ਪੈਨਸ਼ਨ ਮਹਾਂ ਸੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ 

ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ           ਪੰਜਾਬ ਰਾਜ ਪੈਨਸ਼ਨਰ ਮਹਾਂ ਸੰਘ ਦੇ ਮੈਂਬਰਾਂ ਦੀ ਮੀਟਿੰਗ ਸੰਘ ਦੇ ਪ੍ਰਧਾਨ ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿੱਚ ਸਭ ਤੋਂ ਪਹਿਲਾਂ ਜਿਨਾਂ ਸਾਥੀਆਂ ਦਾ ਜਨਮ ਦਿਨ ਇਸ ਮਹੀਨੇ ਵਿੱਚ ਆਉਂਦਾ ਹੈ, ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਸੰਘ ਦੇ ਜਨਰਲ […]

Continue Reading

ਹਾਈਪਰਟੈਂਨਸ਼ਨ ਸੰਬਧੀ ਰੋਗਾਂ ਦੀ ਸਹੀ ਤਰੀਕੇ ਨਾਲ ਕੀਤੀ ਜਾਵੇ ਸਕ੍ਰੀਨਿੰਗ: ਡਾ ਕਵਿਤਾ  ਸਿੰਘ

ਸਿਹਤ ਵਿਭਾਗ ਨੇ ਹਾਈਪਰਟੈਂਸ਼ਨ ਸੰਬਧੀ ਸੀ ਐਚ ਓ  ਦੀ ਕਰਵਾਈ ਟ੍ਰੇਨਿੰਗ  ਫਾਜ਼ਿਲਕਾ  10 ਜੂਨ, ਦੇਸ਼ ਕਲਿੱਮਕ ਬਿਓਰੋ   ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਧੀਨ ਜਿਲ੍ਹਾ ਫਾਜ਼ਿਲਕਾ  ਦੀਆਂ ਸਿਹਤ ਸੰਸਥਾਵਾਂ ਵਿਖੇ ਸਟਾਫ  ਦੀ   ਹਾਈਪਰਟੈਂਨਸ਼ਨ   ਦੀ  ਟ੍ਰੇਨਿੰਗ  ਕਾਰਵਾਈ  ਜਾ  ਰਹੀ  ਹੈ  . ਤਾਂ ਜੋ ਲੋਕਾਂ ਨੂੰ ਇਸ ਸਬੰਧੀ ਜਾਗਰੂਕਤ […]

Continue Reading

ਮਾਂਗਟ ਬਣੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ 

 ਚਮਕੌਰ ਸਾਹਿਬ / ਮੋਰਿੰਡਾ  10 ਜੂਨ ਭਟੋਆ         ਸੀਨੀਅਰ ਸਿਟੀਜਨ ਕੌਂਸਲ ਦੀ ਜਨਰਲ ਬਾਡੀ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ  ਪ੍ਰਧਾਨ ਕੈਪਟਨ ਹਰਪਾਲ ਸਿੰਘ ਵੱਲੋਂ ਸਿਹਤ ਠੀਕ ਨਾ ਰਹਿਣ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਉਪਰੰਤ ਸਮੂਹ ਮੈਂਬਰਾਂ ਵੱਲੋ  ਸਰਬਸੰਮਤੀ ਨਾਲ ਸਾਬਕਾ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਨੂੰ ਕੌਂਸਲ […]

Continue Reading

ਭਾਸ਼ਾ ਵਿਭਾਗ ਦੇ ਪ੍ਰਸ਼ਨੋਤਰੀ ਮੁਕਾਬਲੇ ‘ਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਅਪੀਲ

ਸ੍ਰੀ ਮੁਕਤਸਰ ਸਾਹਿਬ, 10 ਜੂਨ, ਦੇਸ਼ ਕਲਿੱਕ ਬਿਓਰੋ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਮਹੀਨਾ ਅਗਸਤ-2025 ਦੌਰਾਨ ਕਰਵਾਏ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦਾ ਕੀਤਾ Encounter, 3 ਪਿਸਤੌਲ, ਕਾਰ ਤੇ Drug Money ਬਰਾਮਦ

ਅੰਮ੍ਰਿਤਸਰ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਹਥਿਆਰ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ […]

Continue Reading

ਸਿਹਤ ਵਿਭਾਗ ਵਲੋਂ ਲੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਬਿਨਾਂ ਜ਼ਰੂਰੀ ਕੰਮ ਧੁੱਪ ਵਿਚ ਨਾ ਨਿਕਲਿਆ ਜਾਵੇ, ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਜ਼ਰੂਰੀ ਮੋਹਾਲੀ, 10 ਜੂਨ: ਦੇਸ਼ ਕਲਿੱਕ ਬਿਓਰੋ ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ।       ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ […]

Continue Reading

ਆਸਟ੍ਰੀਆ ਦੇ ਇੱਕ ਹਾਈ ਸਕੂਲ ‘ਚ ਗੋਲੀਬਾਰੀ, 11 ਲੋਕਾਂ ਦੀ ਮੌਤ 28 ਜ਼ਖਮੀ

ਵਿਆਨਾ, 10 ਜੂਨ, ਦੇਸ਼ ਕਲਿਕ ਬਿਊਰੋ :Shooting at Austria’s school: ਅੱਜ ਮੰਗਲਵਾਰ ਸਵੇਰੇ ਆਸਟ੍ਰੀਆ ਦੇ ਸ਼ਹਿਰ ਗ੍ਰਾਜ਼ ਦੇ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 28 ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਬਹੁਤ ਗੰਭੀਰ ਹੈ। ਕੁਝ ਲੋਕਾਂ ਦੇ ਸਿਰ ਵਿੱਚ ਵੀ ਗੋਲੀ ਲੱਗੀ […]

Continue Reading

ਕੌੜਿਆਂਵਾਲੀ ਦੇ ਸਰਕਾਰੀ ਸਕੂਲ ਨੇ ਰਚਿਆ ਇਤਿਹਾਸ: IIT JEE ‘ਚ ਜਸ਼ਨਦੀਪ ਦੀ ਕਾਮਯਾਬੀ ‘ਤੇ ਮੁੱਖ ਮੰਤਰੀ ਵੱਲੋਂ ਵਿਸ਼ੇਸ ਸਨਮਾਨ

ਫਾਜ਼ਿਲਕਾ: 10 ਜੂਨ, ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੇ ਸਰਹੱਦੀ ਪਿੰਡ ਕੌੜਿਆਂਵਾਲੀ ‘ਚ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਲਈ ਇੱਕ ਨਵਾਂ ਇਤਿਹਾਸ ਰਚ ਦਿੱਤਾ ਹੈ। ਇੱਥੋਂ ਦੇ ਬਾਰਵੀਂ ਕਲਾਸ ਸਾਇੰਸ ਸਟਰੀਮ ਨਾਨ ਮੈਡੀਕਲ ਦੇ ਪਿੰਡ ਬਾਧਾ ਦੇ ਰਹਿਣ ਵਾਲੇ ਵਿਦਿਆਰਥੀ ਜਸ਼ਨਦੀਪ ਸਿੰਘ ਨੇ ਆਈਆਈਟੀ-ਜੇਈਈ ਐਡਵਾਂਸ ਵਰਗੀ ਮੁਸ਼ਕਲ ਰਾਸ਼ਟਰੀ ਪ੍ਰੀਖਿਆ […]

Continue Reading

ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ

ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਟੋਂਕ, 10 ਜੂਨ, ਦੇਸ਼ ਕਲਿੱਕ ਬਿਓਰੋ : ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਨਦੀ ’ਚ ਨਹਾਉਣ ਗਏ 8 ਦੋਸਤਾਂ ਦੀ ਡੁੱਬਣ ਕਾਰਨ ਮੌਤ ਹੋਣ ਦੀ ਦੁੱਖਦਾਈ ਖ਼ਬਰ ਸਾਹਮਣੇ […]

Continue Reading

PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਕਮੇਟੀ ਪ੍ਰਧਾਨ ਦੀ ਰਿਹਾਇਸ਼ ‘ਤੇ ਫਾਇਰਿੰਗ, 20 ਲੱਖ ਡਾਲਰ ਫਿਰੌਤੀ ਮੰਗੀ

ਓਟਾਵਾ, 10 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ, ਸਰੀ ਇਲਾਕੇ ਵਿੱਚ ਸਥਿਤ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਮੰਗ ਕਰਨ ਵਾਲਾ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading