ਅੰਮ੍ਰਿਤਸਰ : ਫੈਕਟਰੀ ’ਚ ਲੱਗੀ ਭਿਆਨਕ ਅੱਗ, ਇਕ ਵਿਅਕਤੀ ਦੀ ਮੌਤ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਵਿੱਚ ਇਕ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅਨਗੜ੍ਹ ਖੇਤਰ ਵਿੱਚ ਇਕ ਪੇਂਟ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਇਕ ਵਿਅਕਤੀ ਦੀ ਹੋਣ ਹੋਣ ਦੀ ਖਬਰ ਹੈ। ਅੱਗ ਉਤੇ ਕਾਬੂ ਪਾਉਣ ਲਈ ਫਾਇਰਬਿਗ੍ਰੇਡ ਦੀਆਂ ਗੱਡੀਆਂ ਮੌਕੇ […]

Continue Reading

ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ

ਜਲੰਧਰ, 8 ਜੂਨ, ਦੇਸ਼ ਕਲਿੱਕ ਬਿਓਰੋ : ਜਲੰਧਰ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਦੇ ਬੋਪਾਰਾਏ ਨਹਿਰ ਪੁਲ ਉਤੇ ਇਕ ਮੋਟਰਸਾਈਕਲ ਉਤੇ ਸਵਾਰ ਦੋ ਦੋਸਤਾਂ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਮੋਟਰਸਾਈਕਲ […]

Continue Reading

AGTF ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਨੂੰ ਗ੍ਰਿਫਤਾਰ ਕਰ ਕਰ ਲਿਆ। ਐਂਟੀ-ਗੈਂਗਸਟਰ ਟਾਸਕ ਫੋਰਸ, ਪੰਜਾਬ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਇੱਕ ਸਾਥੀ ਨੀਲਸਨ ਮਸੀਹ ਉਰਫ਼ ਸੰਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਸੀਹ, ਬਟਾਲਾ ਦੇ ਪਿੰਡ ਘੁਮਾਣ ਵਿਖੇ ਹੋਏ […]

Continue Reading

6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫਤਾਰ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ 6 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਸਰਹੱਦ ਪਾਰੋਂ ਨਾਰਕੋ-ਤਸਕਰੀ ਵਿਰੁੱਧ ਇੱਕ ਮਹੱਤਵਪੂਰਨ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਦੋ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਖੁਫੀਆ ਜਾਣਕਾਰੀ ‘ਤੇ […]

Continue Reading

ਆਮ ਆਦਮੀ ਪਾਰਟੀ ਦੇ ਆਗੂ ਦੇ ਪੁੱਤਰ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਰਨਾਲਾ, 8 ਜੂਨ, ਦੇਸ਼ ਕਲਿੱਕ ਬਿਓਰ : ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ […]

Continue Reading

ਭਾਖੜਾ ਪਾਣੀ ਵਿਵਾਦ : ਹਾਈਕੋਰਟ ਨੇ ਕਿਹਾ 6 ਮਈ ਨੂੰ ਦਿੱਤੇ ਹੁਕਮ ਬਿਲਕੁਲ ਸਹੀ

ਚੰਡੀਗੜ੍ਹ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਵਿੱਚਕਾਰ ਭਾਖੜਾ ਦੇ ਪਾਣੀ ਨੂੰ ਲੈ ਕੇ ਚਲ ਰਹੇ ਵਿਵਾਦ ਉਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਦਿੱਤੇ ਗਏ ਹਨ। ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਸਬੰਧੀ 6 ਮਈ ਨੂੰ ਦਿੱਤੇ ਗਏ ਹੁਕਮ ਬਿਲਕੁਲ ਸਹੀ ਸਨ। ਹਾਈਕੋਰਟ ਨੇ ਕਿਹਾ ਕਿ ਹੁਣ ਇਸ ਵਿੱਚ […]

Continue Reading

Earthquake : ਦੇਰ ਰਾਤ ਨੂੰ ਆਇਆ ਭੂਚਾਲ

ਬੀਤੇ ਦੇਰ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਨਾਲ ਇਕ ਵਾਰ ਧਰਤੀ ਹਿੱਲੀ ਹੈ। ਬੀਤੇ ਰਾਤ ਕਰੀਬ 1 ਵਜ ਕੇ 27 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਨਵੀਂ ਦਿੱਲੀ, 8 ਜੂਨ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਭੂਚਾਲ ਦੇ ਝਟਕੇ ਲੱਗਣ ਨਾਲ ਇਕ ਵਾਰ ਧਰਤੀ ਹਿੱਲੀ ਹੈ। ਬੀਤੇ ਰਾਤ ਕਰੀਬ 1 ਵਜ […]

Continue Reading

Ludhiana West : ਮੁੱਦਾ ਸਾਫ਼ ਹੈ – ਇੱਕ ਪਾਸੇ ਪਿਆਰ ਹੈ, ਦੂਜੇ ਪਾਸੇ ਹੰਕਾਰ : ਭਗਵੰਤ ਮਾਨ

ਜਿਹੜੇ ਕੱਪੜਿਆਂ ਵਾਂਗੂ ਪਾਰਟੀਆਂ ਬਦਲਦੇ ਹਨ, ਉਹ ਤੁਹਾਡੀਆਂ ਵੋਟਾਂ ਲੈ ਕੇ ਵੀ ਬਦਲ ਜਾਣਗੇ: ਭਗਵੰਤ ਮਾਨ ਮਾਨ ਨੇ ਸੰਜੀਵ ਅਰੋੜਾ ਲਈ ਕੀਤਾ ਚੋਣ ਪ੍ਰਚਾਰ – ਲੁਧਿਆਣਾ ਪੰਜਾਬ ਦਾ ਦਿਲ ਹੈ, ਜੇ ਦਿਲ ਨੂੰ ਸਹੀ ਰੱਖਣਾ ਤਾਂ ਉਸਨੂੰ ਚੁਣੋਂ ਜਿਸਦੇ ਦਿਲ ਵਿੱਚ ਲੁਧਿਆਣਾ ਹੈ ਲੁਧਿਆਣਾ, 8 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਗਰਮੀ ਦਾ yellow Alert ਜਾਰੀ

ਚੰਡੀਗੜ੍ਹ: 8 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ, ਪਰ ਇਹ ਰਾਹਤ ਦੀ ਗੱਲ ਹੈ ਕਿ ਅੱਜ ਵੀ ਕੱਲ੍ਹ ਵਾਂਗ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਕੱਲ੍ਹ, ਯਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-06-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading