ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ ਸਮਰਥਨ ਲਗਾਤਾਰ ਵਧ ਰਿਹਾ, ਹਰ ਰੋਜ਼ ਸੈਂਕੜੇ ਲੋਕ ਪਾਰਟੀ ਵਿੱਚ ਹੋ ਰਹੇ ਸ਼ਾਮਲ

ਲੁਧਿਆਣਾ ਦੇ ਪ੍ਰਮੁੱਖ ਖਿਡੌਣਾ ਕਾਰੋਬਾਰੀ ਸਰਦਾਰ ਜੀ ਟੌਯਜ ਜਸਵਿੰਦਰ ਪਾਲ ਸਿੰਘ ਆਪਣੇ ਪਰਿਵਾਰ ਅਤੇ 150 ਸਮਰਥਕਾਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਸਾਰਿਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਲੁਧਿਆਣਾ, 10 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਲਈ ਜਨਤਕ […]

Continue Reading

ਮਲਕੀਤ ਥਿੰਦ ਨੇ ਵਣ ਭਵਨ ਮੋਹਾਲੀ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਮੋਹਾਲੀ, 10 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਪੰਜਾਬ ਦੇ ਪਛੜੇ ਵਰਗਾ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੀਤਾ ।ਉਹ ਕਲ੍ਹ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਮਲਕੀਤ ਥਿੰਦ ਦੇ ਵਣ ਭਵਨ […]

Continue Reading

ਗਮਾਡਾ ਦੇ ਮੁੱਖ ਪ੍ਰਸ਼ਾਸਕ ਨੇ ਗਮਾਡਾ ਦੇ ਅਧਿਕਾਰ ਖੇਤਰਾਂ ਵਿੱਚ ਆਉਂਦੇ ਸੈਕਟਰਾਂ ਵਿੱਚ ਸਾਫ਼ ਸਫ਼ਾਈ ਅਤੇ ਬੁਨਿਆਦੀ ਢਾਂਚੇ ਦਾ ਰੱਖ-ਰਖਾਅ ਬਣਾਉਣ ਦੇ ਆਦੇਸ਼

ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਜਨਤਕ ਸਫ਼ਾਈ ਅਤੇ ਸਮੁੱਚੀ ਸਫ਼ਾਈ ਦੀ ਨਿਗਰਾਨੀ ਲਈ ਸੈਕਟਰ-ਵਾਈਜ਼ ਅਧਿਕਾਰੀ ਤਾਇਨਾਤ ਕੀਤੇ ਗਏ ਮੋਹਾਲੀ, 10 ਜੂਨ: ਦੇਸ਼ ਕਲਿੱਕ ਬਿਓਰੋ ਗਮਾਡਾ ਵੱਲੋਂ ਵਿਕਸਤ ਵੱਖ-ਵੱਖ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਜਨਤਕ ਸਫ਼ਾਈ ਅਤੇ ਸਮੁੱਚੀ ਸਾਫ਼ ਸਫ਼ਾਈ ਸੰਬੰਧੀ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ, ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ, ਸ੍ਰੀ […]

Continue Reading

‘ਆਪ’ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੇ ਪਹਿਲੇ ਦੋ ਮਹੀਨਿਆਂ ਵਿੱਚ ਉਦਯੋਗਿਕ ਵਿਕਾਸ ਲਈ 180 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ਮੁੱਖ ਮੰਤਰੀ ਮਾਨ ਅਤੇ ‘ਆਪ’ ਕਨਵੀਨਰ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ ‘ਪੰਜਾਬ ਉਦਯੋਗਿਕ ਕ੍ਰਾਂਤੀ’ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀ ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਉਦਯੋਗਿਕ ਪੁਨਰ ਸੁਰਜੀਤੀ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਦੇ ਇੱਕ ਸ਼ਕਤੀਸ਼ਾਲੀ ਪ੍ਰਮਾਣ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ ਦੋ […]

Continue Reading

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 […]

Continue Reading

ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ […]

Continue Reading

ਪੰਜਾਬ ਸਰਕਾਰ ਨੇ  ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਿਖਰਲੀ  ਮੰਗ ਪੂਰੀ ਕੀਤੀ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਨੇ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ 16,192 ਮੈਗਾਵਾਟ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ: ਬਿਜਲੀ ਮੰਤਰੀ ਚੰਡੀਗੜ੍ਹ, 10 ਜੂਨ: ਪੰਜਾਬ ਸਰਕਾਰ ਨੇ ਸੂਬੇ ਵਿਚ  ਬਿਜਲੀ ਖੇਤਰ ਨਾਲ ਜੁੜੀ ਇਕ ਅਹਿਮ ਤੇ ਇਤਿਹਾਸਕ ਪ੍ਰਾਪਤੀ ਨੂੰ ਆਪਣੇ ਨਾਮ ਕਰਦਿਆਂ ਅੱਜ ਮਿਤੀ 10 ਜੂਨ 2025 ਨੂੰ ਬਿਜਲੀ ਦੀ ਸਭ ਤੋਂ ਵੱਧ ਮੰਗ 16,192 ਮੈਗਾਵਾਟ ਨੂੰ ਬਿਨ੍ਹਾਂ […]

Continue Reading

ਅੰਮ੍ਰਿਤਸਰ ਵਿੱਚ 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਮੁੱਖ ਸਰਗਨਾ ਅਰਸ਼ਦੀਪ ਸਿੰਘ ਨੇ ਜੇਲ੍ਹ ਵਿੱਚੋਂ ਸਰਹੱਦ ਪਾਰ ਆਪਣੇ ਸਬੰਧਾਂ ਨਾਲ ਸਿੰਡੀਕੇਟ ਚਲਾਇਆ: ਡੀਜੀਪੀ ਗੌਰਵ ਯਾਦਵਹਵਾਲਾ ਨੈੱਟਵਰਕ ਜ਼ਰੀਏ ਦੁਬਈ ਰਾਹੀਂ ਪਾਕਿਸਤਾਨ ਭੇਜਿਆ ਗਿਆ ਨਸ਼ੀਲੇ ਪਦਾਰਥਾਂ ਤੋਂ ਕਮਾਇਆ ਪੈਸਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 10 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ […]

Continue Reading

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ […]

Continue Reading

ਮਹਿਲਾ ਚੋਰ ਗਿਰੋਹ ਵੱਲੋਂ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਚੋਰੀ

ਚੋਰੀ ਦੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ ਮੋਰਿੰਡਾ 10 ਜੂਨ ਭਟੋਆ  ਮੋਰਿੰਡਾ ਦੇ ਬੱਸ ਸਟੈਂਡ ਨੇੜੇ ਸਥਿਤ ਰਾਮਗੜ੍ਹੀਆ ਬਜ਼ਾਰ  ਵਿਚੋ  ਬੀਤੇ  ਐਤਵਾਰ ਨੂੰ ਦਿਨ ਦਿਹਾੜੇ ਅਣਪਛਾਤੇ ਮਹਿਲਾ  ਚੋਰ ਗਿਰੋਹ ਵੱਲੋਂ  ਦੋ ਦੁਕਾਨਾਂ ਤੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਰੈਡੀਮੇਡ ਕੱਪੜੇ ਦਾ ਸਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਚੋਰੀ ਦੀ […]

Continue Reading