ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ
— ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ — ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼, ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ — ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ […]
Continue Reading