹਨ। ਹਾਲਾਂਕਿ, ਨੈਰੋਬੀ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਅਜੇ ਤੱਕ ਮ੍ਰਿਤਕਾਂ ਦੀ ਅਧਿਕਾਰਤ ਪਛਾਣ ਦੀ ਪੁਸ਼ਟੀ ਨਹੀਂ ਕੀਤੀ ਹੈ।ਮ੍ਰਿਤਕ ਭਾਰਤੀ ਲੋਕ ਕੇਰਲਾ ਨਾਲ ਸਬੰਧਤ ਦੱਸੇ ਜਾ ਰਹੇ ਹਨ।ਇਹ ਹਾਦਸਾ 9 ਜੂਨ ਨੂੰ […]

Continue Reading

ਅੱਜ ਸਿੱਧੂ ਮੂਸੇਵਾਲਾ ਦੇ 32ਵੇਂ Birthday ’ਤੇ 3 ਗੀਤ ਹੋਣਗੇ ਰਿਲੀਜ਼

ਮਾਨਸਾ, 10 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 32ਵਾਂ ਜਨਮਦਿਨ ਅੱਜ (11 ਜੂਨ) ਹੈ। ਇਸ ਮੌਕੇ ‘ਤੇ ਸਿੱਧੂ ਦਾ 3 ਗੀਤਾਂ ਵਾਲੀ ਐਲਬਮ “ਮੂਸੇ ਪ੍ਰਿੰਟ” ਰਿਲੀਜ਼ ਹੋਣ ਜਾ ਰਹੀ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤਰ ਆਪਣੇ, ਮੇਰੇ ਅਤੇ ਆਪਣੀ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ […]

Continue Reading

ਪੰਜਾਬ ‘ਚ ਪਾਰਾ 47.6 ਡਿਗਰੀ ਤੱਕ ਪਹੁੰਚਿਆ, ਅੱਜ 18 ਜ਼ਿਲ੍ਹਿਆਂ ‘ਚ ਲੂ ਚੱਲਣ ਦੀ ਚਿਤਾਵਨੀ

ਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਦੇਸ਼ ਵਿੱਚ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ […]

Continue Reading

ਅੱਜ ਦਾ ਇਤਿਹਾਸ

11 ਜੂਨ 1940 ਨੂੰ ਦੂਜੇ ਵਿਸ਼ਵ ਯੁੱਧ ਦੌਰਾਨ ਇਤਾਲਵੀ ਹਵਾਈ ਸੈਨਾ ਨੇ ਪਹਿਲੀ ਵਾਰ ਮਾਲਟਾ ਟਾਪੂ ‘ਤੇ ਹਮਲਾ ਕੀਤਾ ਸੀਚੰਡੀਗੜ੍ਹ, 11 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 11 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।11 ਜੂਨ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-06-2025 ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ […]

Continue Reading

ਪੰਜਾਬ ’ਚ ਸਰਕਾਰੀ ਸਕੂਲਾਂ ਦੇ 29 ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਕੀਤੀਆਂ ਖਤਮ

ਚੰਡੀਗੜ੍ਹ, 10 ਜੂਨ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮੁੱਖ ਅਧਿਆਪਕ ਵੱਜੋਂ ਸੇਵਾਵਾਂ ਨਿਭਾਅ ਰਹੇ ਮੁੱਖ ਅਧਿਆਪਕਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀਆਂ ਗਈਆਂ ਹਨ। ਸੇਵਾਵਾਂ ਖਤਮ ਕਰਨ ਸਬੰਧੀ ਅੱਜ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਹੁਕਮ ਮਾਨਯੋਗ ਅਦਾਲਤ ਦੇ ਆਏ ਫੈਸਲੇ ਤੋਂ ਬਾਅਦ ਲਏ ਗਏ ਹਨ। ਇਸ […]

Continue Reading

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

* ਪੰਜਾਬ ਨੇ ਉਦਯੋਗਿਕ ਨੀਤੀ ਵਿੱਚ ਨਵਾਂ ਮਾਪਦੰਡ ਕੀਤਾ ਸਥਾਪਤ – ਨਿਵੇਸ਼ ਨੂੰ ਆਕਰਸ਼ਿਤ ਕਰਨ, ਲਾਲ ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ਵਿੱਚ ਸਭ ਤੋਂ ਦਲੇਰਾਨਾ ਕਦਮ: ਅਰਵਿੰਦ ਕੇਜਰੀਵਾਲ* “ਇਹ ਭਾਰਤੀ ਉਦਯੋਗਿਕ ਖੇਤਰ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਸਿਆਸੀ ਸਰਪ੍ਰਸਤੀ ਦਾ ਅੰਤ ਹੈ”: ਅਰਵਿੰਦ ਕੇਜਰੀਵਾਲ ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ […]

Continue Reading

MIG Super ਦੇ ਮਸਲਿਆਂ ਦੇ ਹੱਲ ਲਈ ਐਸੋਸੀਏਸ਼ਨ ਨੇ ਕੀਤੀ ਸੀ ਏ ਗਮਾਡਾ ਨਾਲ ਮੀਟਿੰਗ

ਮੋਹਾਲੀ: 10 ਜੂਨ, ਦੇਸ਼ ਕਲਿੱਕ ਬਿਓਰੋ ਐਮ ਆਈ ਜੀ ਸੁਪਰ ਸੈਕਟਰ 70 ਦੇ ਭਖਦੇ ਮਸਲਿਆਂ ਬਾਰੇ ਕੱਲ ਐਮ ਐਲ ਏ ਸ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸੁਪਰ ਐਸੋਸੀਏਸ਼ਨ ਆਫ ਰੈਜ਼ੀਡੈਂਟਸ ਵੈੱਲਫੇਅਰ ਦੇ ਇੱਕ ਵਫ਼ਦ ਜਿਸ ਵਿੱਚ ਸੁਖਦੇਵ ਸਿੰਘ ਪਟਵਾਰੀ,ਐਮ ਸੀ, ਆਰ ਪੀ ਕੰਬੋਜ,ਪ੍ਰਧਾਨ ਤੇ ਆਰ ਕੇ ਗੁਪਤਾ ਜਨਰਲ ਸਕੱਤਰ ਸ਼ਾਮਲ ਸਨ, ਸੀਏ ਗਮਾਡਾ ਨੂੰ ਮਿਲਿਆ […]

Continue Reading

ਐਮਪੀ ਅਰੋੜਾ ਨੇ 70 ਦਿਨਾਂ ਵਿੱਚ ਸ਼ਹਿਰ ਵਿੱਚ ਕੀਤੇ ਗਏ ਵਿਕਾਸ ਕੰਮਾਂ ‘ਤੇ ਪਾਇਆ ਚਾਨਣਾ 

ਲੁਧਿਆਣਾ, 10 ਜੂਨ, 2025: ਦੇਸ਼ ਕਲਿੱਕ ਬਿਓਰੋ ਲੁਧਿਆਣਾ (ਪੱਛਮੀ) ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਰਾਜਗੁਰੂ ਨਗਰ (ਵਾਰਡ ਨੰਬਰ 58) ਦੇ ਵਸਨੀਕਾਂ ਨਾਲ ਇੱਕ ਚੋਣ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਰਾਜ ਸਭਾ ਮੈਂਬਰ ਵਜੋਂ ਆਪਣੇ ਤਿੰਨ ਸਾਲਾਂ ਦੇ ਕੰਮ ਦੇ […]

Continue Reading